JAGAT SEWAK
  • Home
  • PUNJABਪੰਜਾਬ

    Punjab

    ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 
    ਪੰਜਾਬ

    April 8, 2026
    1.7k
    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ , ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ 

    1.6k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

    April 7, 2026
    1.6k
    ਪੰਜਾਬ ਵਿੱਚ ਲੋਕ ਕਾਨੂੰਨ ਤੋਂ ਬੇਖੌਫ਼,ਗ੍ਰਨੇਡ ਮਾਮਲੇ ਨੂੰ ਲੈਕੇ ਪਿੰਡ ਵਿੱਚ ਪੁੱਛਗਿੱਛ ਕਰਨ ਗਈ ਪੁਲਿਸ ਤੇ ਲੋਕਾਂ ਨੇ ਇੱਟਾਂ ਰੋੜਿਆਂ ਨਾਲ ਕੀਤਾ ਹਮਲਾ 

    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਸਿੱਖ ਕੌਮ ਖਿਲਾਫ ਬਣਾ ਰਹੀ ਹੈ ਫਿਰਕੂ ਬਿਰਤਾਂਤ, ਪੁਲਿਸ ਸਿੱਖ ਨੌਜਵਾਨਾਂ ਖਿਲਾਫ ਕਰੀ ਇੱਕ ਪਾਸੜ ਕਰਵਾਈਆਂ:- ਸਿੰਘ ਸਾਹਿਬ ਹਰਪ੍ਰੀਤ ਸਿੰਘ

by Tarlochan Singh Brar
May 7, 2022
Reading Time: 1 min read
0
ਪੰਜਾਬ ਸਰਕਾਰ ਸਿੱਖ ਕੌਮ ਖਿਲਾਫ ਬਣਾ ਰਹੀ ਹੈ ਫਿਰਕੂ ਬਿਰਤਾਂਤ, ਪੁਲਿਸ ਸਿੱਖ ਨੌਜਵਾਨਾਂ ਖਿਲਾਫ ਕਰੀ ਇੱਕ ਪਾਸੜ ਕਰਵਾਈਆਂ:- ਸਿੰਘ ਸਾਹਿਬ ਹਰਪ੍ਰੀਤ ਸਿੰਘ
Share on WhatsApp!Share on Facebook

