ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਉਸਦੀ ਖੇਤ ਮੋਟਰ ਦਾ ਜਿੰਦਰਾ ਤੋੜ ਕੇ ਕੋਠੀ ਵਿੱਚੋ 4 ਲੋਹੇ ਦੇ ਪਾਇਪ ਚੋਰੀ ਕਰਕੇ ਲੈ ਗਏ ਅਤੇ ੳਸਦੇ ਗੁਆਢੀ ਜਸਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਦੇ ਖੇਤ ਵਿੱਚੋ ਵੀ ਇੱਕ ਲੋਹੇ ਦਾ ਪਾਇਪ ਚੋਰੀ ਕਰਕੇ ਲੈ ਗਏ। ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਬਲਵੀਰ ਸਿੰਘ ਨੇ 1.ਸੰਦੀਪ ਸਿੰਘ ਉਰਫ ਸੀਪਾ ਪੁੱਤਰ ਦੇਵ ਸਿੰਘ 2.ਜਗਸੀਰ ਸਿੰਘ ਉਰਫ ਵਿੱਕੀ ਪੁੱਤਰ ਸੁਰਜੀਤ ਸਿੰਘ 3.ਰਣਜੀਤ ਸਿੰਘ ਉਰਫ ਭੱਲਾ ਪੁੱਤਰ ਸ਼ਿਵਰਾਜ ਸਿੰਘ ਵਾਸੀਆਨ ਪਿੰਡ ਸਿੰਘਾਂਵਾਲਾ ਤੇ 51/16-03-2022 ਅ/ਧ 457/380 ਭ:ਦ ਉਪਰ ਮੁੱਕਦਮਾ ਦਰਜ ਕੀਤਾ।
ਮੈਹਿਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਰਾਜਵੀਰ ਕੌਰ ਉਮਰ 17 ਸਾਲ ਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿਧਰੇ ਲੈ ਗਿਆ ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਖਪਾਲ ਸਿੰਘ ਨੇ ਲਵਪ੍ਰੀਤ ਸਿੰਘ ਪੁੱਤਰ ਅਮ੍ਰਿੰਤਪਾਲ ਸਿੰਘ ਵਾਸੀ ਨਰੈਣਗੜ੍ਹ ਕੋਠੇ (ਫਰੀਦਕੋਟ) ਤੇ 22/16-03-2022 ਅ/ਧ 363/366ਏ ਭ:ਦ ਉਪਰ ਮੁੱਕਦਮਾ ਦਰਜ ਕੀਤਾ।
ਧਰਮਕੋਟ
ਦੋਰਾਨੇ ਗਸ਼ਤ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੰਤੋਖ ਸਿੰਘ ਨੇ 1.ਤਰਸੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭਾਈਕਾ ਖੂਹ ਧਰਮਕੋਟ 2.ਗੁਰਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਢੋਲੇਵਾਲਾ ਤੇ 53/16-03-2022 ਅ/ਧ 21/61/85 ਐਨ ਡੀ ਪੀ ਐਸ ਐਕਟਉਪਰ ਮੁੱਕਦਮਾ ਦਰਜ ਕੀਤਾ।
ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਇੱਕ ਇਨੋਵਾ ਕਾਰ ਨੰਬਰੀ ਪੀ ਬੀ 29 ਐਕਸ 3514 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 60 ਗ੍ਰਾਂਮ ਹੈਰੋਇਨ ਅਤੇ 1 ਲੱਖ 3 ਹਜਾਰ ਰੁਪਏ ਡਰੱਗ ਮਨੀ ਬ੍ਰਾਂਮਦ ਕੀਤੀ ਗਈ। ਐਸ ਆਈ ਬਲਵਿੰਦਰ ਸਿੰਘ ਨੇ 1.ਜਸਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੁੱਕਣਵਾਲਾ ਰੋਡ ਮੋਗਾ 2.ਕਰਮਜੀਤ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਰਾਮੂਵਾਲਾ ਕਲਾਂ ਤੇ 22/16-03-2022 ਅ/ਧ 21/25/61/85 ਐਨ ਡੀ ਪੀ ਐਸ ਐਕਟ ਅਧੀਨ ਮੁੱਕਦਮਾ ਦਰਜ ਕੀਤਾ।
ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 80 ਲੀਟਰ ਲਾਹਣ ਸਮੇਤ ਸਵਾ 5 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਕੁਲਵਿੰਦਰ ਸਿੰਘ ਨੇ 1.ਗੁਰਪ੍ਰੀਤ ਸਿੰਘ ਪੁੱਤਰ ਸੁਰਜਣ ਸਿੰਘ 2.ਬੂਟਾ ਸਿੰਘ ਪੁੱਤਰ ਕਾਕਾ ਸਿੰਘ ਵਾਸੀਆਨ ਪਿੰਡ ਰੋਡੇ ਤੇ 39/16-03-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮੱਕਦਮਾ ਦਰਜ ਕੀਤਾ।
PUNJAB




INDIA








WORLD









