JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    1.7k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (07-04-2022)

by Tarlochan Singh Brar
April 7, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਮਹਿਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀ ਮੁਦਈ ਦੀ ਪਤਨੀ ਸਰਬਜੀਤ ਕੌਰ (40 ਸਾਲ) ਪਰ ਮਾੜੀ ਨਜਰ ਰੱਖਦਾ ਸੀ। ਜੋ ਮੁਦਈ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਮਿਤੀ 06-04-2022 ਨੂੰ ਮੁਦਈ ਦੀ ਪਤਨੀ ਜਦ ਪੱਠੇ ਲੈਣ ਲਈ ਰੇਹੜੇ ਪਰ ਜਾ ਰਹੀ ਸੀ ਤਾਂ ਦੋਸ਼ੀ ਮੋਟਰਸਾਈਕਲ ਪਰ ਸਵਾਰ ਹੋ ਕੇ ਆਇਆ ਜਿਸਨੇ ਦਸਤੀ ਕੁਹਾੜੀ ਦੇ ਵਾਰ ਮੁਦਈ ਦੀ ਪਤਨੀ ਪਰ ਕੀਤੇ। ਜੋ ਉਸਦੇ ਸਿਰ ਦੇ ਪਿਛਲੇ ਪਾਸੇ ਅਤੇ ਮੋਢਿਆਂ ਦੇ ਵਿਚਕਾਰ ਲੱਗੇ। ਜਿਸ ਨਾਲ ਮੁਦਈ ਦੀ ਪਤਨੀ ਕਣਕ ਦੇ ਖੇਤਾਂ ਵਿੱਚ ਡਿੱਗ ਗਈ ਅਤੇ ਉਸਦੀ ਮੋਕਾ ਪਰ ਹੀ ਮੌਤ ਹੋ ਗਈ। ਦੋਸ਼ੀ ਕੁਹਾੜੀ ਸਮੇਤ ਮੋਕਾ ਤੋਂ ਫਰਾਰ ਹੋ ਗਿਆ। ਵਜ੍ਹਾ ਰੰਜਿਸ਼:- ਦੋਸ਼ੀ ਮੁਦਈ ਦੀ ਪਤਨੀ ਪਰ ਮਾੜੀ ਨਜਰ ਰੱਖਦਾ ਸੀ। ਇੰਸ: ਲਛਮਣ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਉਰਫ ਦੇਬੂ ਵਾਸੀ ਬੁੱਗੀਪੁਰਾ ਤੇ 28/06-04-2022 ਅ/ਧ 302 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਦੋਸ਼ੀ ਨੂੰ ਇਕ ਸੋਨਾਲੀਕਾ ਟਰੈਕਟਰ ਸਮੇਤ ਟਰਾਲੀ (ਲੋਡ ਰੇਤਾ) ਦੇ ਗ੍ਰਿਫਤਾਰ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੰਤੋਖ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮੋਜਗੜ੍ਹ ਜਿਲ੍ਹਾ ਮੋਗਾ ਤੇ 67/06-04-2022 ਅ/ਧ 379,411 ਭ:ਦ: 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 33/ਪੀ.ਸੀ 4/22 ਮਿਤੀ 25-03-2022 ਬਾਅਦ ਪੜਤਾਲ ਉਪ ਕਪਤਾਨ ਪੁਲਿਸ ਸਥਾਨਿਕ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀ ਦੇਵੀਦਾਸ ਗੋਪਾਲ ਕ੍ਰਿਸ਼ਨ ਯੁਨਿਟ ਪੁਰੀ ਆਇਲ ਮਿੱਲ ਲਿਿਮਟਡ ਮੋਗਾ ਵਿੱਚ ਬਤੌਰ ਵਰਕਰ ਕੰਮ ਕਰਦਾ ਸੀ। ਕੰਪਨੀ ਨੇ ਸਰੋਂ ਦਾ ਤੇਲ, ਰਿਫਾਇੰਡ, ਸਰੋਂ ਦੀ ਖਲ ਵਗੈਰਾ ਪਰਡੱਕਟ ਵੱਖ ਵੱਖ ਫਰਮਾਂ ਅਤੇ ਦੁਕਾਨਾ ਨੂੰ ਵੇਚਣ ਲਈ ਦੋਸ਼ੀ ਨੂੰ ਦਿੱਤੇ ਸਨ।