ਪੰਜਾਬ ਦੇ ਪਟਿਆਲਾ ਵਿੱਚ ਪਿਛਲੇ ਦਿਨੀਂ ਹੋਈ ਹਿੰਸਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀਆਂ 45 ਸਿੱਖ ਨੌਜਵਾਨ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਸੀ। ਜਿਸ ਵਿੱਚ ਪਟਿਆਲਾ ਵਿੱਚ 29 ਅਪ੍ਰੈਲ ਨੂੰ ਜ਼ੋ ਕੁੱਝ ਹੋਇਆ ਉਸ ਦੀ ਪੜਚੋਲ ਕੀਤੀ ਗਈ ਤੇ ਪੰਜਾਬ ਸਰਕਾਰ ਵੱਲੋਂ ਜ਼ੋ ਸਿੱਖ ਕੌਮ ਦੇ ਖਿਲਾਫ ਸਿਰਜੇ ਜਾ ਰਹੇ ਫ਼ਿਰਕੂ ਬਿਰਤਾਂਤ ਅਤੇ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ ਇੱਕ ਪਾਸੜ ਨਾਜਾਇਜ਼ ਧੱਕੇਸ਼ਾਹੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਇਸ ਮੌਕੇ ਸਿੰਘ ਸਾਹਿਬ ਜੀ ਨੇ ਕਿਹਾ ਕਿ ਪਟਿਆਲੇ ਦੀ ਘਟਨਾ 1947 ਤੋਂ ਬਾਅਦ ਭਾਰਤੀ ਸਟੇਟ ਵੱਲੋਂ ਲਗਾਤਾਰ ਸਿੱਖ ਕੌਮ ਦੀ ਕੀਤੀ ਜਾ ਰਹੀ ਮਾਨਸਿਕ ਤੇ ਸ਼ਰੀਰਕ ਨਸਲਕੁਸ਼ੀ ਦਾ ਹੀ ਇਕ ਹਿੱਸਾ ਹੈ ਅਤੇ ਪਿਛਲੀਆਂ ਸਰਕਾਰਾਂ ਵਾਂਗ ਵੋਟਾਂ ਦੇ ਧਰੁਵੀਕਰਨ ਦੀ ਰਾਜਨੀਤੀ ਕਰਨ ਲਈ ਇਸ ਕਿਸਮ ਦੇ ਹਾਲਾਤ ਪੈਦਾ ਕਰਨੋ ਦੇਸ਼ ਹਿੱਤ ਵਿਚ ਨਹੀਂ ਹਨ।ਉਹਨਾਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਹਰ ਪੱਖ ਤੋਂ ਬਦਨਾਮ ਅਤੇ ਬਰਬਾਦ ਕਰਨ ਲਈ ਹਮਲੇ ਕਰ ਰਹੀ ਹੈ।ਉਹਨਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦੁਨੀਆਂ ਭਰ ਵਿਚ ਵਸਦਾ ਹਰ ਸਿੱਖ ਸਰਕਾਰ ਦੀਆਂ ਨੀਤੀਆਂ ਅਤੇ ਫਿਰਕੂ ਤਾਕਤਾਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਸਿੱਖ ਨੌਜਵਾਨਾਂ ਦੇ ਨਾਲ ਖੜਾ ਹੈ ਅਤੇ ਸਿੱਖ ਕੌਮ, ਸਿੱਖ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਹੋ ਰਹੇ ਸਰਕਾਰੀ ਜ਼ਬਰ ਨੂੰ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਇਕੱਤਰ ਹੋਈਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ 6 ਮਤੇ ਪਾਸ ਕੀਤੇ ਗਏ।

1. ਅੱਜ ਦਾ ਇਕੱਠ ਮਿਤੀ 29 ਅਪ੍ਰੈਲ ਨੂੰ ਪਟਿਆਲਾ ਵਿਖੇ ਹੋਏ ਹਿੰਸਕ ਮਾਮਲੇ ਤੇ ਪੰਜਾਬ ਸਰਕਾਰ ਦੀ ਕਾਰਗੁਜਾਰੀ ਨੂੰ ਸਿੱਖ ਕੌਮ ਪ੍ਰਤੀ ਦਮਨਕਾਰੀ ਨੀਤੀ ਮੰਨਦਾ ਹੋਇਆ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਕਿਉਂਕਿ ਕਈ ਦਿਨ ਪਹਿਲਾਂ ਪੋਸਟਰ ਬਣਾਕੇ ਸਿੱਖ ਕੌਮ ਨੂੰ ਵੰਗਾਰਨ ਵਾਲੇ ਫਿਰਕਾਪ੍ਰਸਤ ਹਰੀਸ਼ ਸਿੰਗਲੇ ਉੱਤੇ ਘਟਨਾ ਵਾਪਰਨ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਪਰ ਪ੍ਰਸ਼ਾਸਨ ਰਾਹੀਂ ਸੰਵਿਧਾਨਕ ਚਾਰਾਜੋਈ ਕਰ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਘਟਨਾ ਦਾ ਮਾਸਟਰ ਮਾਈਂਡ ਆਖਕੇ ਸਰਕਾਰ ਨੇ ਮੀਡੀਆ ਰਾਹੀਂ ਸਿੱਖ ਕੌਮ ਦੇ ਖਿਲਾਫ ਝੂਠਾ ਬਿਰਤਾਂਤ ਸਿਰਜਿਆ।

RELATED STORIES

ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 

ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 

April 8, 2026
1.7k
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ , ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ 

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ , ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ 

