JAGAT SEWAK
  • Home
  • PUNJABਪੰਜਾਬ

    Punjab

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ , ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ 
    ਪੰਜਾਬ

    April 8, 2026
    1.5k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

    April 7, 2026
    1.6k
    ਪੰਜਾਬ ਵਿੱਚ ਲੋਕ ਕਾਨੂੰਨ ਤੋਂ ਬੇਖੌਫ਼,ਗ੍ਰਨੇਡ ਮਾਮਲੇ ਨੂੰ ਲੈਕੇ ਪਿੰਡ ਵਿੱਚ ਪੁੱਛਗਿੱਛ ਕਰਨ ਗਈ ਪੁਲਿਸ ਤੇ ਲੋਕਾਂ ਨੇ ਇੱਟਾਂ ਰੋੜਿਆਂ ਨਾਲ ਕੀਤਾ ਹਮਲਾ 

    1.8k
    ਪੰਜਾਬ ਨੈਸ਼ਨਲ ਬੈਂਕ ਵਿੱਚ ਡਕੈਤੀ ਕਰਨ ਵਾਲਾ ਡੀਐਸਪੀ ਦਾ ਮੁੰਡਾ ਪੁਲਿਸ ਨੇ ਕੀਤਾ ਕਾਬੂ 

    2k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (06-02-2022)

by Tarlochan Singh Brar
February 6, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦੈਲਾ ਦੀ ਕੁੱਟਮਾਰ ਕੀਤੀ,ਸੱਟਾਂ ਮਾਰੀਆਂ, ਗਾਲੀ ਗਲੋਚ ਕੀਤਾ, ਘਰ ਦੇ ਸਮਾਨ ਦੀ ਭੰਨਤੋੜ ਕੀਤੀ, ਮੁਦੈਲਾ ਦੇ ਪਤੀ ਨਾਲ ਧੱਕਾ-ਮੁੱਕੀ ਕੀਤੀ ਅਤੇ ਬੈਡ ਦੀ ਢੋਹ ਵਿੱਚ ਰੱਖੇ 13000/- ਰੁਪਏ ਚੋਰੀ ਕਰਕੇ ਲੈ ਗਏ। ਮੁਦੈਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਹੁਣ ਤੱਕ ਮੁਦੈਲਾ ਦੀ ਦੋਸ਼ੀਆਂ ਨਾਲ ਰਾਜੀਨਾਮੇਂ ਦੀ ਗੱਲ੍ਹ ਚਲਦੀ ਰਹੀ ਜੋ ਸਿਰੇ ਨਹੀ ਚੜ੍ਹ ਸਕੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਘਰੇਲੂ ਝਗੜਾ। ਥਾਣੇਦਾਰ ਬਲਜੀਤ ਸਿੰਘ ਨੇ 1.ਵਿਕਾਸ ਪੁੱਤਰ ਹੰਸਾ ਸਿੰਘ 2.ਚਮਕੌਰ ਸਿੰਘ ਉਰਫ ਘੋਗੜ ਪੁੱਤਰ ਹੰਸਾ ਸਿੰਘ 3.ਸੂਬਾ ਸਿੰਘ ਪੁੱਤਰ ਨਾਮਲੂਮ 4.ਮੰਗਾ ਸਿੰਘ ਪੁੱਤਰ ਨਾਮਲੂਮ ਵਾਸੀਆਨ ਧਰਮਕੋਟ ਤੇ 29/05-02-2021 ਅ/ਧ 324, 323, 379, 427, 34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਪਿਤਾ ਮੋਟਰਸਾਈਕਲ ਨੰਬਰੀ ਪੀ.ਬੀ 08-ਈ.ਐਫ-4556 ਪਰ ਸਵਾਰ ਹੋ ਕੇ ਡੀ.ਸੀ ਦਫਤਰ ਮੋਗਾ ਤੋਂ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਆਪਣਾ ਟਰੈਕਟਰ ਟਰਾਲੀ ਤੇਜ ਰਫਤਾਰ ਅਤੇ ਲਪਵਾਹੀ ਨਾਲ ਚਲਾ ਕੇ, ਮੁਦਈ ਦੇ ਪਿਤਾ ਦੇ ਮੋਟਰਸਾਈਕਲ ਵਿੱਚ ਮਾਰਿਆ। ਜਿਸ ਨਾਲ ਮੁਦਈ ਦਾ ਪਿਤਾ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਡਾਕਟਰ ਸਾਹਿਬ ਨੇ ਮੁਦਈ ਦੇ ਪਿਤਾ ਨੂੰ ਡੀ.ਐਮ.ਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ । ਹੁਣ ਤੱਕ ਮੁਦਈ ਧਿਰ ਦੀ ਦੋਸ਼ੀ ਨਾਲ ਰਾਜੀਨਾਮੇ ਦੀ ਗੱਲ੍ਹ ਚਲਦੀ ਰਹੀ। ਜੋ ਸਿਰੇ ਨਹੀ ਚੜ੍ਹ ਸਕੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸਤਨਾਮ ਸਿੰਘ ਨੇ ਬਲਵਿੰਦਰ ਸਿੰਘ ਪੁਤਰ ਕਰਮ ਸਿੰਘ ਵਾਸੀ ਪਿੰਡ ਦੁੰਨੇਕੇ ਤੇ 26/05-02-2022 ਅ/ਧ 279, 337, 338, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 360 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਇੰਸ: ਗੋਲਡੀ ਵਿਰਦ ਨੇ ਸੰਜੀਵ ਸਿੰਘ ਉਰਫ ਗਿਆਨ ਪੁੱਤਰ ਹਰਜਿੰਦਰ ਸਿੰਘ ਬਰਾੜ ਵਾਸੀ ਸਮਾਲਸਰ ਜਿਲ੍ਹਾ ਮੋਗਾ ਤੇ 14/05-02-2022 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 
  • ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ , ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us