JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    1.7k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੋਗਾ ਪੁਲਿਸ ਦੀ ਵੱਡੀ ਕਾਮਯਾਬੀ,ਪੈਂਟਾ ਮਾੜੀ ਮੁਸਤਫਾ ਦੇ ਕਤਲ ਦੀ ਗੁੱਥੀ ਸੁਲਝੀ, ਅਸਲੇ ਸਮੇਤ ਦੋਸ਼ੀ ਕਾਬੂ

by Tarlochan Singh Brar
April 8, 2022
Reading Time: 1 min read
0
ਮੋਗਾ ਪੁਲਿਸ ਦੀ ਵੱਡੀ ਕਾਮਯਾਬੀ,ਪੈਂਟਾ ਮਾੜੀ ਮੁਸਤਫਾ ਦੇ ਕਤਲ ਦੀ ਗੁੱਥੀ ਸੁਲਝੀ, ਅਸਲੇ ਸਮੇਤ ਦੋਸ਼ੀ ਕਾਬੂ
Share on WhatsApp!Share on Facebook

ਮੋਗਾ, 8 ਅਪ੍ਰੈਲ:-ਪਿਛਲੀ ਦਿਨੀਂ ਥਾਣਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਹਰਜੀਤ ਸਿੰਘ ਉਰਫ਼ ਪੈਂਟਾ ਪੁੱਤਰ ਸਵਰਨ ਸਿੰਘ ਵਾਸੀ ਮਾੜੀ ਮੁਸਤਫਾ ਥਾਣਾ ਬਾਘਾਪੁਰਾਣਾ ਦੀ ਮੌਤ ਹੋ ਗਈ ਸੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮਾੜੀ ਮੁਸਤਫਾ ਜ਼ਖਮੀ ਹੋ ਗਿਆ ਸੀ। ਤਫਤੀਸ਼ ਦੌਰਾਨ ਪਤਾ ਲੱਗਾ ਕਿ ਦੋ ਅਣਪਛਾਤੇ ਨੌਜਵਾਨਾਂ ਨੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ `ਤੇ ਸਵਾਰ ਹੋ ਕੇ ਮੂੰਹ ਢੱਕ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਸਬੰਧੀ ਮੁਕੱਦਮਾ ਨੰਬਰ 53 ਮਿਤੀ 02/04/2022 ਅ/ਧ 302, 307,120-ਬੀ ਆਈ.ਪੀ.ਸੀ, 25,27 ਅਸਲਾ ਐਕਟ ਥਾਣਾ ਬਾਘਾਪੁਰਾਣਾ ਬਰਖਿਲਾਫ਼ ਚਮਕੌਰ ਸਿੰਘ ਉਰਫ ਬੇਅੰਤ ਸਿੰਘ  ਦੇ ਖਿਲਾਫ਼ ਦਰਜ ਕੀਤਾ ਗਿਆ ਸੀ।

