ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਨੋਟਿਸ ਕੱਢਿਆ ਗਿਆ ਹੈ। ਨੋਟਿਸ ਵਿੱਚ ਇਹ ਲਿਖਿਆ ਗਿਆ ਹੈ ਕਿ ਜੋ ਤੁਹਾਨੂੰ ਮੰਤਰੀ ਬਣਨ ਸਮੇਂ ਗੱਡੀ ਦਿੱਤੀ ਗਈ ਸੀ ਉਹ ਕਿਰਪਾ ਕਰਕੇ ਤੁਸੀਂ ਗੱਡੀ ਵਾਪਸ ਕਰ ਦੇਵੋ । ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ। ਤੁਹਾਡੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਇਹ ਗੱਡੀ ਸਿਰਫ਼ ਕੈਬਨਿਟ ਮੰਤਰੀ ਲਈ ਹੈ।ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿੱਚ ਜਮ੍ਹਾਂ ਕਰਾਉਣ ਦੀ ਖੇਚਲ ਕਰੋ

PUNJAB




INDIA








WORLD










