ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਦੋਹਤੀ ਨਵਨੀਤ ਕੌਰ ਉਰਫ ਨੀਤੂ ਉਮਰ ਕਰੀਬ 19 ਸਾਲ ਪੁੱਤਰੀ ਸਵਰਨ ਸਿੰਘ ਵਾਸੀ ਪਿੰਡ ਪੰਨਵਾਂ (ਗੁਰਦਾਸਪੁਰ) ਰਹਿਣ ਲਈ ਪਿੰਡ ਆਈ ਹੋਈ ਸੀ ਜਿਸਦੀ ਰਿਸ਼ਤੇ ਦੌ ਗੱਲ ਏਕਰੂਪ ਸਿੰਘ ਨਾਲ ਚਲਦੀ ਸੀ ਪਰ ਉਸਦੇ ਜਵਾਈ ਸਰਵਨ ਸਿੰਘ ਨੂੰ ਇਹ ਰਿਸਤਾ ਮਨਜੂਰ ਨਹੀ ਸੀ ਅਤੇ ਰਿਸਤੇ ਨੂੰ ਜਵਾਬ ਦੇ ਦਿੱਤਾ ਤਾਂ ਮਿਤੀ 29-04-2021 ਵਕਤ ਕਰੀਬ 1.30 ਵਜੇ ਰਾਤ ਨੂੰ 6/7 ਨਾਮਾਲੂਮ ਆਦਮੀ ਉਸਦੇ ਘਰ ਦੀਆਂ ਕੰਧਾਂ ਟੱਪ ਕੇ ਅੰਦਰ ਆਏ ਜਿਨਾਂ ਪਾਸ ਸੋਟੀਆਂ ਅਤੇ ਇੱਕ ਕੋਲ ਪਿਸਤੋਲ ਸੀ ਅਤੇ ਉਸਦੀ ਪੋਤਰੀ ਨੂੰ ਜਬਰਦਸਤੀ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਮੁਦਈ ਵੱਲੋ ਰੋਲਾ ਪਾਉਣ ਤੇ ਦੋਸ਼ੀਆਨ ਧਮਕੀਆਂ ਦਿੰਦੇ ਹੋਏ ਰੋਲਾ ਪਾਊਦੇ ਆਪਣੀ ਇਨੋਵਾ ਅਤੇ ਸਵਿਫਟ ਕਾਰ ਤੇ ਮੋਕਾ ਤੋਂ ਫਰਾਰ ਹੋ ਗਏ।ਮੁਦਈ ਵੱਲੋ ਬਾਅਦ ਵਿੱਚ ਆਪਣੇ ਤੋਰ ਤੇ ਪਤਾ ਕਰਨ ਤੇ ਦੋਸ਼ੀ ਏਕਰੂਪ ਅਤੇ ਸਬਰੂਪ ਨੂੰ ਗ੍ਰਿਫਤਾਰ ਕਰਕੇ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਰਜੀਤ ਸਿੰਘ ਨੇ 1.ਏਕਰੂਪ ਸਿੰਘ 2.ਸਬਰੂਪ ਸਿੰਘ ਪੁੱਤਰਾਨ ਮਨਜੀਤ ਸਿੰਘ ਵਾਸੀਆਨ ਗੋਲਡਨ ਕਲੋਨੀ ਤਲਵੰਡੀ ਨਾਹਰ ਫਤਿਹਗੜ੍ਹ ਚੂੜੀਆਂ (ਸ੍ਰੀ ਅਮਿੰਤਸਰ ਸਾਹਿਬ) ਅਤੇ 4/5 ਨਾਮਾਲੂਮ ਆਦਮੀ ਤੇ 71/28-05-2021 ਅ/ਧ 365/511/366/ 363/457/148/ 149 ਭ:ਦ, 25,27,54,59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੁਲਵੰਤ ਸਿੰਘ ਨੇ ਸੋਨਾ ਪਤਨੀ ਪਵਨ ਕੁਮਾਰ ਵਾਸੀ ਗਲੀ ਨੰਬਰ 2 ਸਾਧਾਂ ਵਾਲੀ ਬਸਤੀ ਮੋਗਾ ਤੇ 104/28-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕਸ਼ਮੀਰ ਸਿੰਘ ਨੇ ਅਜਾਇਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਅੱਕੂਵਾਲਾ (ਫਿਰੋਜਪੁਰ) ਤੇ 58/28-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਬੱਗਾ ਸਿੰਘ ਨੇ ਤਲਵਿੰਦਰ ਸਿੰਘ ਉਰਫ ਭਿੰਦਾ ਪੁੱਤਰ ਮਹਿੰਦਰ ਲਾਲ ਵਾਸੀ ਵੱਡਾਘਰ ਹਾਲ ਨਾਨਕ ਨਗਰੀ ਮੋਗਾ ਤੇ 72/28-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 180 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਦਿਲਬਾਗ ਸਿੰਘ ਨੇ ਜਗਦੀਪ ਸਿੰਘ ਉਰਫ ਨਿੰਮਾ ਪੁੱਤਰ ਬਿੰਦਰ ਸਿੰਘ ਵਾਸੀ ਬੁੱਟਰ ਕਲਾਂ ਤੇ 64/28-05-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 525 ਰੁਪਏ ਭਾਰਤੀ ਕਰਾਸੀ ਬ੍ਰਾਂਮਦ ਕੀਤੀ ਗਈ। ਸ:ਥ: ਬੇਅੰਤ ਸਿੰਘ ਨੇ ਗੁਲਜਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਿਲਾਸਪੁਰ ਤੇ 88/28-05-2021 ਅ/ਧ 13ਏ/3/67 ਜੁਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 19 ਬੋਤਲਾਂ ਨਜਾਇਜ ਸ਼ਰਾਬ ਅਤੇ 150 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ: ਕੁਲਦੀਪ ਸਿੰਘ ਨੇ ਨਰਾਇਨ ਸਿੰਘ ਉਰਫ ਜੱਗਾ ਪੁੱਤਰ ਮੁਖਤਿਆਰ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਤੇ 91/28/05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਮਾਰਕਾ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਗਜੀਤ ਸਿੰਘ ਨੇ ਜਗਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਸੋਢੀਵਾਲਾ ਥਾਣਾ ਜੀਰਾ (ਫਿਰੋਜਪੁਰ) ਤੇ 41/28-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 1005 ਰੁਪਏ ਭਾਰਤੀ ਕਰਾਸੀ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸਾਹਿਬ ਸਿੰਘ ਨੇ ਮੱਨਾ ਧਾਲੀਵਾਲ ਪੁੱਤਰ ਬਗੀਚਾ ਸਿੰਘ ਵਾਸੀ ਟੀਚਰ ਕਲੋਨੀ ਬੋਹਨਾ ਚੌਕ ਮੋਗਾ ਤੇ 73/28-05-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









