JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਫਿਰ ਸਕੂਲਾਂ ਨੂੰ ਈ ਮੇਲਾ ਰਾਹੀਆਂ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ 
    ਪੰਜਾਬ

    April 6, 2026
    1.5k
    ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ

    1.6k
    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਚੋਣਾਂ ਤੋਂ ਐਣ ਪਹਿਲਾਂ ਭਾਜਪਾ ਨੇ ਖੇਡੀ ਗੇਮ, ਵੋਟਾਂ ਲੈਣ ਲਈ ਰਾਮ ਰਹੀਮ ਨੂੰ ਦਿੱਤੀ ਪੈਰੋਲ 

by Tarlochan Singh Brar
February 7, 2022
Reading Time: 1 min read
0
ਪੰਜਾਬ ਚੋਣਾਂ ਤੋਂ ਐਣ ਪਹਿਲਾਂ ਭਾਜਪਾ ਨੇ ਖੇਡੀ ਗੇਮ, ਵੋਟਾਂ ਲੈਣ ਲਈ ਰਾਮ ਰਹੀਮ ਨੂੰ ਦਿੱਤੀ ਪੈਰੋਲ 
Share on WhatsApp!Share on Facebook

ਪੰਜਾਬ ਚੋਣਾਂ ਤੋਂ ਪਹਿਲਾਂ ਬੀਜੇਪੀ ਨੇ ਡੇਰਾ ਸਿਰਸਾ ਦੀ ਵੋਟ ਲੈਣ ਲਈ ਡੇਰਾ ਮੁਖੀ ਨੂੰ ਪੈਰੋਲ ਦੇ ਕੇ ਗੇਮ ਖੇਡੀ ਹੈ । ਕਿਉਂਕਿ ਪੰਜਾਬ ਵਿੱਚ ਕੁੱਝ ਜਿਲਿਆਂ ਅੰਦਰ ਡੇਰਾ ਸਿਰਸਾ ਨਾਲ ਜੁੜੇ ਲੋਕ ਬੈਠੇ ਹਨ । ਤੁਹਾਨੂੰ ਦੱਸ ਦੇਈਏ ਕੇ 2017 ਦੀਆਂ ਵਿਧਾਨ ਸਭਾ ਚੋਣਾਂ  ਵਿੱਚ ਡੇਰਾ ਸਿਰਸਾ ਦੀ ਵੋਟ ਅਕਾਲੀ ਦਲ ਨੂੰ ਪਈ ਸੀ ਉਸ ਟਾਈਮ ਬੀਜੇਪੀ ਤੇ ਅਕਾਲੀ ਦਲ ਦਾ ਗਠਜੋੜ ਸੀ ਪਰ ਇਸ ਮੌਕੇ ਬੀਜੇਪੀ ਨੇ ਵੱਖ ਹੋ ਕੇ ਆਪਣਾ ਨਵਾਂ ਗਠਜੋੜ ਕਰ ਲਿਆ ਹੈ । ਆਮ ਚਰਚਾ ਇਹ ਹੀ ਹੈ ਰਾਮ ਰਹੀਮ ਨੂੰ ਬੀਜੇਪੀ ਨੇ ਆਪਣਾ ਫਾਈਦਾ ਲੈਣ ਲਈ ਫਰਲੋ ਮਾਰਨ ਲਈ ਮਦਦ ਕੀਤੀ ਹੈ ।

ਡੇਰਾ ਮੁਖੀ ਨੂੰ ਸਜ਼ਾ ਮਿਲਣ ਤੋਂ ਬਾਅਦ ਪਹਿਲੀ ਵਾਰ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਉਣਗੇ। ਇਸ ਤੋਂ ਪਹਿਲਾਂ 24 ਅਕਤੂਬਰ, 2020 ਨੂੰ, ਰਾਮ ਰਹੀਮ ਨੂੰ ਇੱਕ ਦਿਨ ਲਈ ਆਪਣੀ ਮਾਂ ਨੂੰ ਮਿਲਣ ਲਈ ਗੁੜਗਾਓਂ ਦੇ ਇੱਕ ਹਸਪਤਾਲ ਵਿੱਚ ਪੈਰੋਲ ‘ਤੇ ਲਿਜਾਇਆ ਗਿਆ ਸੀ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ 18 ਮਈ 2021 ਨੂੰ 21 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਪਰ ਉਸ ਨੂੰ ਲੰਬੀ ਪੈਰੋਲ ਨਹੀਂ ਮਿਲੀ। ਪਰ ਹੁਣ ਚੋਣਾਂ ਦੇ ਮਾਹੌਲੋ ਵਿੱਚ ਉਹ ਇੱਕ ਵਾਰ ਲੰਬੀ ਪੈਰੋਲ ਹਾਸਲ ਕਰਨ ਵਿੱਚ ਕਾਮਯਾਬ ਹੋਏ ਹਨ।

ਪੈਰੋਲ ਦੇ ਇਹ ਸਿਆਸੀ ਅਰਥ ਕੱਢੇ ਜਾ ਰਹੇ

RELATED STORIES

ਪੰਜਾਬ ਵਿੱਚ ਫਿਰ ਸਕੂਲਾਂ ਨੂੰ ਈ ਮੇਲਾ ਰਾਹੀਆਂ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ 

ਪੰਜਾਬ ਵਿੱਚ ਫਿਰ ਸਕੂਲਾਂ ਨੂੰ ਈ ਮੇਲਾ ਰਾਹੀਆਂ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ 

April 6, 2026
1.5k
ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ

ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ

April 6, 2026
1.6k

ਹੁਣ ਚੋਣਾਂ ਦੇ ਵਿਚਕਾਰ ਰਾਮ ਰਹੀਮ ਦੀ ਪੈਰੋਲ ਦੇ ਸਿਆਸੀ ਅਰਥ ਕੱਢੇ ਜਾ ਰਹੇ ਹਨ। ਪੰਜਾਬ ਚੋਣਾਂ ਵਿੱਚ ਇਸ ਵਾਰ ਡੇਰਾ ਸੱਚਾ ਸੌਦਾ ਦਾ ਮੁੱਦਾ ਵੀ ਇੱਕ ਮੁੱਦਾ ਹੈ। ਬੇਅਦਬੀ ਦੇ ਮਾਮਲੇ ‘ਚ ਕਾਂਗਰਸ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਡੇਰੇ ਨੂੰ ਘੇਰ ਰਹੇ ਹਨ। ਹਾਲ ਹੀ ਵਿੱਚ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਵਿੱਚ ਡੇਰਾ ਸੱਚਾ ਸੌਦਾ ਦੇ ਸੰਚਾਲਕ ਰਾਮ ਰਹੀਮ ਦਾ ਵੀ ਨਾਮ ਲਿਆ ਗਿਆ ਹੈ। ਇਸ ਕਾਰਨ ਪੰਜਾਬ ਵਿੱਚ ਡੇਰਾ ਸਮਰਥਕ ਕਾਂਗਰਸ ਤੋਂ ਕਾਫੀ ਨਾਰਾਜ਼ ਹਨ। ਇਸ ਵਾਰ ਪੰਜਾਬ ਚੋਣਾਂ ਹਰ ਪਾਰਟੀ ਲਈ ਅਹਿਮ ਬਣ ਗਈਆਂ ਹਨ। ਹਰ ਵੋਟ ਕੀਮਤੀ ਹੈ। ਇਸ ਕਾਰਨ ਡੇਰੇ ਦੀ ਪੈਰੋਲ  ਨੂੰ ਅਹਿਮ ਮੰਨਿਆ ਜਾ ਰਿਹਾ ਹੈ।

