ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਪੁਲਿਸ ਵੱਡਾ ਫੇਰਬਦਲ ਕੀਤਾ ਹੈ। ਸੂਬੇ ਦੇ 13 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਤਬਾਦਲੇ ਕੀਤੇ ਗਏ ਹਨ। ਜਿਥੇ ਸਭ ਤੋਂ ਵੱਡੀ ਗੱਲ ਮੋਗਾ ਦੇ ਨਵੇਂ SSP ਗੁਲਨੀਤ ਸਿੰਘ ਪਹਿਲਾਂ ਵੀ ਬਹੁਤ ਚੰਗੀਆਂ ਸੇਵਾਵਾਂ ਨਿਭਾ ਚੁੱਕੇ ਹਨ.
ਕਾਬਲੇਗੌਰ ਹੈ ਕਿ ਅੱਜ ਪੰਜਾਬ ਸਰਕਾਰ ਪੰਜਾਬ ਸਰਕਾਰ ਨੇ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਐਸ ਐਸ ਬੋਰਡ ਭੰਗ ਕਰ ਦਿੱਤਾ। ਬੀਤੇ ਦਿਨ ਵੀ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਨੇ ਅਸਤੀਫੇ ਦੇ ਦਿੱਤੇ ਸਨ।

PUNJAB




INDIA








WORLD