       ਅੱਜ ਆਈ.ਜੀ ਫਰੀਦਕੋਟ ਰੇਂਜ ਪੀ.ਕੇ. ਯਾਦਵ ਨੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਐਸ.ਐਸ.ਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਨੂੰ ਜਾਂਚ ਲਈ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਐਸ.ਐਸ.ਪੀ ਮੋਗਾ ਦੀ ਦੇਖ-ਰੇਖ ਹੇਠ ਮੁਲਜ਼ਮਾਂ ਨੂੰ ਟਰੇਸ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਥਾਣਿਆਂ, ਸੀ.ਆਈ.ਏ ਸਟਾਫ, ਟੈਕਨੀਕਲ ਸੈੱਲ ਅਤੇ ਸਾਈਬਰ ਸੈੱਲ ਮੋਗਾ ਦੀਆਂ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ।
       ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਸੀ.ਸੀ.ਟੀ.ਵੀ. ਫੁਟੇਜ ਦੀ ਪੜਤਾਲ ਕਰਦੇ ਹੋਏ ਕਤਲ ਕਾਂਡ ਦੇ ਮੁਲਜ਼ਮਾਂ ਬਾਰੇ ਇੱਕ ਭਰੋਸੇਯੋਗ ਵਸੀਲਿਆ ਰਾਹੀਂ ਇਤਲਾਹ ਮਿਲੀ। ਸੂਚਨਾ ਦੇ ਆਧਾਰ `ਤੇ ਪੁਲਿਸ ਪਾਰਟੀ ਵੱਲੋਂ ਜੈ ਸਿੰਘ ਵਾਲਾ ਤੋਂ ਚੋਟੀਆਂ ਤੋਬੇ ਰੋਡ `ਤੇ ਛਾਪੇਮਾਰੀ ਕੀਤੀ ਗਈ ਅਤੇ ਇੱਕ ਪਰਬਤ ਸਿੰਘ ਵਾਸੀ ਪਿੰਡ ਕੁੱਸਾ ਨੂੰ ਇੱਕ 12 ਬੋਰ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਇਕਲ ਸਮੇਤ ਕਾਬੂ ਕੀਤਾ ਗਿਆ। ਇਹ ਉਹੀ ਮੋਟਰਸਾਇਕਲ ਸੀ ਜਿਸ `ਤੇ ਹਮਲਾਵਰ ਆਏ ਸਨ ਅਤੇ ਹਰਜੀਤ ਸਿੰਘ ਉਰਫ ਪੈਂਟਾ ਨੂੰ ਗੋਲੀ ਮਾਰ ਦਿੱਤੀ ਸੀ।
       ਆਈ.ਜੀ  ਪੀ.ਕੇ. ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਪੁੱਛ-ਗਿੱਛ ਕਰਨ `ਤੇ ਪਰਬਤ ਸਿੰਘ ਨੇ ਖੁਲਾਸਾ ਕੀਤਾ ਕਿ ਮਨਪ੍ਰੀਤ ਸਿੰਘ ਮੰਨੂ ਵਾਸੀ ਪਿੰਡ ਕੁੱਸਾ ਨੇ ਹਰਜੀਤ ਸਿੰਘ ਉਰਫ ਪੈਂਟਾ ਤੇ ਫਾਇਰਿੰਗ ਕੀਤੀ ਹੈ ਜਦਕਿ ਇਕ ਪ੍ਰੇਮ ਵਾਸੀ ਚੋਲਾ ਸਾਹਿਬ ਕਾਲੇ ਰੰਗ ਦੀ ਸਪਲੈਂਡਰ ਬਾਈਕ ਚਲਾ ਰਿਹਾ ਸੀ। ਪਰਬਤ ਸਿੰਘ ਨੇ ਮੰਨਿਆ ਕਿ ਮਿਤੀ 31.03.2022 ਨੂੰ ਮੰਨੂੰ ਨੇ ਉਸ ਨੂੰ ਹਰਜੀਤ ਸਿੰਘ ਪੈਂਟਾ ਦਾ ਘਰ ਦਿਖਾਇਆ ਸੀ ਅਤੇ ਵਾਪਸ ਅੰਮ੍ਰਿਤਸਰ ਵਾਲੇ ਪਾਸੇ ਚਲਾ ਗਿਆ। ਮਿਤੀ 01.04.2022 ਨੂੰ ਮੰਨੂੰ ਵੱਲੋਂ ਦੱਸੀ ਜਗ੍ਹਾ ਬੁੱਘੀਪੁਰਾ ਚੌਂਕ ਨੇੜਿਓਂ 30 ਬੋਰ ਦਾ ਪਿਸਤੌਲ ਲਿਅਇਆ  ਸੀ, ਜੋ ਵਾਰਦਾਤ ਵਾਲੇ ਦਿਨ ਮੰਨੂ ਦੇ ਦਿੱਤਾ ਸੀ।    
