JAGAT SEWAK
  • Home
  • PUNJABਪੰਜਾਬ

    Punjab

    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
    ਪੰਜਾਬ

    May 3, 2026
    1.5k
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
    *ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (04-06-2021)

by Tarlochan Singh Brar
June 5, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਵਿਨਾ ਉਮਰ ਕਰੀਬ 17 ਸਾਲ ਜਿਸਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੀਰ ਸਿੰਘ ਨੇ ਚਾਂਦ ਕੁਮਾਰ ਪੁੱਤਰ ਨਾਮਾਲੂਮ ਵਾਸੀ ਡਾਲਾ ਤੇ 109/03-06-2021 ਅ/ਧ 363/366 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਕੰਮਕਾਰ ਕਰਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀਆਂ ਨੇ ਉਸਦਾ ਮੋਟਰ ਸਾਇਕਲ ਘੇਰ ਕੇ ਉਸਦਾ ਮੋਬਾਇਲ ਫੋਨ ਓਪੋ ਏ 5 ਐਸ ਅਤੇ 400 ਰੁਪਏ ਨਗਦੀ ਖੋਹ ਕੇ ਲੈ ਗਏ।ਮਲੀਤੀ 6,400 ਰੁਪਏ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਸੀਰ ਸਿੰਘ ਨੇ 1.ਪਵਨਪ੍ਰੀਤ ਸਿੰਘ ਉਰਫ ਪਵਨਾ ਪੁੱਤਰ ਅਵਤਾਰ ਸਿੰਘ 2.ਕਰਮਜੀਤ ਸਿੰਘ ਉਰਫ ਕਰਮਾ ਪੁੱਤਰ ਹਰਬਸ ਸਿੰਘ 3.ਸ਼ਰਨਪ੍ਰੀਤ ਸਿੰਘ ਉਰਫ ਸ਼ਨੀ ਪੁੱਤਰ ਮੇਜਰ ਸਿੰਘ 4.ਸੂਰਜ ਸਿੰਘ ਪੁੱਤਰ ਠੰਡਾ ਸਿੰਘ ਵਾਸੀਆਨ ਆਲਮਵਾਲਾ ਤੇ 97/03-06-2021 ਅ/ਧ 379ਬੀ/341/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਭਰਾ ਧਰਮਿੰਦਰ ਸਿੰਘ ਉਮਰ 28/29 ਸਾਲ ਹੈ ਉਸਦੇ ਗੁਆਢੀ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਮਹਿੰਗਾ ਸਿੰਘ ਜੋ ਉਸਦੇ ਭਰਾ ਧਰਮਮਿੰਦਰ ਸਿੰਘ ਦੀ ਪਤਨੀ ਰੀਣਾ ਤੇ ਮਾੜੀ ਅੱਖ ਰਖਦੇ ਸਨ ਜਿਨਾਂ ਨੂੰ ਵਾਰ ਵਾਰ ਸਮਝਾਉਣ ਤੇ ਉਹ ਬਾਜ ਨਹੀ ਆਏ।ਜਿਨਾਂ ਤੋਂ ਤੰਗ ਆ ਕੇ ਉਸਦੇ ਭਰਾ ਧਰਮਮਿੰਦਰ ਸਿੰਘ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।