ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ 25000 ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ । ਜਿਸ ਵਿੱਚ 10000 ਪੁਲਿਸ ਵਿਭਾਗ ਵਿੱਚ ਭਰਤੀ ਕੀਤੀ ਜਾਣਗੇ ਅਤੇ 15000 ਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕੀਤਾ ਜਾਣਾ ਹੈ । ਉਨ੍ਹਾਂ ਆਖਿਆ ਭਰਤੀ ਯੋਗਤਾ ਦੇ ਆਧਾਰ ਤੇ ਹੀ ਕੀਤੀ ਜਾਵੇਗੀ ਅਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ ।
PUNJAB




INDIA








WORLD










