ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਭਗਵੰਤ ਮਾਨ ਨੇ ਸਾਰੀ ਜਾਣਕਾਰੀ ਲਾਈਵ ਹੋਕੇ ਦਿੱਤੀ ਹੈ ਤੇ ਉਨ੍ਹਾਂ ਭ੍ਰਿਸ਼ਟਾਚਾਰ ਸਬੰਧੀ ਆਪਣਾ ਸਟੈਂਡ ਸਪਸ਼ਟ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸੇ ਬਲਬੂਤੇ ਜਿੱਤੀ ਹੈ ਤੇ ਉਹ ਇਹ ਸਭ ਬਰਦਾਸ਼ਤ ਨਹੀਂ ਕਰਨਗੇ . ਉਨ੍ਹਾਂ ਮੰਤਰੀ ਉੱਪਰ ਪਰਚੇ ਦੀ ਸਿਪਾਰਿਸ਼ ਵੀ ਕੀਤੀ ਹੈ.
PUNJAB




INDIA








WORLD