      ਉਨ੍ਹਾਂ ਅੱਗੇ ਦੱਸਿਆ ਕਿ ਚਮਕੌਰ ਸਿੰਘ ਉਰਫ ਬੇਅੰਤ ਸਿੰਘ ਵਾਸੀ ਪਿੰਡ ਮਾੜੀ ਮੁਸਤਫਾ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ। ਬੇਅੰਤ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੂੰ ਫਿਰੋਜ਼ਪੁਰ ਜੇਲ੍ਹ ਦੇ ਕੈਦੀਆਂ ਤੋਂ ਪਤਾ ਲੱਗਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਨੇ ਆਪਣੇ ਸ਼ੂਟਰ ਮਨਪ੍ਰੀਤ ਉਰਫ ਮੰਨੂ ਵਾਸੀ ਪਿੰਡ ਕੁੱਸਾ ਜਿ਼ਲ੍ਹਾ ਮੋਗਾ ਅਤੇ ਪ੍ਰੇਮ ਵਾਸੀ ਤਰਨਤਾਰਨ ਨੂੰ ਹਰਜੀਤ ਪੈਂਟਾ ਨੂੰ ਮਾਰਨ ਲਈ ਭੇਜਿਆ ਸੀ।  ਹਰਜੀਤ ਸਿੰਘ ਪੈਂਟਾ ਦਾ ਸਬੰਧ ਦਵਿੰਦਰ ਬੰਬੀਹਾ ਗੈਂਗ ਨਾਲ ਸੀ। ਮੁਕੱਦਮਾ ਨੰਬਰ 47/22 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਬਾਘਾਪੁਰਾਣਾ ਵਿੱਚ ਧਰਮਿੰਦਰ ਸਿੰਘ ਉਰਫ ਬਾਜੀ ਵਾਸੀ ਦੁਸਾਂਝ ਨੂੰ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਕੀਤੀ ਗਈ ਪੁੱਛਗਿਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਮਨਪ੍ਰੀਤ ਮੰਨੂ ਦੀ ਹਰਜੀਤ ਪੈਂਟਾ ਨਾਲ ਵੀ ਨਿੱਜੀ ਦੁਸ਼ਮਣੀ ਸੀ ਕਿਉਂਕਿ ਪੈਂਟਾ ਨੇ ਸਾਲ 2017 ਵਿੱਚ ਮੰਨੂੰ ਨੂੰ ਫਰੀਦਕੋਟ ਜੇਲ੍ਹ ਵਿੱਚ ਬੰਦ ਹੋਣ ਸਮੇਂ ਬਹੁਤ ਬੁਰੀ ਤਰ੍ਹਾਂ ਕੁੱਟਿਆ ਸੀ। ਇਹ ਲੜਾਈ ਬੰਬੀਹਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਮੈਂਬਰਾਂ ਵਿਚਕਾਰ ਗਿਰੋਹ ਦੀ ਦੁਸ਼ਮਣੀ ਦਾ ਨਤੀਜਾ ਸੀ। ਬੰਬੀਹਾ ਗਰੁੱਪ ਵਾਲੇ ਪਾਸੇ ਤੋਂ ਧਰਮਿੰਦਰ ਬਾਜ਼ੀ ਵੀ ਇਸ ਗੈਂਗ ਵਾਰ ਦਾ ਹਿੱਸਾ ਸੀ। ਬਾਅਦ ਵਿੱਚ ਇਸ ਵਿੱਚ ਸ਼ਾਮਲ ਕੈਦੀਆਂ ਨੂੰ ਪੰਜਾਬ ਦੀਆਂ ਹੋਰ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ।  
        ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਜਿੰਮੇਵਾਰੀ ਲੈਣ ਲਈ ਬਣਾਏ ਗਏ ਪੇਜ ਦੀ ਪੜਤਾਲ ਕਰਨ ਲਈ ਮੋਗਾ ਪੁਲਿਸ ਦੀ ਟੀਮ ਦਿੱਲੀ ਗਈ ਸੀ। ਫੇਸਬੁੱਕ ਆਈ.ਡੀ, ਜੋ ਹੁਣ `ਗੋਲਡੀ ਬਰਾੜ` ਦੇ ਨਾਮ ਨਾਲ ਜੁੜੀ ਹੋਈ ਹੈ, ਨੂੰ ਰੁਪਾਂਜਲੀ ਪੁੱਤਰੀ ਅਸ਼ੋਕ ਕੁਮਾਰ ਵਾਸੀ ਨੰਗਲੋਈ ਦਿੱਲੀ ਦੇ ਫੋਨ ਨੰਬਰ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ।ਰੁਪਾਂਜਲੀ ਨੇ ਖੁਲਾਸਾ ਕੀਤਾ ਕਿ ਉਹ ਫੇਸਬੁੱਕ ਰਾਹੀਂ ਲਾਰੇਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਨ ਵਾਲੇ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਆਈ ਸੀ। ਇਸ ਮਾਮਲੇ ਵਿੱਚ ਰੂਪਾਂਜਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
