ਡਰੱਗ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਅਤੇ ਉੱਘੇ ਸਿਆਸਤਦਾਨ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਤਿਆਰ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ।
PUNJAB




INDIA








WORLD










