JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    1.7k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (08-04-2022)

by Tarlochan Singh Brar
April 8, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਇਨੇ ਨੂੰ ਮੁਦਈ ਦਾ ਪਿਤਾ ਮਹਿਲ ਸਿੰਘ (75/80 ਸਾਲ) ਮੋਕਾ ਪਰ ਆ ਗਿਆ ਅਤੇ ਮੁਦਈ ਨੂੰ ਛੁਡਾਉਣ ਲੱਗਾ ਅਤੇ ਮੁਦਈ ਉਤੇ ਡਿੱਗ ਪਿਆ ਤਾਂ ਦੋਸ਼ੀਆਂ ਨੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਤਾਂ ਮੁਦਈ ਦੇ ਪਿਤਾ ਦੀ ਮੋਕਾ ਪਰ ਮੌਤ ਹੋ ਗਈ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਸਾਂਝੀ ਕੰਧ ਸਬੰਧੀ ਝਗੜਾ। ਇੰਸ: ਜਸਵਰਿੰਦਰ ਸਿੰਘ ਨੇ 1.ਰਣਵੀਰ ਸਿੰਘ ਪੁੱਤਰ ਕਰਨੈਲ ਸਿੰਘ 2.ਸੁਖਵੀਰ ਸਿੰਘ ਪੁੱਤਰ ਕਰਨੈਲ ਸਿੰਘ 3.ਮਹਿੰਦਰ ਕੌਰ ਪਤਨੀ ਕਰਨੈਲ ਸਿੰਘ 4.ਕੁਲਵਿੰਦਰ ਕੌਰ ਪਤਨੀ ਸੁਖਵੀਰ ਸਿੰਘ ਵਾਸੀਆਨ ਪਿੰਡ ਬੱਗੇ ਜਿਲ੍ਹਾ ਮੋਗਾ ਤੇ 68/07-04-2022 ਅ/ਧ 302, 323, 506, 34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਪਿਤਾ ਰੇਸ਼ਮ ਸਿੰਘ (ਉਮਰ ਕਰੀਬ 55/60 ਸਾਲ)ਦੋਧੀ ਪਾਸੋਂ ਦੁੱਧ ਲੈਣ ਲਈ ਸੜਕ ਪਰ ਗਿਆ ਸੀ ਤਾਂ ਦੋਸ਼ੀ ਨੇ ਆਪਣਾ ਮੋਟਰਸਾਈਕਲ ਤੇਜ ਰਫਤਾਰ ਨਾਲ ਚਲਾ ਕੇ, ਮੁਦਈ ਦੇ ਪਿਤਾ ਵਿੱਚ ਮਾਰਿਆਂ। ਜਿਸ ਨਾਲ ਮੁਦਈ ਦਾ ਪਿਤਾ ਗੰਭੀਰ ਜਖਮੀ ਹੋ ਗਿਆ। ਜਿਸਨੂੰ ਇਲਾਜ ਲਈ ਹਰਬੰਸ ਨਰਸਿੰਗ ਹੋਮ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਜਿਥੇ ਮਿਤੀ 07-04-2022 ਨੂੰ ਦੋਰਾਨੇ ਇਲਾਜ ਮੁਦਈ ਦੇ ਪਿਤਾ ਰੇਸ਼ਮ ਸਿੰਘ ਦੀ ਮੌਤ ਹੋ ਗਈ। ਸ:ਥ: ਹਰਜਿੰਦਰ ਸਿੰਘ ਨੇ ਦਲੇਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਤਲਵੰਡੀ ਨੌ ਬਹਾਰ ਤੇ 35/07-04-2022 ਅ/ਧ 304(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਲਤਾਹ ਦਿੱਤੀ ਕਿ ਦੋਸ਼ੀ ਗੁਰਵਿੰਦਰ ਸਿੰਘ ਉਰਫ ਨਿੱਕੂ ਚੋਰੀ ਦੇ ਮੋਟਰਸਾਈਕਲ ਪਰ ਸਵਾਰ ਹੋ ਕੇ ਪਿੰਡ ਰਾਊਵਾਲਾ ਤੋਂ ਫਤਿਹਗੜ੍ਹ ਪੰਜਤੂਰ ਵੱਲ ਨੂੰ ਆ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਐਚ.ਐਫ ਡੀਲੈਕਸ ਮੋਟਰਸਾਈਕਲ ਬਿਨ੍ਹਾ ਨੰਬਰੀ ਬ੍ਰਾਂਮਦ ਕਰ ਲਿਆ ਗਿਆ ਅਤੇ ਦੋਰਾਨੇ ਪੁੱਛਗਿੱਛ ਦੋਸ਼ੀ ਮੰਗਲ ਸਿੰਘ ਨੂੰ ਮੁਕੱਦਮਾਂ ਵਿੱਚ ਬਤੌਰ ਦੋਸ਼ੀ ਨਾਮਜਦ ਕਰਕੇ, ਉਸਨੂੰ ਗ੍ਰਿਫਤਾਰ ਕਰਕੇ, ਦੋਸ਼ੀ ਮੰਗਲ ਸਿੰਘ ਪਾਸੋਂ ਇਕ ਹੀਰੋ ਸਪਲੈਂਡਰ ਮੋਟਰਸਾਈਕਲ ਬਿਨ੍ਹਾ ਨੰਬਰੀ ਬ੍ਰਾਂਮਦ ਕਰ ਲਿਆ ਗਿਆ। ਹੋਲ: ਮਨਜਿੰਦਰ ਸਿੰਘ ਨੇ 1.