        ਕੇਸ ਵਿੱਚ ਮਨਪ੍ਰੀਤ ਉਰਫ਼ ਮੰਨੂ ਵਾਸੀ ਕੁੱਸਾ ਅਤੇ ਪ੍ਰੇਮ ਵਾਸੀ ਤਰਨਤਾਰਨ ਨੂੰ ਨਾਮਜ਼ਦ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਮੰਨੂ ਖਿਲਾਫ ਪਹਿਲਾਂ ਹੀ ਕਰੀਬ 6 ਕੇਸ ਦਰਜ ਹਨ, ਜਿਨ੍ਹਾਂ ਵਿਚ ਕਤਲ ਅਤੇ ਇਰਾਦਾ ਕਤਲ ਦੇ ਮਾਮਲੇ ਸ਼ਾਮਲ ਹਨ। ਜਿੰਨਾ ਨੂੰ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਪਰਬਤ ਸਿੰਘ ਦੇ ਖਿਲਾਫ ਵੀ 2 ਮੁਕੱਦਮੇ ਦਰਜ ਹਨ। ਜੋ ਮੁੱਕਦਮਾ ਨੰ.207 ਮਿਤੀ 5.11.2021 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਬੱਧਨੀ ਕਲਾਂ ਵਿਚ ਲੋੜੀਂਦਾ ਹੈ।
ਆਈ.ਜੀ ਸਾਹਿਬ ਨੇ ਅੱਗੇ ਦੱਸਿਆ ਕਿ ਹਰਜੀਤ ਪੈਂਟਾ `ਬੀ` ਸ਼੍ਰੇਣੀ ਦਾ ਗੈਂਗਸਟਰ ਸੀ ਅਤੇ ਉਹ ਮੁਕੱਦਮਾ ਨੰ. 78 ਮਿਤੀ 17.5.2021 ਅ/ਧ 25 ਆਰਮਜ਼ ਐਕਟ ਥਾਣਾ ਨਿਹਾਲ ਸਿੰਘ ਵਾਲਾ ਦਾ ਦੋਸ਼ੀ ਸੀ। ਜਿਸ ਨੂੰ ਗ੍ਰਿਫਤਾਰ ਲਈ ਸਾਬਕਾ ਮੁੱਖ ਅਫਸਰ ਥਾਣਾ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਤੁਰੰਤ ਕਾਰਵਾਈ ਕਰਨ ਲਈ ਸੂਚਿਤ ਕੀਤਾ ਗਿਆ ਸੀ। ਮੁਖ ਅਫਸਰ ਥਾਣਾ ਬਾਘਾਪੁਰਾਣਾ ਦੀ ਅਣਗਹਿਲੀ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਮਾਮਲੇ ਦੀ ਜਾਂਚ ਦੌਰਾਨ ਮੋਗਾ ਪੁਲਿਸ ਨੇ ਹੋਰ ਅਪਰਾਧਾਂ ਨੂੰ ਵੀ ਅੰਜਾਮ ਦੇਣ ਵਾਲੀ ਵਿਅਕਤੀ ਰੋਹਿਤ ਵਾਸੀ ਬਾਘਾਪੁਰਾਣਾ, ਬੂਟਾ ਵਾਸੀ ਜੈਮਲਵਾਲਾ ਅਤੇ ਧਰਮਪ੍ਰੀਤ ਵਾਸੀ ਚੰਦਨਵਾਂ ਨਾਮ ਦੇ ਤਿੰਨ ਵਿਅਕਤੀਆਂ ਨੂੰ ਇੱਕ 30 ਬੋਰ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਸ ਸਬੰਧੀ ਮੁਕੱਦਮਾ ਨੰਬਰ 55/22 ਅ/ਧ 25 ਅਸਲਾ ਐਕਟ ਥਾਣਾ ਬਾਘਾਪੁਰਾਣਾ ਦਰਜ ਕੀਤਾ ਗਿਆ ਹੈ। ਬਲਤੇਜ ਸਿੰਘ ਵਾਸੀ ਚੀਦਾ ਅਤੇ ਮਨਕਰਨ ਸਿੰਘ ਵਾਸੀ ਧੂੜਕੋਟ ਦੇ ਖਿਲਾਫ 25 ਅਸਲਾ ਐਕਟ ਅਧੀਨ ਇੱਕ ਹੋਰ ਮੁਕੱਦਮਾ ਨੰਬਰ 27/22 ਥਾਣਾ ਮਹਿਣਾ ਦਰਜ ਕੀਤਾ ਗਿਆ। ਜਿੰਨਾ ਪਾਸੋਂ ਇੱਕ 30 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਆਈ.ਜੀ.ਐਸ ਯਾਦਵ ਨੇ ਇਹ ਵੀ ਕਿਹਾ ਕਿ ਮੋਗਾ ਪੁਲਿਸ ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਜਲਦੀ ਤਫ਼ਤੀਸ਼ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਿਲ੍ਹਾ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਬੰਧੀ ਜਾਣਕਾਰੀ ਦੇਣ। ਇਨ੍ਹਾਂ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਦੋਸ਼ੀਆ ਦਾ ਵੇਰਵਾ:-

