JAGAT SEWAK
  • Home
  • PUNJABਪੰਜਾਬ

    Punjab

    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
    ਪੰਜਾਬ

    May 3, 2026
    1.5k
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
    *ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਾਂਗਰਸ ਪੰਜਾਬ ਵਿੱਚ ਲਗਾਏਗੀ ਇਕ ਤੀਰ ਨਾਲ ਕਈ ਨਿਸ਼ਾਨੇ, ਬਣ ਸਕਦੇ ਹਨ ਦੋ ਉਪ ਮੁੱਖ ਮੰਤਰੀ

by Tarlochan Singh Brar
June 4, 2021
Reading Time: 1 min read
0
ਕਾਂਗਰਸ ਪੰਜਾਬ ਵਿੱਚ ਲਗਾਏਗੀ ਇਕ ਤੀਰ ਨਾਲ ਕਈ ਨਿਸ਼ਾਨੇ, ਬਣ ਸਕਦੇ ਹਨ ਦੋ ਉਪ ਮੁੱਖ ਮੰਤਰੀ
Share on WhatsApp!Share on Facebook

ਚੋਣਾਂ ਨਜ਼ਦੀਕ ਆ ਰਹੀਆਂ ਨੇ ਤੇ ਇਸੇ ਕਰਕੇ ਇਸ ਮੀਟਿੰਗ ‘ਚ ਉਨ੍ਹਾਂ ਨੇ ਮੰਥਨ ਕੀਤਾ ਹੈ : ਕੈਪਟਨ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਈਆਂ ਤਿੱਖੀਆਂ ਬਿਆਨਬਾਜ਼ੀਆਂ ਦਾ ਵਿਵਾਦ ਹੁਣ ਦਿੱਲੀ ਪੁੱਜ ਚੁੱਕਾ ਹੈ। ਵਿਧਾਇਕ ਪ੍ਰਗਟ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਆਗੂਆਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ।

ਸੂਤਰਾਂ ਅਨੁਸਾਰ ਹੁਣ ਇਸ ਅੰਦਰੂਨੀ ਕਾਟੋ-ਕਲੇਸ਼ ਨੂੰ ਦੂਰ ਕਰਨ ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਦੋ ਉੱਪ ਮੁੱਖ ਮੰਤਰੀ ਤੇ ਨਵਜੋਤ ਸਿੱਧੂ ਨੂੰ ‘ਕੈਂਪੇਨ ਕਮੇਟੀ’ ਦਾ ਮੁਖੀ ਬਣਾਉਣ ਦਾ ਫ਼ਾਰਮੂਲਾ ਕੱਢ ਸਕਦੀ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਵੀ ਤਿੰਨ ਮੈਂਬਰੀ ਪੈਨਲ ਸਾਹਵੇਂ ਪੁੱਜ ਕੇ ਆਪਣੀ ਗੱਲ ਰੱਖੀ।

RELATED STORIES

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

May 3, 2026
1.5k

ਅਜਿਹੀ ਚਰਚਾ ਹੈ ਕਿ ਨਵਜੋਤ ਸਿੱਧੂ ਨੂੰ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਵਜੋਂ ਸ਼ਾਮਲ ਕਰਨ ਤੇ ਉਨ੍ਹਾਂ ਨਾਲ ਕਿਸੇ ਹਿੰਦੂ ਦਲਿਤ ਨੂੰ ਦੂਜਾ ਉੱਪ ਮੁੱਖ ਮੰਤਰੀ ਬਣਾਉਣ ਦੇ ਫ਼ਾਰਮੂਲੇ ਉੱਤੇ ਵਿਚਾਰ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਈ ਕਮਾਂਡ ਨੂੰ ਆਪਣੇ ਇਸ ਸਟੈਂਡ ਬਾਰੇ ਪਹਿਲਾਂ ਤੋਂ ਹੀ ਜਾਣੂ ਕਰਵਾ ਚੁੱਕੇ ਹਨ ਕਿ ਉੱਪ ਮੁੱਖ ਮੰਤਰੀ ਤੇ ਸੂਬਾ ਕਾਂਗਰਸ ਕਮੇਟੀ ਦੇ ਮੁਖੀ ਦਾ ਅਹੁਦਾ ਸਿੱਖ ਨੂੰ ਦੇਣ ਨਾਲ ਵਧੀਆ ਸੰਕੇਤ ਨਹੀਂ ਜਾਵੇਗਾ।

