ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਖੁੱਲੀਆਂ ਰੰਗ ਚਿੱਟਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ਼:ਥ: ਸੇਵਕ ਸਿੰਘ ਨੇ ਬੂਟਾ ਸਿੰਘ ਉਰਫ ਲੱਬਾ ਪੁੱਤਰ ਗੁਰਚਰਨ ਸਿੰਘ ਵਾਸੀ ਢੁੱਡੀਕੇ ਤੇ 31/03-05-2022 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਬਲਵਿੰਦਰ ਸਿੰਘ ਨੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਹਰਬੰਸ ਸਿੰਘ ਵਾਸੀ ਬਾਗੀਆਂ (ਜਗਰਾਓ) ਤੇ 92/03-05-2022 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।