ਕ੍ਰਮ  ਅੰਕ ਦੋਸ਼ੀ ਦਾ ਨਾਮ ਪਤਾ ਗ੍ਰਿਫਤਾਰ/ਗ੍ਰਿਫਤਾਰੀ ਬਾਕੀ
1. ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਸੁਖਦੇਵ ਸਿੰਘ ਵਾਸੀ ਕੁੱਸਾ ਗ੍ਰਿਫਤਾਰੀ ਬਾਕੀ
2. ਪ੍ਰੇਮ ਵਾਸੀ ਚੌਹਲਾ ਸਾਹਿਬ ਜਿਲ੍ਹਾ ਤਰਨਤਾਰਨ ਗ੍ਰਿਫਤਾਰੀ ਬਾਕੀ
3. ਪਰਬਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਕੁੱਸਾ ਗ੍ਰਿਫਤਾਰ
4. ਰਪਾਂਜਲੀ ਪੁੱਤਰੀ ਅਸ਼ੌਕ ਕੁਮਾਰ ਵਾਸੀ ਦਿੱਲੀ ਗ੍ਰਿਫਤਾਰ
5. ਅਨਮੋਲ ਬਿਸ਼ਨੋਈ ਪੁੱਤਰ ਲਵਿੰਦਰ ਬਿਸ਼ਨੋਈ ਵਾਸੀ ਦੁਤਰ ਵਾਲੀ ਜਿਲ੍ਹਾ ਫਾਜਿਲਕਾ ਗ੍ਰਿਫਤਾਰੀ ਬਾਕੀ

RELATED STORIES

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

April 4, 2026
1.6k
ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

April 4, 2026
1.8k

ਰਿਕਵਰੀ:- ਇਕ 12 ਬੋਰ ਦੇਸੀ ਪਿਸਟਲ, 2 ਰੋਂਦ 12 ਬੋਰ, ਇਕ ਮੋਟਰਸਾਇਕਲ ਪਲਟੀਨਾ

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us