ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਵਾਲਾ ਨਸ਼ਾ ਜ਼ੋ ਸਰਕਾਰਾਂ ਦੇ ਲੱਖਾਂ ਦਾਅਵਿਆਂ ਦੇ ਬਾਵਜੂਦ ਵੀ ਬੰਦ ਨਹੀਂ ਹੋ ਰਿਹਾ ਹੈ । ਲਗਾਤਾਰ ਪੰਜਾਬ ਵਿੱਚ ਨਸ਼ੇ ਨਾਲ ਮੌਤ ਹੋ ਰਹੀਆਂ ਹਨ।ਬੀਤੇ ਦਿਨ ਮੋਗਾ ਵਿੱਚ ਵੀ ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਦੀ ਓਵਰਡੋਜ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ । ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਗੁਰਪ੍ਰੀਤ ਸਿੰਘ ਪਹਿਲਾਂ ਪੰਜਾਬ ਪੁਲਿਸ ਵਿੱਚ ਲੱਗਾ ਹੁੰਦਾ ਸੀ ਤੇ ਨਸ਼ੇ ਕਾਰਨ ਪੁਲਿਸ ਦੀ ਨੌਕਰੀ ਵੀ ਛੱਡ ਦਿੱਤੀ ਸੀ। ਗੁਰਪ੍ਰੀਤ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਸਲ੍ਹੀਣਾ ਵਿੱਚ ਵਿਆਹ ਹੋਇਆ ਸੀ ਤੇ ਇਸ ਨੂੰ ਨਸਾਂ ਛਡਾਉਣ ਲਈ ਅੱਠ ਮਹੀਨੇ ਤੋਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਹੋਇਆ ਸੀ।ਤੇ ਦੋ ਦਿਨ ਪਹਿਲਾਂ ਹੀ ਘਰ ਆਇਆ ਸੀ । ਤੇ ਦੁਬਾਰਾ ਨਸ਼ਾ ਕਰਨ ਕਰਕੇ ਉਸ ਦੀ ਮੌਤ ਹੋ ਗਈ ।
PUNJAB




INDIA








WORLD










