ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਹੁ ਕਰੋੜੀ ਨਸ਼ਾ ਤਸਕਰੀ ਦੇ ਕੇਸ ਵਿੱਚ ਪਟਿਆਲਾ ਜੇਲ੍ਹ ਚ ਬੰਦ ਹਨ। ਜਿਸ ਨੂੰ ਲੈ ਕੇ ਅੱਜ ਫੇਰ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ । ਦੋਹਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ 4 ਮਈ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਬਿਕਰਮਜੀਤ ਮਜੀਠੀਆ ਨੂੰ ਹੁਣ 4 ਮਈ ਤੱਕ ਜੇਲ੍ਹ ਦੇ ਵਿੱਚ ਬੰਦ ਰਹਿਣਾ ਪਵੇਗਾ
PUNJAB




INDIA








WORLD