April 8, 2026
1.6k

2. ਪੰਜਾਬ ਸਰਕਾਰ ਦੀ ਸਿੱਖ ਕੌਮ ਪ੍ਰਤੀ ਮਾੜੀ ਨੀਤੀ ਇਥੋਂ ਜੱਗ ਜਾਹਿਰ ਹੁੰਦੀ ਹੈ ਕਿ ਇਕ ਸ਼ਖਸ ਤਲਵਾਰ ਨਾਲ ਗੁਰਸੇਵਕ ਸਿੰਘ ਭਾਣਾ ‘ਤੇ ਵਾਰ ਕਰਦਾ ਹੈ ਤੇ ਉਹ ਡੰਡੇ ਨਾਲ ਰੋਕਣ ਦਾ ਯਤਨ ਕਰਦਾ ਹੈ, ਪਰ ਸਰਕਾਰ ਡੰਡੇ ਨਾਲ ਰੋਕਣ ਵਾਲੇ ਨੂੰ ਦੋਸ਼ੀ ਮੰਨਦੀ ਹੈ।ਸਰਕਾਰ ਵੱਲੋਂ ਸਿੱਖਾਂ ਉੱਤੇ ਮੰਦਰ ਅੰਦਰ ਹਮਲੇ ਦਾ ਦੋਸ਼ ਮੜ੍ਹਿਆ ਗਿਆ ਪਰ ਮੰਦਰ ਕਮੇਟੀ ਨੇ ਸਰਕਾਰ ਦੇ ਇਸ ਝੂਠ ਦਾ ਪਰਦਾਫਾਸ਼ ਕੀਤਾ, ਸਰਕਾਰ ਨੇ ੨੬ ਨਿਰਦੋਸ਼ ਸਿੱਖਾਂ ‘ਤੇ ਪਰਚੇ ਦਰਜ਼ ਕਰਕੇ ਉਹਨਾਂ ਵਿਚੋਂ ਕੁਝ ਦੇ ਪਰਿਵਾਰਾਂ ਨੂੰ ਥਾਣੇ ਵਿਚ ਜ਼ਲੀਲ ਕੀਤਾ, ਅੱਜ ਦਾ ਇਕੱਠ ਸਿੱਖਾਂ ਪ੍ਰਤੀ ਸਰਕਾਰ ਦੇ ਝੂਠੇ ਪ੍ਰਾਪੇਗੰਡੇ ਦੀ ਪੁਰਜ਼ੋਰ ਨਿਖੇਧੀ ਕਰਦਾ ਹੋਇਆ ਸ਼ਿਵ ਸੈਨਾ ਆਗੂ ਸਿੰਗਲਾ ਵੱਲੋਂ ਪੰਜਾਬ ਅੰਦਰ ਸਿੱਖਾਂ ਤੇ
ਹਿੰਦੂਆਂ ਨੂੰ ਲੜਾਉਣ ਦੀ ਖੇਡੀ-ਖੇਡ ਪਿੱਛੇ ਛੁਪੀ ਸਾਜਿਸ਼ ਨੂੰ ਬੇਨਕਾਬ ਕਰਨ ਤੇ ਸਾਜਿਸ਼ ਰਚਣ ਵਾਲ਼ੀਆਂ ਸ਼ਕਤੀਆਂ ਦਾ ਪਤਾ ਲਾਉਣ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਇਕ ਜਾਂਚ ਦੀ ਮੰਗ ਕਰਦਾ ਹੈ।

3. ਅੱਜ ਦਾ ਇਕੱਠ ਸਿੰਘ ਸਾਹਿਬ ਜੀ ਰਾਹੀਂ ਪੰਜਾਬ ਸਰਕਾਰ ਨੂੰ 70ਵੇਂ ਦਹਾਕੇ ਵਿਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਨੂੰ ਕੁਚਲਕੇ ਬਾਕੀ ਸੂਬਿਆਂ ਵਿਚ ਚੋਣਾਂ ਜਿੱਤਣ ਦੀ ਰਣਨੀਤੀ ਅਪਨਾਉਣ ਤੋਂ ਵਰਜਦਾ ਹੋਇਆ ਤਾੜਨਾ ਕਰਦਾ ਹੈ ਕਿ ਸਿੱਖਾਂ ਦੀ ਨਸਲਕੁਸ਼ੀ ਹਕੂਮਤਾਂ ਨੂੰ ਬਰਬਾਦੀ ਦੇ ਰਾਹ ਲੈ ਗਈ ਸੀ। ਇਸ ਲਈ ਸਿੱਖਾਂ ਦੀਆਂ ਹੱਡੀਆਂ ਦਾ ਤੰਦੂਰ ਤਪਾਕੇ ਫਿਰਕਾਪ੍ਰਸਤੀ ਦੀਆਂ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ ਕੀਤਾ ਜਾਵੇ।

