JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    1.7k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (30-03-2022)

by Tarlochan Singh Brar
March 31, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਸਨੇ ਆਪਣਾ ਟਰੈਕਟਰ ਮਾਰਕਾ ਸੋਨਾਲੀਕਾ ਆਰ.ਐਕਸ ਰੰਗ ਨੀਲਾ, ਇੱਟਾਂ ਵਾਲੇ ਭੱਠੇ ਪਰ ਖੜਾ ਕੀਤਾ ਸੀ ਜਿਥੋਂ ਦੋਸ਼ੀਆਨ ਮਿਤੀ 27/28-03-2022 ਦੀ ਦਰਮਿਆਨੀ ਰਾਤ ਨੂੰ ਮੁਦਈ ਦਾ ਟਰੈਕਟਰ ਚੋਰੀ ਕਰਕੇ ਲੈ ਗਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਕੁੱਲ ਮਲੀਤੀ:-5 ਲੱਖ ਰੁਪਏ। ਸ:ਥ: ਸੁਰਿੰਦਰ ਕੁਮਾਰ ਨੇ 1.ਗੁਰਸ਼ਰਨ ਸਿੰਘ ਪੁੱਤਰ ਗਿਆਨ ਸਿੰਘ 2.ਸੋਨੂੰ ਪੁੱਤਰ ਨਿਰਮਲ ਸਿੰਘ 3.ਰਾਜੂ ਪੁੱਤਰ ਨਾਮਲੂਮ ਵਾਸੀਆਨ ਨਸੀਰਪੁਰ ਜਾਨੀਆਂ ਤੇ 30/29-03-2022 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਮੁਦੈਲਾ ਨੇ ਦਰਜ ਕਰਾਇਆ ਕਿ ਦੋਸ਼ੀ ਉਸਦੀ ਲੜਕੀ ਨੂੰ ਵਰਗਲਾ ਕੇ, ਵਿਆਹ ਕਰਾਉਣ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਜਿਸਦੀ ਭਾਲ ਹੁਣ ਤੱਕ ਮੁਦੈਲਾ ਆਪਣੇ ਤੌਰ ਤੇ ਕਰਦੀ ਰਹੀ। ਸ:ਥ: ਰਾਜਵਿੰਦਰ ਕੌਰ ਨੇ ਗੁਰਪ੍ਰੀਤ ਸਿੰਘ ਉਰਫ ਰਿੱਡੀ ਪੁੱਤਰ ਹਰਪਾਲ ਸਿੰਘ ਵਾਸੀ ਚੰਨੂਵਾਲਾ ਤੇ 46/29-03-2022 ਅ/ਧ 363,366(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਲੜਕਾ ਜਗਤਾਰ ਸਿੰਘ(28/30 ਸਾਲ) ਅਤੇ ਉਸਦਾ ਸਾਥੀ ਰਾਜਵਰਿੰਦਰ ਸਿੰਘ ਮੋਟਰਸਾਈਕਲ ਨੰਬਰੀ ਪੀ.ਬੀ-03-ਏ.ਬੀ-4038 ਮਾਰਕਾ ਹਾਂਡਾ ਪਰ ਸਵਾਰ ਹੋ ਕੇ, ਮੋਗਾ ਸ਼ਹਿਰ ਤੋਂ ਲੁਧਿਆਣਾ ਰੋਡ ਨੂੰ ਜਾ ਰਹੇ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਆਪਣੀ ਮਹਿੰਦਰਾ ਜੀਪ ਨੰਬਰੀ ਪੀ.ਬੀ 10-ਈ.ਐਸ-3328 ਲਾਪ੍ਰਵਾਹੀ ਨਾਲ ਚਲਾ ਕੇ, ਗਲਤ ਸਾਈਡ ਤੋਂ ਮੁਦਈ ਦੇ ਲੜਕੇ ਦੇ ਮੋਟਰਸਾਈਕਲ ਵਿੱਚ ਮਾਰੀ। ਜਿਸ ਨਾਲ ਮੁਦਈ ਦਾ ਲੜਕਾ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਮੁਦਈ ਦੇ ਲੜਕੇ ਨੂੰ ਗਲੋਬਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਿਥੇ ਮਿਤੀ 28-03-2022 ਨੂੰ ਦੋਰਾਨੇ ਇਲਾਜ ਮੁਦਈ ਦੇ ਲੜਕੇ ਜਗਤਾਰ ਸਿੰਘ ਦੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਕੰਵਲਜੀਤ ਸਿੰਘ ਨੇ ਸੁਖਦੇਵ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਨੇੜੇ ਖੂਨੀ ਮਸੀਤ, ਮੋਗਾ ਤੇ 47/29-03-2022 ਅ/ਧ 304(ਏ),279 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ 555 (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਜਸਵਿੰਦਰ ਸਿੰਘ ਨੇ ਗੋਰਾ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਬੱਗੇਆਣਾ ਬਸਤੀ, ਮੋਗਾ ਤੇ 60/29-03-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ੳੇੁਸਦੇ ਘਰ ਵਿਚੋਂ 100 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਬਲਵੀਰ ਸਿੰਘ ਨੇ ਮਲਕੀਤ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਮਾਛੀਕੇ ਜਿਲ੍ਹਾ ਮੋਗਾ ਤੇ 44/29-03-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਨ ਨੂੰ ਇਕ ਬਜਾਜ ਡਿਸਕਵਰ ਮੋਟਰਸਾਈਕਲ ਨੰਬਰੀ ਪੀ.ਬੀ-29-ਕਿਊ-6503 ਸਮੇਤ ਗ੍ਰਿਫਤਾਰ ਕਰਕੇ ਉਹਨਾ ਪਾਸੋਂ 40 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ 1.ਬੂਟਾ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਕੋਟ ਮੁਹੰੰਮਦ ਖਾਂ 2.ਬੱਗੀ ਸਿੰਘ ਪੁੱਤਰ ਭਜਨ ਸਿੰਘ ਵਾਸੀ ਕੋਟ ਮੁਹੰਮਦ ਖਾਂ ਤੇ 63/29-03-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਜਾਇਜ ਸ਼ਰਾਬ ਕਸ਼ੀਦ ਕਰਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਆਪਣੇ ਗਾਹਕਾਂ ਨੂੰ ਸ਼ਰਾਬ ਸਪਲਾਈ ਕਰਨ ਲਈ ਵੈਰੋਕੇ ਤੋਂ ਸਮਾਲਸਰ ਵੱਲ ਨੂੰ ਆ ਰਿਹਾ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸਤਵਿੰਦਰ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਗਿੰਦਰ ਸਿੰਘ ਵਾਸੀ ਵੈਰੋਕੇ ਤੇ 25/29-03-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ 315 ਬੌਰ ਦੇਸੀ ਪਿਸਟਲ ਅਤੇ ਇਕ ਰੋਂਦ ਜਿੰਦਾ 315 ਬੌਰ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਗੁਰਤੇਜ ਸਿੰਘ ਨੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਜੋਗਿੰਦਰ ਸਿੰਘ ਵਾਸੀ ਅਮੀਰ ਸਿੰਘ ਵਾਲਾ ਤਹਿ ਜੀਰਾ, ਜਿਲ੍ਹਾ ਫਿਰੋਜਪੁਰ ਤੇ 31/29-03-2022 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us