ਪਰ ਦੋਸ਼ੀ ਨੇ ਕੰਪਨੀ ਦਾ ਵਿਸ਼ਵਾਸ਼ ਤੋੜਦੇ ਹੋਏ ਵੱਖ-ਵੱਖ ਕੰਪਨੀਆਂ, ਦੁਕਾਨਾ ਅਤੇ ਫਰਮਾਂ ਪਾਸੋਂ ਇਕੱਤਰ ਕੀਤੇ 27,25,670/- ਰੁਪਏ ਕੰਪਨੀ ਵਿੱਚ ਜਮ੍ਹਾ ਕਰਾਉਣ ਦੀ ਬਜਾਏ ਧੋਖਾਦੇਹੀ ਦੀ ਨੀਯਤ ਨਾਲ ਆਪਣੇ ਪਾਸ ਰੱਖ ਲਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਬਲਵਿੰਦਰ ਸਿੰਘ ਨੇ ਗਗਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੇੜੇ ਵਾਟਰ ਬਾਕਸ, ਪੱਟੀ ਜਿਲ੍ਹਾ ਤਰਨਤਾਰਨ ਤੇ 67/06-04-2022 ਅ/ਧ 408 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਅਮਰਜੀਤ ਸਿੰਘ ਨੇ ਸਵਰਾਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬੁਰਜ ਹਮੀਰਾ ਤੇ 50/06-04-2022 ਅ/ਧ 61-01-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀਆਨ ਇਕ ਮੋਟਰਸਾਈਕਲ ਪਰ ਸ਼ੱਕੀ ਹਾਲਤ ਵਿੱਚ ਆਉਂਦੇ ਦਿਖਾਈ ਦਿੱਤੇ। ਜਿਹਨਾ ਨੂੰ ਰੋਕ ਕੇ ਤਲਾਸ਼ੀ ਲੈਣ ਪਰ ਦੋਸ਼ੀਆਂ ਪਾਸੋਂ ਇਕ ਦੇਸੀ ਪਿਸਟਲ 30 ਬੌਰ ਸਮੇਤ 5 ਰੋਂਦ ਜਿੰਦਾ 30 ਬੌਰ ਬ੍ਰਾਂਮਦ ਕਰ ਲਿਆ ਗਿਆ। ਹੋਲ: ਕੁਲਦੀਪ ਸਿੰਘ ਨੇ 1.ਰੋਹਿਤ ਪੁੱਤਰ ਰਾਮ ਭਗਤ ਵਾਸੀ ਮੁਦਕੀ ਰੋਡ, ਬਾਘਾਪੁਰਾਣਾ 2.ਧਰਮਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਜਸਵੰਤ ਸਿੰਘ ਵਾਸੀ ਚੰਦ ਨਵਾਂ 3.ਬੂਟਾ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਜੈਮਲਵਾਲਾ ਤੇ 55/06-04-2022 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਇਕ ਸਕਾਰਪਿਓ ਗੱਡੀ ਨੰਬਰੀ ਪੀ.ਬੀ-29-ਏ.ਡੀ-0317 ਸਮੇਤ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ ਦੇਸੀ ਪਿਸਟਲ 32 ਬੌਰ ਸਮੇਤ ਦੋ ਰੋਂਦ ਜਿੰਦਾ 32 ਬੌਰ ਬ੍ਰਾਂਮਦ ਕਰ ਲਏ ਗਏ। ਸ:ਥ: ਜਸਵੰਤ ਸਿੰਘ ਨੇ 1.ਬਲਤੇਜ ਸਿੰਘ ਉਰਫ ਸੀਪਾ ਪੁੱਤਰ ਚਮਕੌਰ ਸਿੰਘ ਵਾਸੀ ਚੀਦਾ ਥਾਣਾ ਸਮਾਲਸਰ 2.ਮਲਕਰਨ ਸਿੰਘ ਉਰਫ ਮਨੀ ਪੁੱਤਰ ਜਗਰਾਜ ਸਿੰਘ ਵਾਸੀ ਧੂੜਕੋਟ ਕਲਾਂ ਤੇ 27/06-04-2022 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us