ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਿਜਸਟਰ ਕਰਾਇਆ ਕਿ ਉਸਦੀ ਲੜਕੀ ਅਮਨਦੀਪ ਕੌਰ ਉਮਰ ਕਰੀਬ 17 ਸਾਲ ਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਐਸ ਆਈ ਮਲਕੀਤ ਸਿੰਘ ਨੇ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੱਤੋ ਦਿਦਾਰੇਵਾਲਾ ਤੇ 39/18-03-2022 U/S 363/366A IPC ਤਹਿਤ ਮੁਕਦਮਾ ਦਰਜ ਕੀਤਾ।
ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਐਕਟਿਵਾ ਸਕੂਟਰੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 84 ਬੋਤਲਾਂ ਸ਼ਰਾਬ ਮਾਰਕਾ 999 ਪਾਵਰ ਸਟਾਰ ਸੇਲ ਫਾਰ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਨਛੱਤਰ ਸਿੰਘ ਨੇ ਸਮਨਦੀਪ ਸਿੰਘ ਪੁੱਤਰ ਸੱਗੜ ਸਿੰਘ ਵਾਸੀ ਧਰਮ ਸਿੰਘ ਨਗਰ ਮੋਗਾ ਤੇ 24/18-03-2022 ਅ/ਧ 61/1/14 ਐਕਸਾਈਜ ਐਕਟ ਤਹਿਤ ਮੁਕਦਮਾ ਦਰਜ ਕੀਤਾ।
PUNJAB




INDIA








WORLD