4. ਅੱਜ ਦਾ ਇਕੱਠ ਸਿੰਘ ਸਾਹਿਬ ਜੀ ਤੋਂ ਸਰਕਾਰ ਨੂੰ ਇਹ ਆਦੇਸ਼ ਕਰਨ ਦੀ ਮੰਗ ਕਰਦਾ ਹੈ ਕਿ ਫਿਰਕਾਪ੍ਰਸਤੀ ਦੀ ਅੱਗ ਫੈਲਾਉਣ ਵਾਲੇ ਸਾਰੇ ਨਕਲੀ ਸ਼ਿਵ ਸੈਨਿਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸੁਰੱਖਿਆ ਗਾਰਦ ਤੁਰੰਤ ਵਾਪਿਸ ਲਈ ਜਾਵੇ।

5. ਅੱਜ ਦਾ ਇਕੱਠ ਸਰਕਾਰ ਨੂੰ ਯਾਦ ਕਰਵਾਉਣਾ ਚਾਹੁੰਦਾ ਹੈ ਕਿ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਮੁਤਾਬਿਕ ਖ਼ਾਲਿਸਤਾਨ ਦੀ ਸ਼ਾਤਮਈ ਮੰਗ ਕਰਨਾ ਕੋਈ ਜੁਰਮ ਨਹੀਂ ਹੈ ਪਰ ਸਮੇਂ ਦੀਆਂ ਸਰਕਾਰਾਂ ਅਤੇ ਸਰਕਾਰੀ ਸ਼ਹਿ ਪ੍ਰਾਪਤ ਹਿੰਦੁਤਵ ਨਾਲ ਜੁੜੀਆ ਫਿਰਕੂ ਤਾਕਤਾਂ ਕੋਰਟਾਂ ਦੇ ਹੁਕਮਾਂ ਦੀ ਉਲੰਘਣਾ ਕਰਕੇ ਵਾਰ-ਵਾਰ ਸਿੱਖ ਨੌਜ਼ਵਾਨੀ ਨੂੰ ਨਿਸ਼ਾਨਾ ਬਨਾਉਣ ਲਈ ਖ਼ਾਲਿਸਤਾਨ ਦੀ ਮੰਗ ਨੂੰ ਹਊਆ ਬਣਾ ਕੇ ਪੇਸ਼ ਕਰ ਰਹੀਆਂ ਹਨ। ਸਰਕਾਰਾਂ ਬੀਤੇ ਤੋਂ ਸਬਕ ਲੈਣ ਅਤੇ ਵੋਟਾਂ ਖਾਤਿਰ ਅੱਗ ਨਾਲ ਖੇਡਣਾ ਬੰਦ ਕਰਨ।

ਇਸ ਮੌਕੇ ਜਥੇਦਾਰ ਸਾਹਿਬ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇਸ ਮਸਲੇ ‘ਤੇ ਸਾਂਝੀ ਕਮੇਟੀ ਬਣਾਕੇ ਪੈਰਵਾਈ ਕਰਨ ਦੀ ਰਾਏ ਦਿੱਤੀ, ਜਿਸ ਨੂੰ ਜਥੇਬੰਦੀਆਂ ਨੇ ਪ੍ਰਵਾਨ ਕਰਕੇ ਕਵਾਇਦ ਸ਼ੁਰੂ ਕੀਤੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 
  • ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us