ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਆਪਣੇ ਮੋਟਰ ਸਾਇਕਲ ਪਰ ਜਾ ਰਿਹਾ ਸੀ ਤਾਂ ਦੋਸ਼ੀ ਨੇ ਆਪਣਾ ਕੈਂਟਰ ਨੰਬਰੀ ਪੀ ਬੀ 13 ਯੂ 9455 ਬੜੀ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਵਿੱਚ ਲਿਆ ਕੇ ਮਾਰਿਆ ਜਿਸ ਨਾਲ ਮੁਦਈ ਬੁਰੀ ਤਰਾਂ ਜਖਮੀ ਹੋ ਗਿਆ।ਜਿਸਨੂੰ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਿਲ ਕਰਵਾਇਆ ਗਿਆ ਅਤੇ ਮੋਟਰ ਸਾਇਕਲ ਟੁੱਟ ਭੱਜ ਗਿਆ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਰੁਘਵਿੰਦਰ ਪ੍ਰਸ਼ਾਦ ਨੇ ਬਲਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਟੀਮਗੜ੍ਹ (ਬਠਿੰਡਾ) ਤੇ 30/24-03-2022 ਅ/ਧ 279/337/338/427 ਬ:ਦ ਅਧੀਨ ਮੁੱਕਦਮਾ ਦਰਜ ਕੀਤਾ।
ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਦਵਾਈ ਲੈੇ ਕੇ ਘੱਲ ਕਲਾਂ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀਆਂ ਨੇ ਉਸਦਾ ਮੋਬਾਇਲ ਫੋਨ ਅਤੇ 2000 ਰੁਪਏ ਨਗਦੀ ਖੋਹ ਕੇ ਭੱਜ ਗਏ।ਜਿਨਾਂ ਨੂੰ ਬਾਅਦ ਵਿੱਚ ਗ੍ਰਿਫਤਾਰ ਕਰਕੇ ਮੋਬਾਇਲ ਫੋਨ ਖੋਇਆ ਹੋਇਆ ਕੀਤਾ ਗਿਆ।ਜਿਸਤੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਬਸੰਤ ਸਿੰਘ ਨੇ 1.ਜਸਵੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਅਜੀਤਵਾਲ 2.ਰੁਘਵੀਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਅਜੀਤਵਾਲ ਤੇ 58/24-03-2022 ਅ/ਧ 379ਬੀ: ਭ:ਦ ਅਧੀਨ ਮੁੱਕਦਮਾ ਦਰਜ ਕੀਤਾ।
PUNJAB




INDIA








WORLD









