JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
    ਪੰਜਾਬ

    April 10, 2026
    1.9k
    ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

    2k
    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

    April 9, 2026
    1.7k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (25-01-2022)

by Tarlochan Singh Brar
January 25, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਮਾਲਸਰ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਮੁਦਈ ਅਤੇ ਉਸਦੇ ਨਾਲ ਲਗਦੇ ਖੇਤਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਕੇ ਕਰ ਲਈਆਂ ਅਤੇ ਤਾਰਾਂ ਚੋਰੀ ਕਰਕੇ ਦੋਸ਼ੀ ਕੁਰਬਾਨ ਨੂੰ ਵੇਚ ਦਿਤੀਆਂ ਸਨ। ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਚੋਰੀ ਦੀਆਂ ਤਾਰਾਂ ਦੇ ਟੋਟੇ ਬ੍ਰਾਂਮਦ ਕਰਕੇ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੰਤ ਸਿੰਘ ਨੇ 1.ਲਸ਼ਮਣ ਸਿੰਘ ਪੁੱਤਰ ਕਰਨੈਲ ਸਿੰਘ 2.ਸਤਨਾਮ ਸਿੰਘ ਉਰਫ ਬਾਬਾ ਪੁੱਤਰ ਨਾਹਰ ਸਿੰਘ 3.ਯੁੱਧਵੀਰ ਸਿੰਘ ਉਰਫ ਸਨੀ ਪੁੱਤਰ ਜਗਤਾਰ ਸਿੰਘ ਵਾਸੀਆਨ ਪਿੰਡ ਰੋਡੇ 4.ਕੁਰਬਾਨ ਪੁੱਤਰ ਇਸਲਾਮ ਵਾਸੀ ਸੋਨਕੀ ਜਿਲਾਂ ਦਰਬੰਗਾ (ਬਿਹਾਰ) ਹਾਲ ਪਿੰਡ ਰੋਡੇ ਤੇ 07/24-01-2022 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਉਸਦੇ ਖੇਤ ਵਿੱਚ ਲੱਗੀ ਮੋਟਰ ਤੋਂ 45 ਮੀਟਰ ਤਾਰ ਅਤੇ ਇੱਕ ਕਹੀ, ਇੱਕ ਤੰਗਲੀ, ਇੱਕ ਸਪ੍ਰੇਹ ਪੰਪ ਚੋਰੀ ਕਰਕੇ ਲੈ ਗਏ ਸਨ।ਮਲੀਤੀ 14,000 ਰੁਪਏ। ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਚੋਰੀ ਕੀਤੀਂ 45 ਮੀਟਰ ਤਾਰ, ਇੱਕ ਕਹੀ ਅਤੇ ਤੰਗਲੀ, ਇੱਕ ਸਪ੍ਰੇਹ ਪੰਪ ਬ੍ਰਾਂਮਦ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਪਾਲ ਸਿੰਘ ਨੇ 1.ਰਜੇਸ਼ ਕੁਮਾਰ ਪੁੱਤਰ ਬਿਰਜੂ ਯਾਦਵ ਵਾਸੀ ਜਲ਼ੰਧਰ ਕਲੋਨੀ ਮੋਗਾ 2.ਸੋਨੂੰ ਕੁਮਾਰ ਪੁੱਤਰ ਅਨੂਪ ਕੁਮਾਰ ਵਾਸੀ ਨਿਊ ਪਰਵਾਨਾ ਨਗਰ ਮੋਗਾ ਤੇ 15/24-01-2022 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਡਿਸਕਵਰ ਨੰਬਰੀ ਪੀ ਬੀ 10 ਈ ਆਰ 7082 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਇੰਸ:ਕਿਰਪਾਲ ਸਿੰਘ ਨੇ ਲਖਵੀਰ ਸਿੰਘ ਲੱਖੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਦੋਧਰ ਸ਼ਰਕੀ ਤੇ 09/24-01-2022 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ ਆਰ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮਲਕੀਤ ਸਿੰਘ ਨੇ ਹਰਜਿੰਦਰ ਸਿੰਘ ਉਰਫ ਕਾਕਾ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਨਵਾਂ ਲੰਗੇਆਣਾ ਤੇ 19/24-01-2022 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਸੀ ਟੀ 100 ਨੰਬਰੀ ਪੀ ਬੀ 38ਡੀ 2666 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 50 ਗ੍ਰਾਂਮ ਹੈਰੋੲਨਿ ਬ੍ਰਾਂਮਦ ਕੀਤੀ ਗਈ। ਐਸ ਆਈ ਬਲਵਿੰਦਰ ਸਿੰਘ ਨੇ ਸੁਖਚੈਣ ਸਿੰਘ ਉਰਫ ਸੁੱਖ ਪੁੱਤਰ ਕਸ਼ਮੀਰ ਸਿੰਘ ਵਾਸੀ ਜੱਲੋਕੇ ਥਾਣਾ ਸਦਰ ਪੱਟੀ ਤਰਨਤਾਰਨ 2.ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਬੁੱਢਾ ਥਾਣਾ ਸਦਰ ਪੱਟੀ ਤਰਨਤਾਰਨ ਤੇ 08/24-01-2022 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਹੀਰੋ ਨੰਬਰੀ ਪੀ ਬੀ 29 ਯੂ 4662 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 17,000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਵਰਿੰਦਰ ਕੁਮਾਰ ਨੇ ਅਮਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹਿਮੇਵਾਲਾ ਰੋਡ ਮੋਗਾ ਤੇ 16/24-01-2022 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
  • ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us