ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਤਿੰਨ ਟਿਕਾਣਿਆਂ ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਖਿਲਾਫ 40 ਕਰੋੜ ਦਾ ਬੈਂਕ ਆਫ਼ ਬੜੌਦਾ ਨਾਲ ਧੋਖਾਧੜੀ ਮਾਮਲੇ ਵਿੱਚ ਸੀਬੀਆਈ ਨੇ ਤਿੰਨ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ । ਸੀਬੀਆਈ ਵੱਲੋਂ ਮਲੇਰ ਕੋਟਲਾ ਇਲਾਕੇ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ ਜਿਥੇ ਵਿਧਾਇਕ ਜਸਵੰਤ ਸਿੰਘ ਦਾ ਜੱਦੀ ਘਰ ਹੈ । ਖ਼ਬਰ ਲਿਖੇ ਜਾਣ ਤੱਕ ਸੀਬੀਆਈ ਦੀ ਰੇਡ ਜਾਰੀ ਹੈ ।
PUNJAB




INDIA








WORLD










