ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਨੇ ਪੇਸ਼ੀ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਿਕ ਡਰੱਗ ਕੇਸ ਵਿੱਚ ਫਸੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਅਦਾਲਤ ਦੀ ਕਾਰਵਾਈ ਤੋਂ ਪਹਿਲਾਂ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਐਸ ਆਈਟੀ ਨੇ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਤੇ ਅਦਾਲਤ ਤੋਂ ਹੋਰ ਪੁੱਛਗਿੱਛ ਲਈ ਹਿਰਾਸਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਹੈ । ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਵੱਲੋਂ ਜ਼ਮਾਨਤ ਅਰਜੀ ਦਾਇਰ ਕਰ ਗਈ ਹੈ ।
PUNJAB




INDIA








WORLD










