JAGAT SEWAK
  • Home
  • PUNJABਪੰਜਾਬ

    Punjab

    10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
    ਪੰਜਾਬ

    April 4, 2026
    1.6k
    ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

    1.8k
    ਮੱਖਣ ਬਰਾੜ ਨੇ ਪੁਨਰ ਸੁਰਜੀਤ ਅਕਾਲੀ ਛੱਡਿਆ, ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਤੇ ਗੁਮਰਾਹ ਕਰਨ ਦੇ ਲਗਾਏ ਦੋਸ਼ 

    1.7k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

    April 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (11-04-2022)

by Tarlochan Singh Brar
April 11, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਕਰਾਇਆ ਕਿ ਉਸਦਾ ਪਤੀ ਸੁਖਮਿੰਦਰ ਸਿੰਘ ਉਰਫ ਸੁੱਖਾ (ਉਮਰ ਕਰੀਬ 30 ਸਾਲ) ਸਮੇਤ ਬਲਜਿੰਦਰ ਸਿੰਘ ਪੁੱਤਰ ਨਾਮਲੂਮ, ਰਾਮ ਕੁਮਾਰ ਪੁੱਤਰ ਸ਼ਾਮ ਲਾਲ ਵਗੈਰਾ ਨਾਲ ਵੇਟਰ ਦਾ ਕੰਮ ਕਰਨ ਉਪਰੰਤ ਦੋਸ਼ੀ ਦੇ ਥ੍ਰੀ ਵੀਲਰ ਨੰਬਰ ਪੀ.ਬੀ 04-ਏ.ਸੀ-2038 ਪਰ ਸਵਾਰ ਹੋ ਕੇ ਮੋਗਾ ਵੱਲ ਨੂੰ ਆ ਰਹੇ ਸੀ। ਦੋਸ਼ੀ ਦੀ ਸ਼ਰਾਬ ਪੀਤੀ ਹੋਣ ਕਰਕੇ ਦੋਸ਼ੀ ਆਪਣਾ ਥ੍ਰੀਵੀਲਰ ਤੇਜੀ ਨਾਲ ਚਲਾ ਰਿਹਾ ਸੀ ਅਤੇ ਬਿਨ੍ਹਾ ਵਜ੍ਹਾ ਕੱਟ ਮਾਰ ਰਿਹਾ ਸੀ।ਬਿਜਲੀਘਰ ਸਿੰਘਾਂਵਾਲਾ ਦੇ ਨਜਦੀਕ ਦੋਸ਼ੀ ਵੱਲੋਂ ਬਿਨ੍ਹਾ ਵਜ੍ਹਾ ਕੱਟ ਮਾਰਨ ਕਰਕੇ ਥ੍ਰੀਵੀਲਰ ਪਲਟ ਗਿਆ ਜਿਸ ਨਾਲ ਮੁਦੈਲਾ ਦਾ ਪਤੀ, ਬਲਜਿੰਦਰ ਸਿੰਘ ਅਤੇ ਰਾਮ ਕੁਮਾਰ ਜਖਮੀ ਹੋ ਗਏ। ਜਿਹਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਮੁਦੈਲਾ ਦੇ ਪਤੀ ਦੀ ਸਿਹਤ ਵਿਗੜਨ ਕਰਕੇ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਫਰੀਦਕੋਟ ਤੋਂ ਉਸਨੂੰ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿਥੇ ਮਿਤੀ 09-04-2022 ਨੂੰ ਦੋਰਾਨੇ ਇਲਾਜ ਮੁਦੈਲਾ ਦੇ ਪਤੀ ਸੁਖਮਿੰਦਰ ਸਿੰਘ ਉਰਫ ਸੁੱਖਾ ਦੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬਲਵੀਰ ਸਿੰਘ ਨੇ ਪਵਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਬੇਰੀਆਂ ਵਾਲਾ ਮੁਹੱਲਾ ਮੋਗਾ (ਡਰਾਈਵਰ ਥ੍ਰੀ ਵੀਲਰ ਨੰਬਰ ਪੀ.ਬੀ 04-ਏ.ਸੀ-2038) ਤੇ 71/10-04-2022 ਅ/ਧ 304(ਏ), 279, 336, 337 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਚੋਰੀਆਂ ਕਰਨ ਦੇ ਆਦੀ ਹਨ। ਜਿਹਨਾ ਨੇ ਕੁੱਝ ਦਿਨ ਪਹਿਲਾ ਪਿੰਡ ਕਾਲੇਕੇ ਦੇ ਸ਼ਮਸ਼ਾਨਘਾਟ ਵਿਚੋਂ ਪਾਣੀ ਵਾਲੀ ਮੱਛੀ ਮੋਟਰ ਚੋਰੀ ਕੀਤੀ ਹੈ। ਜੋ ਅੱਜ ਉਕਤ ਮੱਛੀ ਮੋਟਰ ਵੇਚਣ ਲਈ ਬਾਘਾਪੁਰਾਣਾ ਵੱਲ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਪਾਣੀ ਵਾਲੀ ਮੱਛੀ ਮੋਟਰ ਬ੍ਰਾਂਮਦ ਕਰ ਲਈ ਗਈ। ਕੁੱਲ ਮਲੀਤੀ:10,000/- ਰੁਪਏ। ਸ:ਥ: ਹਰਬਿੰਦਰ ਸਿੰਘ ਨੇ 1.ਰਾਮ ਸਿੰਘ ਉਰਫ ਬੱਗੀ ਪੁੱਤਰ ਜਗਤਾਰ ਸਿੰਘ ਵਾਸੀ ਕਾਲੇਕੇ 2.