117 ‘ਚੋਂ 56 ਸੀਟਾਂ ‘ਤੇ ਡੇਰੇ ਦਾ ਪ੍ਰਭਾਵ

ਰਾਜਨੀਤਕ ਮਾਹਰਾਂ ਵੱਲੋਂ ਡੇਰੇ ਸਿਰਸੇ ਦਾ ਪੰਜਾਬ ਦੀਆਂ 117 ਵਿਚੋਂ 56 ਸੀਟਾਂ ‘ਤੇ ਡੇਰੇ ਦਾ ਪ੍ਰਭਾਵ ਹੈ। ਇੱਥੇ ਉਮੀਦਵਾਰਾਂ ਦੀ ਜਿੱਤ-ਹਾਰ ਵਿੱਚ ਡੇਰਾ ਸਮਰਥਕਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਹਰਿਆਣਾ ਦੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸੱਚਾ ਸੌਦਾ ਦੀ ਅਹਿਮ ਭੂਮਿਕਾ ਰਹੀ। ਡੇਰੇ ਨੇ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਮਦਦ ਕੀਤੀ ਸੀ। ਇੱਥੋਂ ਤੱਕ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਭਾਜਪਾ ਦੀ ਜਿੱਤ ਵਿੱਚ ਡੇਰੇ ਨੇ ਅਹਿਮ ਭੂਮਿਕਾ ਨਿਭਾਈ ਸੀ। ਕੀ ਇਸ ਸਮੇਂ ਪੰਜਾਬ ਵਿੱਚ ਭਾਜਪਾ ਨੂੰ ਗੁਰਮੀਤ ਦੀ ਪੈਰੋਲ ਦਾ ਫਾਇਦਾ ਮਿਲ ਸਕਦਾ ਹੈ। ਇਸਦਾ ਸਿੱਧਾ ਹੀ ਇਸ ਗੱਲ ਤੋਂ  ਅੰਦਾਜਾ ਲਾਇਆ ਜਾ ਸਕਦਾ ਹੈ ਕਿ ਗੁਰਮੀਤ ਰਾਮ ਰਹੀਮ ਜਦੋਂ ਦਾ ਜੇਲ੍ਹ ਗਿਆ ਹੈ ਉਸਨੂੰ ਬੜੇ ਤਰਲੇ ਨਾਲ ਆਪਣੀ ਬਿਮਾਰ ਮਾਂ ਲਈ ਸਿਰਫ ਇੱਕ ਦਿਨ ਦੀ ਹੀ ਫਰਲੋ ਮਿਲੀ ਸੀ। ਪਰ ਹੁਣ ਚੋਣਾਂ ਸਮੇਂ ਇੱਕ ਦਮ 21 ਦਿਨ ਦੀਂ ਫਰਲੋ ਮਿਲਣਾ ਹੀ ਆਪਣੇ ਆਪ ਵਿੱਚ ਵੱਡੇ ਸਵਾਲ ਪੈਦਾ ਕਰ ਰਿਹਾ ਹੈ।

ਡੇਰੇ ਦਾ ਝੁਕਾਅ ਭਾਜਪਾ ਪ੍ਰਤੀ…

ਮਾਹਿਰਾਂ ਦਾ ਕਹਿਣਾ ਹੈ ਕਿ ਗੁਰਮੀਤ ਪੈਰੋਲ ਚਾਹੁੰਦਾ ਸੀ ਕਿਉਂਕਿ ਜਦੋਂ ਉਸ ਨੂੰ ਸਜ਼ਾ ਸੁਣਾਈ ਗਈ ਸੀ ਤਾਂ ਉਸ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਉਹ ਇੰਨੇ ਲੰਬੇ ਸਮੇਂ ਲਈ ਜੇਲ੍ਹ ਜਾ ਸਕਦਾ ਹੈ। ਉਸ ਦੇ ਜੇਲ੍ਹ ਜਾਣ ਤੋਂ ਬਾਅਦ ਡੇਰੇ ‘ਚ ਹੰਗਾਮਾ ਹੋ ਗਿਆ ਹੈ। ਉਹ ਬਾਹਰ ਆ ਕੇ ਚੀਜ਼ਾਂ ਨੂੰ ਸੰਭਾਲਣਾ ਚਾਹੁੰਦਾ ਹੈ। ਪੰਜਾਬ ਚੋਣਾਂ ਵਿੱਚ ਕਿਉਂਕਿ ਭਾਜਪਾ ਇਸ ਵਾਰ ਆਪਣੇ ਦਮ ‘ਤੇ ਮੈਦਾਨ ਵਿੱਚ ਹੈ। ਡੇਰੇ ਦਾ ਨਰਮ ਝੁਕਾਅ ਵੀ ਭਾਜਪਾ ਵੱਲ ਦੱਸਿਆ ਜਾ ਰਿਹਾ ਹੈ। ਗੁਰਮੀਤ ਦੀ ਕੋਸ਼ਿਸ਼ ਹੈ ਕਿ ਸ਼ਾਇਦ ਚੋਣਾਂ ਦੌਰਾਨ ਉਸਦੀ ਪੈਰੋਲ, ਉਸਦਾ ਖਰਾਬ ਹੋਇਆ ਅਕਸ਼ ਠੀਕ ਕਰ ਸਕੇ।  ਦੂਸਰਾ, ਜੇਕਰ ਉਸ ਨੂੰ ਇਸ ਸਮੇਂ ਪੈਰੋਲ ਮਿਲ ਜਾਂਦੀ ਹੈ ਤਾਂ ਪੰਜਾਬ ਵਿਚਲੇ ਡੇਰਾ ਪੈਰੋਕਾਰਾਂ ਨੂੰ ਵੀ ਇਕ ਸੁਨੇਹਾ ਜਾਵੇਗਾ, ਕੀ ਵੋਟ ਕਿੱਥੇ ਪਾਉਣੀ ਹੈ।

