ਥਾਣਾ ਸਮਾਲਸਰ
ਦੋਸ਼ੀ ਨੂੰ ਮਾਨਯੋਗ ਅਦਾਲਤ ਸ਼੍ਰੀ ਰਵਨੀਤ ਸਿੰਘ ਐਸ.ਡੀ.ਜੇ.ਐਮ ਬਾਘਾਪੁਰਾਣਾ ਜੀ ਵੱਲੋਂ ਮਿਤੀ 04-02-2022 ਨੂੰ 138,142 ਐਨ.ਏ.ਸੀ.ਟੀ ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਤੇ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਰਜੀਤ ਸਿੰਘ ਨੇ ਗੁਰਸ਼ਰਨ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਬੁਰਜ ਜਵਾਹਰ ਸਿੰਘ ਵਾਲਾ ਜਿਲ੍ਹਾ ਫਰੀਦਕੋਟ ਤੇ 115/09-02-2022 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਸੁਖਚੈਨ ਸਿੰਘ ਉਰਫ ਚੰਨਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਂਮ ਹੈਰੋਇਨ ਅਤੇ 210 ਨਸ਼ੀਲੀਆ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਦੋਰਾਨੇ ਪੁੱਛ-ਗਿੱਛ ਦੋਸ਼ੀ ਸੁਖਪਾਲ ਸਿੰਘ ਉਰਫ ਸੁੱਖੋ ਨੂੰ ਮੁਕੱਦਮਾਂ ਵਿੱਚ ਬਤੌਰ ਦੋਸ਼ੀ ਨਾਮਜਦ ਕਰ ਲਿਆ ਗਿਆ। ਥਾਣੇਦਾਰ ਦਿਲਬਾਗ ਸਿੰਘ ਨੇ 1.ਸੁਖਚੈਨ ਸਿੰਘ ਉਰਫ ਚੰਨਾ ਪੁੱਤਰ ਮਲਕੀਤ ਸਿੰਘ ਪਿੰਡ ਡਾਲਾ ਜਿਲ੍ਹਾ ਮੋਗਾ 2.ਸੁਖਪਾਲ ਸਿੰਘ ਉਰਫ ਸੁੱਖੋ ਪੁੱਤਰ ਦਰਸ਼ਨ ਸਿੰਘ ਵਾਸੀ ਢੋਲ ਪੱਤੀ, ਪਿੰਡ ਰਣੀਆਂ ਤੇ 14/09-02-2022 ਅ/ਧ 21,22,29-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 80 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਬਲਜਿੰਦਰ ਸਿੰਘ ਨੇ ਕੁਲਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਜਿਲ੍ਹਾ ਮੋਗਾ ਤੇ 35/09-02-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