ਗੁਰਵਿੰਦਰ ਸਿੰਘ ਉਰਫ ਨਿੱਕੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਊਵਾਲਾ ਜਿਲ੍ਹਾ ਮੋਗਾ 2.ਮੰਗਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮਦਾਰਪੁਰ ਜਿਲ੍ਹਾ ਮੋਗਾ ਤੇ 14/07-04-2022 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀ ਨੇ ਉਸਦੇ ਘਰ ਅੰਦਰ ਦਾਖਲ ਹੋ ਕੇ, ਦਸਤੀ ਗੰਡਾਸੀ ਨਾਲ ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀ ਗੰਡਾਸੀ ਸਮੇਤ ਮੋਕਾ ਤੋਂ ਫਰਾਰ ਹੋ ਗਿਆ। ਮੁਦਈ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਾਇਆ ਗਿਆ। ਵਜਾ੍ਹ ਰੰਜਿਸ਼:- ਦੋਸ਼ੀ ਦਾ ਕੁੱਤਾ ਮੁਦਈ ਨੂੰ ਭੌਂਕ ਰਿਹਾ ਸੀ ਤਾਂ ਮੁਦਈ ਨੇ ਦੋਸ਼ੀ ਨੂੰ ਉਸਦਾ ਕੁੱਤਾ ਪਾਸੇ ਕਰਨ ਲਈ ਕਿਹਾ ਸੀ। ਸ:ਥ: ਬਲਧੀਰ ਸਿੰਘ ਨੇ ਗੋਰਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਾਹਲਾ ਕਲਾਂ ਤੇ 56/07-04-2022 ਅ/ਧ 452,323 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਉਹ ਆਪਣੇ ਡੀਲੈਕਸ ਮੋਟਰਸਾਈਕਲ ਨੰਬਰੀ ਪੀ.ਬੀ 29-ਏ-1917 ਪਰ ਸਵਾਰ ਹੋ ਕੇ ਆਪਣੀ ਮਾਤਾ ਨੂੰ ਲੈਣ ਲਈ ਬੱਸ ਸਟੈਂਡ ਵੱਲ ਨੂੰ ਜਾ ਰਿਹਾ ਸੀ ਤਾਂ ਦੋਸ਼ੀ ਨੇ ਆਪਣੀ ਐਕਟਿਵਾ ਸਕੂਟਰੀ ਮੁਦਈ ਦੇ ਮੋਟਰਸਾਈਕਲ ਅੱਗੇ ਲਗਾ ਕੇ ਮੁਦਈ ਨੂੰ ਰੋਕ ਲਿਆ ਅਤੇ ਸਕੂਟਰੀ ਦੀ ਡਿੱਗੀ ਵਿੱਚੋਂ ਕਿਰਚ ਕੱਢ ਕੇ, ਮੁਦਈ ਨੂੰ ਮਾਰ ਦੇਣ ਦੀ ਨੀਯਤ ਨਾਲ ਮੁਦਈ ਪਰ ਕਿਰਚ ਦੇ 8/9 ਵਾਰ ਕੀਤੇ ਜਿਸ ਉਪਰੰਤ ਪਿੰਡ ਦੇ ਵਿਅਕਤੀਆਂ ਨੇ ਮੁਦਈ ਨੂੰ ਦੋਸ਼ੀ ਪਾਸੋਂ ਛੁਡਾ ਕੇ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਵਾ ਦਿੱਤਾ। ਵਜ੍ਹਾ ਰੰਜਿਸ਼:- ਮੁਦਈ ਦੇ ਭਰਾ ਸ਼ਿਵ ਕੁਮਾਰ ਨੇ ਕਿਸੇ ਮੁਕੱਦਮੇਂ ਵਿੱਚ ਦੋਸ਼ੀ ਦੇ ਖਿਲਾਫ ਗਵਾਹੀ ਦਿੱਤੀ ਸੀ ਅਤੇ ਮੁਦਈ ਨੇ ਆਪਣੇ ਭਰਾ ਨੂੰ ਦੁਬਈ ਭੇਜ ਦਿੱਤਾ ਸੀ। ਇੰਸ: ਗੁਰਵਿੰਦਰ ਸਿੰਘ ਨੇ ਸੁਖਜਿੰਦਰ ਸਿੰਘ ਫੌਜੀ ਪੁੱਤਰ ਨਾਇਬ ਸਿੰਘ ਵਾਸੀ ਘੋਲੀਆ ਖੁਰਦ ਤੇ 51/07-04-2022 ਅ/ਧ 307, 324, 341 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਇਕ ਡਿਸਕਵਰ ਮੋਟਰਸਾਈਕਲ ਨੰਬਰੀ ਪੀ.ਬੀ-29-ਕੇ-8239 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਮੇਜਰ ਸਿੰਘ ਨੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਚੱਕ ਖੰਨਾ ਥਾਣਾ ਮੱਖੂ ਜਿਲ੍ਹਾ ਫਿਰੋਜਪੁਰ ਤੇ 15/07-04-2022 ਅ/ਧ 21-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us