ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚਾਲੂ ਭੱਠੀ ਸਮੇਤ 50 ਲੀਟਰ ਲਾਹਣ ਅਤੇ ਪੌਣੇ 2 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ: ਜਤਿੰਦਰ ਕੁਮਾਰ ਨੇ ਜਗਸੀਰ ਸਿੰਘ ਸੀਰਾ ਪੁੱਤਰ ਰੂਪ ਸਿੰਘ ਵਾਸੀ ਪੱਤੋ ਦਿਦਾਰੇਵਾਲਾ ਤੇ 47/03-04-2022 ਅ/ਧ 61/11/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









