ਪੰਜਾਬ ਵਿੱਚ ਗੈਂਗਸਟਰ ਕਲਚਰ ਵੱਧਦਾ ਹੀ ਜਾ ਰਿਹਾ ਹੈ । ਪਿਛਲੇ ਦਿਨੀਂ ਗੈਂਗਸਟਰਾਂ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਦਿਨ ਦਿਹਾੜੇ ਗੋਲੀਆਂ ਮਾਰਕੇ ਮਾਰ ਦਿੱਤਾ ਗਿਆ ਸੀ । ਪੰਜਾਬ ਪੰਜਾਬੀ ਸਿੰਗਰਾਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ।ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਸਿੰਗਰ ਮਨਕੀਰਤ ਔਲਖ ਸਮੇਤ ਚਾਰ ਪੰਜਾਬੀ ਗਾਇਕਾਂ ਗੈਂਗਸਟਰਾਂ ਦੇ ਨਿਸ਼ਾਨੇ ਤੇ ਹਨ।ਪਰ ਪੁਲਿਸ ਇਸ ਮਾਮਲੇ ਵਿੱਚ ਕੁਝ ਕਹਿਣ ਨੂੰ ਤਿਆਰ ਨਹੀਂ।ਦੂਜੇ ਪਾਸੇ ਮੋਹਾਲੀ ਪੁਲਿਸ ਨੇ ਬੰਬੀਹਾ ਗਰੁੱਪ ਦੇ ਲੱਕੀ ਪਟਿਆਲਾ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫ਼ਤਾਰੀ ਦੌਰਾਨ ਪੁਲੀਸ ਨੇ ਯੋਧਾ ਤੋਂ ਨਜਾਇਜ਼ ਹਥਿਆਰਾਂ ਦੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਨਾਲ਼ ਸਬੰਧਿਤ ਪੁੱਛਗਿੱਛ ਕਰਨ ਲਈ ਲਿਆਂਦੇ ਗੈਂਗਸਟਰ ਤੋਂ ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਕਈ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ
PUNJAB




INDIA








WORLD










