ਪੰਜਾਬ ਵਿੱਚ ਕਾਂਗਰਸ ਸਰਕਾਰ ਹੁੰਦਿਆਂ ਹੀ ਈਡੀ ਨੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਉਸ ਸਮੇਂ ਵਿਰੋਧੀ ਲਗਾਤਾਰ ਚਰਨਜੀਤ ਚੰਨੀ ਨੂੰ ਨਿਸ਼ਾਨੇ ਤੇ ਲੈਂਦੇ ਸੀ । ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਚੰਨੀ ਦੇ ਭਾਣਜੇ ਨੂੰ ਪਹਿਲਾਂ ਹੀ ਅੰਦਰ ਦਿੱਤਾ ਹੋਇਆ ਹੈ ਤੇ ਹੁਣ ਉਨ੍ਹਾਂ ਕੇਸਾਂ ਨਾਲ ਜੁੜ ਕੇ ਦੇਖਿਆ ਜਾ ਰਹਾ ਹੈ। ਕਿਉਂਕਿ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਜਲੰਧਰ ਵਿੱਚ ਕਈ ਘੰਟੇ ਪੁੱਛਗਿੱਛ ਕੀਤੀ ਹੈ । ਦੁਬਾਰਾ ਚੰਨੀ ਨੂੰ ਪੁੱਛਗਿੱਛ ਲਈ ਦਿੱਲੀ ਬੁਲਾਇਆ ਹੈ। ਤੇ ਗ਼ੈਰਕਾਨੂੰਨੀ ਰੇਤਾ ਮਾਈਨਿੰਗ ਮਾਮਲਾ ਅਤੇ ਸਰਕਾਰੀ ਅਧਿਕਾਰੀਆਂ ਦੀ ਗ਼ੈਰਕਾਨੂੰਨੀ ਤਬਾਦਲੇ ਤੇ ਪੋਸਟਿੰਗਾਂ ਨੂੰ ਲੈ ਕੇ ਦਿੱਲੀ ਈਡੀ ਦੇ ਹੈੱਡਕੁਆਰਟਰ ਤੇ ਪੁੱਛਗਿੱਛ ਹੋਵੇਗੀ
PUNJAB




INDIA








WORLD