ਗੁਰਮੀਤ ਦੀ ਪੈਰੋਲ ਤੋਂ ਭਾਜਪਾ ਨੂੰ ਫਾਇਦਾ ਹੋ ਸਕਦਾ ਹੈ

ਡੇਰੇ ਨੂੰ ਨੇੜਿਓਂ ਜਾਣਨ ਵਾਲੇ ਸਿਰਸਾ ਹਰਿਆਣਾ ਦੇ ਸੀਨੀਅਰ ਪੱਤਰਕਾਰ ਹਰਬੰਸ ਸਿੰਘ ਥਿੰਦ ਦਾ ਮੰਨਣਾ ਹੈ ਕਿ ਜੇਕਰ ਇਸ ਸਮੇਂ ਗੁਰਮੀਤ ਨੂੰ ਪੈਰੋਲ ਮਿਲ ਜਾਂਦੀ ਹੈ ਤਾਂ ਇਸ ਦਾ ਫਾਇਦਾ ਭਾਜਪਾ ਨੂੰ ਜ਼ਰੂਰ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਰੇ ਦਾ ਸਿਆਸੀ ਵਿੰਗ ਹੈ। ਉਹ ਚੋਣ ਵਿਚ ਫੈਸਲਾ ਕਰਦੀ ਹੈ ਕਿ ਕਿਸ ਪਾਰਟੀ ਨੂੰ ਸਮਰਥਨ ਦੇਣਾ ਹੈ। ਗੁਰਮੀਤ ਰਾਮ ਰਹੀਮ ਦੇ ਬਾਹਰ ਹੋਣ ਤੱਕ 100 ਫੀਸਦੀ ਵੋਟਾਂ ਉਸ ਦੇ ਕਹਿਣ ‘ਤੇ ਪਈਆਂ ਸਨ। ਕਿਉਂਕਿ ਉਦੋਂ ਮੰਨਿਆ ਜਾ ਰਿਹਾ ਸੀ ਕਿ ਗੁਰਮੀਤ ਰਾਮ ਰਹੀਮ ਦੀ ਵੋਟ ਪਾਉਣ ਦਾ ਫੈਸਲਾ ਗੁਰਮੀਤ ਰਾਮ ਰਹੀਮ ਦਾ ਹੈ।

ਹੁਣ ਜਦੋਂ ਉਹ ਜੇਲ੍ਹ ਵਿੱਚ ਹੈ ਤਾਂ ਸ਼ੱਕ ਹੈ ਕਿ ਡੇਰੇ ਦੀ ਹਮਾਇਤ ਕਰਨ ਵਾਲੀ ਪਾਰਟੀ ਜਾਂ ਉਮੀਦਵਾਰ ਨੂੰ 100 ਫੀਸਦੀ ਵੋਟ ਮਿਲੇ ਹਨ। ਇਸ ਲਈ ਪੰਜਾਬ ਚੋਣਾਂ ਦੇ ਮੱਦੇਨਜ਼ਰ ਗੁਰਮੀਤ ਦੀ ਪੈਰੋਲ ਦਾ ਸਿਆਸੀ ਪ੍ਰਭਾਵ ਮੰਨਿਆ ਜਾ ਸਕਦਾ ਹੈ।

ਇਨ੍ਹਾਂ ਮਾਮਲਿਆਂ ਵਿੱਚ 2017 ਤੋਂ ਸਲਾਖਾਂ ਪਿੱਛੇ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਬਾਬਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਉਹ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ 25 ਅਗਸਤ 2017 ਤੋਂ ਸਲਾਖਾਂ ਪਿੱਛੇ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਫਿਰ ਸਕੂਲਾਂ ਨੂੰ ਈ ਮੇਲਾ ਰਾਹੀਆਂ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ 
  • ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us