ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਸੰਖੇਪ ਬਿਮਾਰੀ ਨਾਲ ਲੜ ਰਹੇ ਸਨ ਜਿਸਦੇ ਚਲਦਿਆਂ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ. ਜਥੇਦਾਰ ਤੋਤਾ ਸਿੰਘ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਨ , ਜਿਸਦੇ ਚਲਦਿਆਂ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਦੀ ਮੌਤ ਤੇ ਅਫਸੋਸ ਪ੍ਰਗਟ ਕੀਤਾ ਹੈ
PUNJAB




INDIA








WORLD










