ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿਚ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਦੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਸ ਪ੍ਰਸਤਾਵ ਨੂੰ ਪਹਿਲਾਂ ਵਿਧਾਨ ਸਭਾ ਵਿਚ ਲਿਆਂਦਾ ਜਾਵੇਗਾ ਤੇ ਇਸ ਤੋਂ ਬਾਅਦ ਹੀ ਜਨਤਕ ਕੀਤਾ ਜਾਵੇਗਾ ਪੰਜਾਬ ਸਰਕਾਰ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ।
PUNJAB




INDIA








WORLD










