ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰੋਂ 20 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਗੁਰਨੈਬ ਸਿੰਘ ਨੇ ਮੁਕੰਦ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਰਾਜਾਦਾ ਪੱਤੀ ਪਿੰਡ ਰੋਡੇ ਤੇ 32/19-04-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਹਰਬਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਤੇ 65/19-04-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।