ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਸੀ ਟੀ 100 ਨੰਬਰੀ ਪੀ ਬੀ 10 ਐਫ ਯੂ 9805 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 7 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬੇਅੰਤ ਸਿੰਘ ਨੇ ਮਨਜੀਤ ਸਿੰਘ ਉਰਫ ਬੰਟੀ ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਪਿੰਡ ਰਣੀਆਂ ਤੇ 91/02-06-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਪਲਟੀਨਾ ਮੋਟਰ ਸਾਇਕਲ ਨੰਬਰੀ ਪੀ ਬੀ 29 ਵੀ 3559 ਸਮੇਤ ਗ੍ਰਿਫਤਾਰ ਕਰਕੇ ਉਨਾਂ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਦੀਆਂ ਅਤੇ 12 ਬੋਤਲਾਂ ਸ਼ਰਾਬ ਮਾਰਕਾ ਰਾਜਧਾਨੀ ਸੇਲ ਫਾਰ ਚੰਡੀਗੜ੍ਹ ਕੁੱਲ 36 ਬੋਤਲਾਂ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਸਿਕੰਦਰ ਸਿੰਘ ਨੇ 1.ਜਗਰਪ ਸਿੰਘ ਉਰਫ ਰੂਪਾ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਮੈਹਿਣਾ 2.ਮਨਜਿੰਦਰ ਕੌਰ ਉਰਫ ਰਾਣੀ ਪਤਨੂ ਜਗਰੂਪ ਸਿੰਘ ਵਾਸੀ ਮੈਹਿਣਾ ਤੇ 41/02-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 250 ਰੁਪਏ ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਿੱਪਲ ਸਿੰਘ ਨੇ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਚੜਿੱਕ ਤੇ 107/02-06-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਅਸ਼ੋਕ ਕੁਮਾਰ ਨੇ ਪ੍ਰਿਥੀ ਸਿੰਘ ਉਰਫ ਰਾਜੂ ਪੁੱਤਰ ਗੁਰਮਲੇ ਸਿੰਘ ਵਾਸੀ ਪਿੰਡ ਚੜਿੱਕ ਤੇ 108/02-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਵੀਰ ਸਿੰਘ ਨੇ ਜੁਗਰਾਜ ਸਿੰਘ ਉਰਫ ਸ਼ਾਗਾ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਕੁੱਸਾ ਤੇ 68/02-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਰਜੀਤ ਸਿੰਘ ਨੇ ਅੰਗਰੇਜ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਮਾਣੂੰਕੇ ਤੇ 90/02-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