ਜਿਸਤੇ ਦੋਸ਼ੀਆਂ ਖਿਲਾਫ ਮਕੁਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਿੱਪਲ ਸਿੰਘ ਨੇ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਚੜਿੱਕ ਤੇ 107/02-06-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਨਜੀਤ ਸਿੰਘ ਨੇ 1.ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਜੋਗਾ ਸਿੰਘ ਵਾਸੀ ਕੋਟ ਮਹੁਮੰਦ ਖਾਂ 2. ਮਹਿੰਗਾ ਸਿੰਘ ਉਰਫ ਮਾਗਾ ਪੁੱਤਰ ਕਰਨੈਲ ਸਿੰਘ ਵਾਸੀ ਕੋਟ ਮਹੁਮੰਦ ਖਾਂ ਤੇ 97/03-06-2021 ਅ/ਧ 306/506 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਇਹ ਮਕੁੱਦਮਾ ਦ/ਨੰਬਰੀ 711 ਪੀ ਸੀ 4/20 ਮਿਤੀ 28-07-2020 ਬਾਅਦ ਪੜਤਾਲ ਡੀਐਸ ਪੀ ਬਾਘਾਪੁਰਾਣਾ ਬਾਅਦ ਰਾਇ ਡੀ ਏ ਲੀਗਲ ਮੋਗਾ ਬਾਹੁਕਮ ਐਸ ਐਸ ਪੀ ਸਾਹਿਬ ਦਰਜ ਰਜਿਸਟਰ ਕੀਤਾ ਗਿਆ।ਦਰਖਾਸਤੀ ਨੇ ਵਿਦੇਸ਼ ਕਨੈਡਾ ਜਾਣ ਲਈ ਸ਼ਿੰਦਰਪਾਲ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਸਾਰਾ ਖਰਚਾ ਖੁਦ ਕੀਤਾ ਸੀ ਪਰ ਦੋਸ਼ੀਆਂ ਨੇ ਆਪਸੀ ਸਾਜਬਾਜ ਹੋ ਕੇ ਦਰਖਾਸਤੀ ਨੂੰ ਵਿਦੇਸ਼ ਕਨੈਡਾ ਨਹੀ ਲੈ ਕੇ ਗਏ ਅਤੇ ਕਰੀਬ 60/65 ਲੱਖ ਰੁਪਏ ਦੀ ਠੱਗੀ ਮਾਰੀ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਜਿੰਦਰ ਸਿੰਘ ਨੇ 1.ਸ਼ਿੰਦਰਪਾਲ ਕੌਰ ਪੁੱਤਰੀ ਬੂਟਾ ਸਿੰਘ 2.ਬੂਟਾ ਸਿੰਘ ਪੁੱਤਰ ਮਾਨ ਸਿੰਘ 3.ਜਸਵੀਰ ਕੌਰ ਪਤਨੀ ਬੂਟਾ ਸਿੰਘ 4.ਜਸਵੰਤ ਸਿੰਘ ਪੁੱਤਰ ਬੂਟਾ ਸਿੰਘ ਵਾਸੀਆਨ ਪੰਜਗਰਾਈ ਖੁਰਦ ਤੇ 96/03-06-2021 ਅ/ਧ 420/120ਬੀ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਪਤੀ ਮਲਕੀਤ ਸਿੰਘ ਉਮਰ 32 ਸਾਲ, ਉਸਦਾ ਭਰਾ ਅਵਤਾਰ ਸਿੰਘ, ਉਸਦਾ ਲੜਕਾ ਹਰਮਨਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ ਅਤੇ ਲੜਕੀ ਗੁਰਸਿਮਨਜੀਤ ਕੌਰ ਆਪਣੀ ਅਲ਼ਟੋ ਕਾਰ ਨੰਬਰੀ ਡੀ ਐਲ 2 ਸੀ ਏ 6386 ਵਿੱਚ ਸਵਾਰ ਹੋ ਕੇ ਲੁਧਿਆਣਾ ਤੋਂ ਵਾਪਿਸ ਆ ਰਹੇ ਸਨ ਤਾਂ ਦੋਸ਼ੀ ਨੇ ਆਪਣਾ ਰੇਤਾ ਦਾ ਭਰਿਆ ਟਰੈਕਟਰ ਟਰਾਲੀ ਬੜੀ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਵਿੱਚ ਲਿਆ ਕੇ ਮਾਰਿਆ ਜਿਸ ਨਾਲ ਸਾਰੇ ਜਾਣੇ ਬੂਰੀ ਤਰਾਂ ਜਖਮੀ ਹੋ ਗਏ ਅਤੇ ਉਸਦਾ ਲੜਕਾ ਹਰਮਨਜੀਤ ਸਿੰਘ ਉਮਰ 4 ਸਾਲ ਦੀ ਮੌਕਾ ਪਰ ਮੌਤ ਹੋ ਗਈ ਅਤੇ ਗੱਡੀ ਦਾ ਨੁਕਸਾਨ ਹੋ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਰਜੀਤ ਸਿੰਘ ਨੇ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਰਗਾੜੀ ਤੇ 76/03-06-2021ਅ/ਧ 304ਏ/279/337/338/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ ਸ:ਥ:ਸੁਖਵਿੰਦਰ ਸਿੰਘ ਨੇ ਗੁਰਚਰਨ ਸਿੰਘ ਉਰਫ ਮੋਟਾ ਪੁੱਤਰ ਹਰਨਾਮ ਸਿੰਘ ਵਾਸੀ ਨੂਰਪੁਰ ਹਕੀਮਾ ਤੇ 98/03-06-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 100 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋੀਸ਼ਆਂ ੀਕਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਦਿਲਬਾਗ ਸਿੰਘ ਨੇ 1.ਰਿੰਕੂ ਪੁੱਤਰ ਪਾਰਸ ਸਿੰਘ ਵਾਸੀ ਬਾਈ ਅੱਕੜ ਪਹਾੜਾ ਚੌਕ ਕੁੱਲੀਆਂ (ਬਰਨਾਲਾ) 2.ਅਜੇ ਪੁੱਤਰ ਮਜਨੂ ਵਾਸੀ ਵਾਸੀ ਬਾਈ ਅੱਕੜ ਪਹਾੜਾ ਚੌਕ ਕੁੱਲੀਆਂ (ਬਰਨਾਲਾ) ਤੇ 28/03-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ 111 ਏ ਸੀ ਈ ਵਿਸਕੀ ਸੇਲ ਫਾਰ ਚੰਡੀਗੜ੍ਹ ਬਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਨਛੱਤਰ ਸਿੰਘ ਨੇ ਲਸ਼ਮਣ ਸਿੰਘ ਉਰਫ ਗੋਰਾ ਪੁੱਤਰ ਗੁਰਮੇਲ ਸਿੰਘ ਵਾਸੀ ਸਾਧਾਂਵਾਲੀ ਬਸਤੀ ਮੋਗਾ ਤੇ 110/03-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਐਕਟਵਿਾ ਸਕੂਟਰੀ ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ 12 ਬੋਰ ਦੇਸੀ ਕੱਟਾ ਸੇਮਤ 10 ਰੋਂਦ ਜਿੰਦਾ 12 ਬੋਰ, 1 ਪਿਸਟਲ 32 ਬੋਰ ਸਮੇਤ 5 ਰੋਂਦ ਜਿੰਦਾ ਬ੍ਰਾਂਮਦ ਕੀਤੇ ਗਏ। ਸ:ਥ:ਸਾਹਿਬ ਸਿੰਘ ਨੇ 1.ਅਨਿਲ ਕੁਮਾਰ ਉਰਫ ਬਿੱਲੂ ਪੁੱਤਰ ਡੇਵਿਡ ਵਾਸੀ ਨੇੜੇ ਗੋਬਿੰਦਗੜ ਬਸਤੀ ਮੋਗਾ 2. ਮਨਦੀਪ ਕੁਮਾਰ ਉਰਫ ਦੀਪਾ ਪੁੱਤਰ ਧਰਮਪਾਲ ਵਾਸੀ ਅਲੀਪੁਰ ਬਸਤੀ ਮੋਗਾ ਹਾਲ ਸੰਧੂ ਸਟਰੀਟ ਲੰਡੇਕੇ ਤੇ 75/03-06-2021 ਅ/ਧ 25 ਅਸਲਾ ਐਕਟ 1959 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us