ਇੰਦਰਜੀਤ ਸਿੰਘ ਉਰਫ ਸੋਨੀ ਪੁੱਤਰ ਬਲਵੀਰ ਸਿੰਘ ਵਾਸੀ ਕਾਲੇਕੇ 3.ਸੁਖਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਤੇਜਾ ਸਿੰਘ ਵਾਸੀ ਕਾਲਕੇ ਤੇ 57/10-04-2022 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਗੁਰਦੀਪ ਸਿੰਘ ਪਾਸੋਂ 40 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਟੈਬਲੇਟ 0.5 ਐਮ.ਜੀ ਅਤੇ ਦੋਸ਼ੀ ਸ਼ਮਸ਼ੇਰ ਸਿੰਘ ਪਾਸੋਂ 20 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਟੈਬਲੇਟ 0.5 ਐਮ.ਜੀ (ਕੁੱਲ 60 ਨਸ਼ੀਲੀਆਂ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਕੇਵਲ ਸਿੰਘ ਨੇ 1.ਗੁਰਦੀਪ ਸਿੰਘ ਉਰਫ ਗੋਰਾ 2.ਸ਼ਮਸ਼ੇਰ ਸਿੰਘ ਪੁੱਤਰਾਨ ਸੁਖਦੇਵ ਸਿੰਘ ਵਾਸੀਆਨ ਚੱਕਰ ਰੋਡ,ਪਿੰਡ ਕੁੱਸਾ ਜਿਲ੍ਹਾ ਮੋਗਾ ਤੇ 35/10-04-2022 ਅ/ਧ 22-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਦੋਰਾਨੇ ਗਸ਼ਤ ਦੋਸ਼ੀਆਂ ਨੂੰ ਐਚ.ਐਫ ਡੀਲੈਕਸ ਮੋਟਰਸਾਈਕਲ ਨੰਬਰੀ ਪੀ.ਬੀ 29-ਜੈਡ-6742 ਸਮੇਤ ਗ੍ਰਿਫਤਾਰ ਕਰਕੇ ਉਹਨਾ ਪਾਸੋਂ 25 ਗ੍ਰਾਂਮ ਹੈਰੋਇਨ, 400 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਟੈਬਲੇਟ 0.5 ਅਤੇ 50,000/- ਰੁਪਏ ਡਰੱਗ ਮਨੀ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਲਖਵਿੰਦਰ ਸਿੰਘ ਨੇ 1.ਗੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨਸੀਰਪੁਰ ਜਾਨੀਆਂ ਰੋਡ, ਕੋਟ ਈਸੇ ਖਾਂ 2.ਬਲਵੀਰ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਨਸੀਰਪੁਰ ਜਾਨੀਆਂ ਰੋਡ, ਕੋਟ ਈਸੇ ਖਾਂ ਤੇ 73/10-04-2022 ਅ/ਧ 21,22-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 33 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਅਮਰਜੀਤ ਸਿੰਘ ਨੇ ਪ੍ਰਿਤਪਾਲ ਸਿੰਘ ਉਰਫ ਪਿਰਤਾ ਪੁੱਤਰ ਸੁਰਿੰਦਰ ਸਿੰਘ ਵਾਸੀ ਹਿੰਮਤਪੁਰਾ ਜਿਲ੍ਹਾ ਮੋਗਾ ਤੇ 52/10-04-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 35 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਰਜੇਸ਼ ਕੁਮਾਰ ਨੇ ਪਰਮਜੀਤ ਕੁਮਾਰ ਪੁੱਤਰ ਸਾਧੂ ਰਾਮ ਵਾਸੀ ਮਾਛੀਕੇ ਜਿਲ੍ਹਾ ਮੋਗਾ ਤੇ 53/10-04-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰ ਵਿਚੋਂ ਚਾਲੂ ਭੱਠੀ, 16 ਲੀਟਰ ਲਾਹਣ ਅਤੇ 02 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਸੰਤੋਖ ਸਿੰਘ ਨੇ ਪ੍ਰੇਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਸੀਰੇਵਾਲਾ ਜਿਲ੍ਹਾ ਮੋਗਾ ਤੇ 72/10-04-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ
  • ਸੱਚ ਕਦੇ ਛੁਪਦਾ ਨਹੀਂ, ਤੇ ਸਿਧਾਂਤ ਕਦੇ ਵਿਕਦੇ ਨਹੀਂ!-ਮਨਪ੍ਰੀਤ ਸਿੰਘ ਇਯਾਲੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us