ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸਕਲਾਂ ਵੱਧ ਗਈਆਂ ਹਨ । ਅੱਜ ਮੋਹਾਲੀ ਕੋਰਟ ਨੇ ਸੁਮੇਧ ਸੈਣੀ ਵੱਲੋਂ ਇੱਕ ਅਗਾਊਂ ਜ਼ਮਾਨਤ ਲਈ ਪਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ । ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਵੱਲੋਂ ਪਿਛਲੇ ਸਰਕਾਰ ਦੌਰਾਨ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈਕੇ ਕੇਸ ਦਰਜ ਕੀਤਾ ਸੀ । ਜਿਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਲੈ ਲਈ ਸੀ । ਤੇ ਅੱਜ ਅਦਾਲਤ ਨੇ ਚੰਡੀਗੜ੍ਹ ਦੇ ਸਕੈਟਰ 20 ਵਿੱਚ ਹੋਈ ਸੁਣਵਾਈ ਦੌਰਾਨ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
PUNJAB




INDIA








WORLD










