ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 13 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਾ ਸਿੰਘ ਨੇ ਸਰਬਜੀਤ ਸਿੰਘ ਸੱਬਾ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਦੋਲੇਵਾਲਾ ਤੇ 75/30-05-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪ੍ਰੀਤਮ ਸਿੰਘ ਨੇ ਮੁਕੰਦ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਲਧਾਈਕੇ ਤੇ 89/30-05-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਐਸ ਆਈ ਮੇਜਰ ਸਿੰਘ ਨੇ ਹੰਸ ਰਾਜ ਉਰਫ ਹੰਸ ਪੁੱਤਰ ਸਤਨਾਮ ਸਿੰਘ ਵਾਸੀ ਭੋਏਪੁਰ ਤੇ 94/30-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਬੱਗਾ ਸਿੰਘ ਨੇ ਤਲਵਿੰਦਰ ਸਿੰਘ ਉਰਫ ਭਿੰਦਾ ਪੁੱਤਰ ਮਹਿੰਦਰ ਲਾਲ ਵਾਸੀ ਵੱਡਾਘਰ ਹਾਲ ਨਾਨਕ ਨਗਰੀ ਮੋਗਾ ਤੇ 72/28-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 350 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਮੰਗਲ ਸਿੰਘ ਨੇ 1.ਗੁਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਚਮਕੌਰ ਸਿੰਘ ਵਾਸੀ ਮੱਲੇਆਣਾ 2.ਧਰਮਾ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮੱਲੇਆਣਾ ਤੇ 65/30-05-2021 ਅ/ਧ 22/61/85 ਐਨਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 7 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਅਜੀਤ ਸਿੰਘ ਨੇ ਦਲੇਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਤੇ 26/30-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਮਨਜਿੰਦਰ ਸਿੰਘ ਨੇ ਰੇਸ਼ਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦੋਲੇਵਾਲਾ ਕਲਾਂ ਤੇ 27/30-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਅਲਟੋ ਕਾਰ ਨੰਬਰੀ ਪੀ ਬੀ 29 ਬੀ 3400 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 80 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਤਰਸੇਮ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਸ਼ਿੰਦਰ ਪੁੱਤਰ ਗੁਰਦਿਆਲ ਸਿੰਘ ਵਾਸੀ ਨੂਰਪੁਰ ਹਕੀਮਾ ਤੇ 59/30-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਮਾਰਕਾ ਏ ਸੀ ਈ 111 ਵਿਸਕੀ ਸੇਲ ਫਾਰ ਚੰਡੀਗੜ੍ਹ ਦੀਆਂ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਅਸ਼ੋਕ ਕੁਮਾਰ ਨੇ 1.ਲਵਪ੍ਰੀਤ ਸਿੰਘ ਉਰਫ ਕਪਿਲ ਪੁੱਤਰ ਰਾਜੂ ਸਿੰਘ ਵਾਸੀ ਗਲੀ ਨੰਬਰ 2 ਬਾਬਾ ਨੰਦ ਸਿੰਘ ਨਗਰ ਕੋਟਕਪੂਰਾ ਬਾਈਪਾਸ ਮੋਗਾ ਹਾਲ ਬੇਦੀ ਨਗਰ ਮੋਗਾ ਤੇ 74/30-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਦੀਆਂ ਕੀਤਆਂਿ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਦੇਵ ਸਿੰਘ ਨੇ ਕਸ਼ਮੀਰ ਸਿੰਘ ਜੋਕਰ ਪੁੱਤਰ ਮਹਿੰਦਰ ਸਿੰਘ ਵਾਸੀ ਰਾਊਕੇ ਰੋਡ ਬੱਧਨੀ ਕਲਾਂ ਤੇ 66/30-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









