ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ (ਖੁੱਲੀਆ ਰੰਗ ਸੰਤਰੀ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਹਨੇਰੂ ਪੁੱਤਰ ਅਵਤਾਰ ਸਿੰਘ ਵਾਸੀ ਨੇੜੇ ਵਿਧਾਵੇ ਦਾ ਖੂਹ, ਨਿਗਾਹਾ ਰੋਡ, ਮੋਗਾ ਜਿਲ੍ਹਾ ਮੋਗਾ ਤੇ 106/31-05-2021 ਅ/ਧ 22(ਬੀ)-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਪੁਲਿਸ ਪਾਰਟੀ ਨੂੰ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ, ਘਬਰਾ ਕੇ ਪਿਛੇ ਮੁੜਨ ਲੱਗਾ ਤਾਂ ਸ਼ੱਕ ਦੇ ਅਧਾਰ ਤੇ ਦੋਸ਼ੀ ਨੂੰ ਕਾਬੂ ਕਰਕੇ ਦੋਸ਼ੀ ਪਾਸੋਂ 70 ਨਸ਼ੀਲੀਆਂ ਗੋਲੀਆਂ (30 ਨਸ਼ੀਲੀਆਂ ਗੋਲੀਆਂ ਮਾਰਕਾ Telcidal 100 SR ਅਤੇ 40 ਨਸ਼ੀਲੀਆਂ ਗੋਲੀਆਂ ਮਾਰਕਾ Roldal 100 SR) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੇਵਕ ਸਿੰਘ ਨੇ ਅਵਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵੈਰੋਕੇ ਜਿਲ੍ਹਾ ਮੋਗਾ ਤੇ 43/31-05-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 200 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਜਸਵਿੰਦਰ ਸਿੰਘ ਉਰਫ ਇੰਦਰਜੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਜਿਲ੍ਹਾ ਮੋਗਾ ਤੇ 95/31-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









