JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.7k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰ ਨੇ ਕੀਤੇ ਵੱਡੇ ਐਲਾਨ,3 ਮਹੀਨਿਆਂ ਦਾ ਬਜਟ ਵੀ ਕੀਤਾ ਪਾਸ

by Tarlochan Singh Brar
March 22, 2022
Reading Time: 1 min read
0
ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਪੰਜਾਬ ਵਿੱਚੋਂ ਹਰ ਤਰ੍ਹਾਂ ਦਾ ਮਾਫੀਆ ਕੀਤਾ ਜਾਵੇਗਾ ਖਤਮ,ਬਿਜਲੀ ਕੀਤੀ ਫਰੀ
Share on WhatsApp!Share on Facebook

ਵਿਧਾਨ ਸਭਾ ਸੈਸ਼ਨ ਦੇ ਤੀਜੇ ਤੇ ਆਖ਼ਰੀ ਦਿਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ। ਸੈਸ਼ਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕੀਤਾ ਤੇ ਦੱਸਿਆ ਕਿ ਇਹ ਲੇਖਾਂ ਜੋਖਾ ਅਪ੍ਰੈਲ ਤੋਂ ਜੂਨ ਤੱਕ ਗ੍ਰਾਂਟ 37,120 ਕਰੋੜ ਬਣਦੀ ਸੀ ਉਹ ਹਾਊਸ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ । ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਸੀਐਮ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦਾ ਸਮਰਥਨ ਕੀਤਾ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਚੰਗਾ ਕਦਮ ਹੈ। ਉਂਝ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਿੱਖ ਰਾਜ ਦਾ ਸੁਨਹਿਰੀ ਦੌਰ ਰਿਹਾ ਹੈ। ਇਸ ਲਈ ਉਨ੍ਹਾਂ ਦੇ ਬੁੱਤ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਨੂੰ ਕੋਈ ਨਹੀਂ ਭੁੱਲ ਸਕਦਾ। ਅਸੀਂ ਇਸ ‘ਤੇ ਯਕੀਨੀ ਤੌਰ ‘ਤੇ ਕਾਰਵਾਈ ਕਰਾਂਗੇ। ਅਕਾਲੀ ਆਗੂ ਮਨਪ੍ਰੀਤ ਇਆਲੀ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਬੁੱਤ ਲਗਾਉਣ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਬਰਸੀ ਮੌਕੇ ਨਵਾਂਸ਼ਹਿਰ ਵਿੱਚ ਹੀ ਛੁੱਟੀ ਰੱਖੀ ਗਈ ਸੀ। ਇਸ ਲਈ ਇਸ ਵਾਰ ਭਲਕੇ ਪੂਰੇ ਪੰਜਾਬ ਵਿੱਚ ਛੁੱਟੀ ਰਹੇਗੀ। ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦਿਨ ਛੁੱਟੀ ਦੀ ਬਜਾਏ ਪ੍ਰੋਗਰਾਮ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ‘ਤੇ ਪੂਰੇ ਦਿਨ ਦਾ ਪ੍ਰੋਗਰਾਮ ਹੈ। ਇਸ ਲਈ ਇਸ ਦਿਨ ਛੁੱਟੀ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀ.ਐੱਮ. ਨੇ ਪੰਜਾਬ ਵਿੱਚ 25000 ਨੌਕਰੀਆਂ ਕੱਢਣ ਦਾ ਵੀ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ 10 ਹਜ਼ਾਰ ਪੁਲਸ ਦੀਆਂ ਅਸਾਮੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਸੀ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਜਾਏਗਾ।

RELATED STORIES

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

April 4, 2026
1.6k
ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

April 4, 2026
1.7k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us