ਸ੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਵੱਡਾ ਐਲਾਨ ਕੀਤਾ ਹੈ । ਬਿਕਰਮਜੀਤ ਸਿੰਘ ਮਜੀਠੀਆ ਅਕਾਲੀ ਦਲ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜੇਗਾ ਜਿਸ ਦਾ ਐਲਾਨ ਖੁਦ ਸੁਖਬੀਰ ਸਿੰਘ ਬਾਦਲ ਨੇ ਕੀਤਾ । ਬਿਕਰਮਜੀਤ ਸਿੰਘ ਮਜੀਠੀਆ ਅਕਾਲੀ ਦਲ ਵੱਲੋਂ ਹੁਣ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜੇਗਾ। ਵਿਧਾਨ ਸਭਾ ਅੰਮ੍ਰਿਤਸਰ ਪੂਰਬੀ ਪੰਜਾਬ ਦੀ ਸੱਭ ਤੋਂ ਵੱਧ ਹੌਟ ਸੀਟ ਹੋਵੇਗੀ ਤੇ ਲੋਕਾਂ ਲਈ ਦਿਲਚਸਪੀ ਲੈਣ ਦਾ ਸਾਦਨ ਬਣੇਗੀ
PUNJAB




INDIA








WORLD










