ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀ ਨੇ ਉਸਦੇ ਦੁਕਨਾ ਉਪਰ ਬਣਾਏ ਚੁਬਾਰੇ ਵਿੱਚੋ ਇੱਕ ਐਲ ਈ.ਡੀ ਸੈਮਸੰਗ 32 ਇੰਚੀ ਚੋਰੀ ਕਰਕੇ ਲੈ ਗਿਆ ਸੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਚੋਰੀ ਕੀਤੀ ਹੋਈ ਐਲ ਈ.ਡੀ ਬ੍ਰਾਂਮਦ ਕਰਕੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ: ਹਰਜੀਤ ਸਿੰਘ ਨੇ ਨਤੀਸ਼ ਕੁਮਾਰ ਪੁੱਤਰ ਸਰਬਨ ਕੁਮਾਰ ਵਾਸੀ ਮੋਗਾ ਰੋਡ ਬਾਘਾਪੁਰਾਣਾ ਤੇ 64/17-04-2022 ਅ/ਧ 454/380 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਲੀਟਰ ਲਾਹਣ ਅਤੇ 10 ਲੀਟਰ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਵਰਿੰਦਰ ਕੁਮਾਰ ਨੇ ਪ੍ਰਵੀਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਸੈਦੋਕੇ ਤੇ 56/17-04-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਕਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਰ ਰਾਇਫਲ ਨਜਾਇਜ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬੂਟਾ ਸਿੰਘ ਨੇ ਜਸਵੀਰ ਸਿੰਘ ਪੁੱਤਰ ਲਸ਼ਮਣ ਸਿੰਘ ਵਾਸੀ ਪਿੰਡ ਰਾਜੇਆਣਾ ਤੇ 63/17-04-2022 ਅ/ਧ 25/54/59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 28 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਕਮਲਜੀਤ ਸਿੰਘ ਨੇ ਸੁਖਦੀਪ ਸਿੰਘ ਉਰਫ ਸੋਨੂ ਪੁੱਤਰ ਲਸ਼ਮਣ ਸਿੰਘ ਵਾਸੀ ਬੁਘੀਪੁਰਾ ਤੇ 61/17-04-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਇਹ ਮੁਕੱਦਮਾਂ ਪੱਤਰ ਨੰਬਰ 1014/ਐਸ/ਸੀ.ਸੀ ਮਿਤੀ 16-03-2021 ਅਤੇ ਦਰਖਾਸਤ ਨੰਬਰੀ 190/ਪੀ.ਸੀ 06/21 ਮਿਤੀ 08-10-2021, ਬਾਅਦ ਪੜਤਾਲ ਉਪ ਕਪਤਾਨ ਪੁਲਿਸ ਸਾਈਬਰ ਸੈਲ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀ ਨੇ ਫੇਸਬੁੱਕ ਮੈਸੰਜਰ ਪਰ ਚਾਇਲਡ ਪੋਰਨੋਗ੍ਰਾਫੀ ਸਬੰਧੀ ਕਪਿੱਲ ਸ਼ੇਅਰ ਕੀਤੀ ਸੀ।ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਇੰਸ: ਨਵੀਨ ਕੁਮਾਰ ਨੇ ਜਸਵੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਡਰੋਲੀ ਭਾਈ ਤੇ 31/17-04-2022 ਅ/ਧ 67ਬੀ ਆਈ ਟੀ ਐਕਟ 2000 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।