ਕੈਪਟਨ ਨੇ ਕੀਤੀ 3 ਮੈਂਬਰੀ ਪੈਨਲ ਨਾਲ ਗੱਲਬਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ’ਚ ਚੱਲ ਰਿਹਾ ਕਲੇਸ਼ ਦੂਰ ਕਰਨ ਦੇ ਮੰਤਵ ਨਾਲ ਗਠਤ ਕਮੇਟੀ ਸਾਹਵੇਂ ਪੁੱਜ ਕੇ ਆਪਣੀ ਗੱਲ ਰੱਖੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਕਦਮ ਨਾਲ ਹੀ ਕਮੇਟੀ ਦੀ ਆਪਸੀ ਗੱਲਬਾਤ ਦੀ ਕਵਾਇਦ ਮੁਕੰਮਲ ਹੋ ਗਈ। ਹੁਣ ਇਹ ਪੈਨਲ ਆਪਣੀ ਰਿਪੋਰਟ ਹਾਈ ਕਮਾਂਡ ਹਵਾਲੇ ਕਰੇਗਾ। ਉਨ੍ਹਾਂ ਇਸ ਮੀਟਿੰਗ ਪਿੱਛੇ ਇਹ ਕਾਰਨ ਦੱਸ ਕੇ ਅੱਗੇ ਵਧਦਿਆਂ ਕਿਹਾ ਕਿ, ‘ਚੋਣਾਂ ਨਜ਼ਦੀਕ ਆ ਰਹੀਆਂ ਨੇ ਤੇ ਇਸੇ ਕਰਕੇ ਇਸ ਮੀਟਿੰਗ ‘ਚ ਉਨ੍ਹਾਂ ਨੇ ਮੰਥਨ ਕੀਤਾ ਹੈ” ਕੈਪਟਨ ਨੇ ਕਿਹਾ ਕਿ ਹਰ ਗੱਲ ਮੀਡੀਆ ਸਾਹਮਣੇ ਨਹੀਂ ਰੱਖੀ ਜਾ ਸਕਦੀ।

ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਪਿਛਲੇ ਚਾਰ ਦਿਨਾਂ ਦੌਰਾਨ ਪੰਜਾਬ ਕਾਂਗਰਸ ਦੇ 100 ਤੋਂ ਵੱਧ ਆਗੂਆਂ ਤੋਂ ਉਨ੍ਹਾਂ ਦੀ ਰਾਇ ਲਈ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਵਿਧਾਇਕ ਹਨ। ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਜੇਪੀ ਅਗਰਵਾਲ ਇਸ ਕਮੇਟੀ ’ਚ ਸ਼ਾਮਲ ਹਨ।

ਕੈਪਟਨ ਤੇ ਤਿੰਨ ਮੈਂਬਰੀ ਕਮੇਟੀ ਵਿਚਾਲੇ ਇਹ ਮੀਟਿੰਗ ਤਕਰੀਬਨ 3 ਘੰਟੇ ਲੰਬੀ ਚੱਲੀ ਹੈ। ਅੱਜ ਇਨ੍ਹਾਂ ਮੀਟਿੰਗਾਂ ਦਾ ਪੰਜਵਾਂ ਦਿਨ ਸੀ। ਹਾਲਾਂਕਿ ਪਹਿਲਾਂ ਇਹ 3 ਦਿਨਾਂ ਦੇ ਅੰਦਰ ਹੀ ਖਤਮ ਹੋਣ ਦੀ ਗੱਲ ਕਹੀ ਜਾ ਰਹੀ ਸੀ, ਪਰ ਫੇਰ ਇਸ ਨੂੰ ਇੱਕ ਦਿਨ ਲਈ ਵਧਾ ਦਿੱਤਾ ਗਿਆ ਤੇ ਬੀਤੇ ਦਿਨ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਕਮੇਟੀ ਨੇ ਮੀਟਿੰਗ ਕੀਤੀ ਤੇ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us