ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਕਰਾਇਆ ਕਿ ਮੁਦੈਲਾ ਅਤੇ ਉਸਦਾ ਪਤੀ ਪਲਟੀਨਾ ਮੋਟਰਸਾਈਕਲ ਨੰਬਰੀ ਪੀ.ਬੀ 29-ਐਲ-0615 ਪਰ ਸਵਾਰ ਹੋ ਕੇ, ਮੱੁਦਕੀ ਤੋਂ ਮੋਗਾ ਵੱਲ ਨੂੰ ਆ ਰਹੇ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਆਪਣੀ ਸਕਾਰਪਿਓ ਗੱਡੀ ਨੰਬਰੀ ਪੀ.ਬੀ 08-ਡੀ.ਜੇ-8880 ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਗਲਤ ਸਾਈਡ ਤੋਂ ਮੁਦੈਲਾ ਦੇ ਪਤੀ ਦੇ ਮੋਟਰਸਾਈਕਲ ਵਿੱਚ ਮਾਰੀ। ਜਿਸ ਨਾਲ ਮੁਦੈਲਾ ਅਤੇ ਉਸਦਾ ਪਤੀ ਗੰਭੀਰ ਜਖਮੀ ਹੋ ਗਏ। ਜਿਹਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਦੋਰਾਨੇ ਇਲਾਜ ਮੁਦੈਲਾ ਦੇ ਪਤੀ ਗੋਪਾਲ ਦਾਸ (45/46 ਸਾਲ) ਦੀ ਮੌਤ ਹੋ ਗਈ। ਦੋਸ਼ੀ ਗੱਡੀ ਛੱਡ ਕੇ, ਮੋਕਾ ਤੋਂ ਫਰਾਰ ਹੋ ਗਿਆ। ਸ:ਥ; ਬਲਧੀਰ ਸਿੰਘ ਨੇ ਗੁਰਜੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਬਾਜੜਾ ਥਾਣਾ ਲਾਬੜਾ ਜਿਲ੍ਹਾ ਜਲੰਧਰ ਤੇ 35/14-02-2022 ਅ/ਧ 304(ਏ),279,337,338,427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦਾਣਾ ਮੰਡੀ ਪਿੰਡ ਡਾਲਾ ਵਿਚ ਬਣੇ ਬੇਅਬਾਦ ਕਮਰਿਆਂ ਵਿੱਚੋਂ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਨਾਇਬ ਸਿੰਘ ਨੇ ਰੂਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਡਾਲਾ ਜਿਲ੍ਹਾ ਮੋਗਾ ਤੇ 16/14-02-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









