ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਦਿਆਂ ਹੀ ਕਾਫੀ ਕੁੱਝ ਬਦਲਣਾ ਸ਼ੁਰੂ ਹੋ ਗਿਆ। ਅੱਜ ਵੱਡੀ ਖਬਰ ਆਈ ਹੈ ਸ੍ਰੋਮਣੀ ਅਕਾਲੀ ਦਲ ਦੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਆਖਿਆ ਉਹ ਵਿਧਾਇਕ ਤੌਰ ਤੇ ਮਿਲਦੀ ਪੈਨਸ਼ਨ ਨਹੀਂ ਲੈਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਜੋ ਮੈਨੂੰ ਵਿਧਾਇਕ ਤੌਰ ਤੇ ਮਿਲਣ ਵਾਲੀ ਪੈਨਸ਼ਨ ਉਸ ਨੂੰ ਲੋਕ ਹਿੱਤਾਂ ਲਈ ਵਰਤਿਆ ਜਾਵੇ । ਮੈਨੂੰ ਕਿਸੇ ਵੀ ਹਾਲਤ ਵਿੱਚ ਨਾ ਭੇਜੀ ਜਾਵੇ ।
PUNJAB




INDIA








WORLD










