JAGAT SEWAK
  • Home
  • PUNJABਪੰਜਾਬ

    Punjab

    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
    ਪੰਜਾਬ

    May 3, 2026
    1.5k
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
    *ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਿਸਾਨਾਂ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਐਸ.ਡੀ.ਐਮ. ਦਫਤਰ ਬਾਹਰ ਸਾੜੀਆਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ

by Tarlochan Singh Brar
June 5, 2021
Reading Time: 1 min read
0
ਕਿਸਾਨਾਂ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਐਸ.ਡੀ.ਐਮ. ਦਫਤਰ ਬਾਹਰ ਸਾੜੀਆਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ
Share on WhatsApp!Share on Facebook

RELATED STORIES

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

May 3, 2026
1.5k

ਮੌਕੇ ਤੇ ਡਿਊਟੀ ਮੈਜਿਸਟਰੇਟ ਰਹੇ ਗੈਰ ਹਾਜ਼ਿਰ , ਧਰਨੇ ਚ ਵੱਡੀ ਗਿਣਤੀ ਵਿਚ ਔਰਤਾਂ ਨੇ ਕੀਤੀ ਸ਼ਮੂਲੀਅਤ

ਬਾਘਾਪੁਰਾਣਾ 05 ਜੂਨ (ਪ.ਪ.) – ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੇਸ਼ ਭਰ ਵਿੱਚ ਐਸ ਡੀ ਐਮ, ਡੀ ਸੀ ਦਫ਼ਤਰਾਂ ਅੱਗੇ ਕਾਲ਼ੇ ਖੇਤੀ ਕਨੂੰਨ ਦਾ ਆਰਡੀਨੈਂਸ ਜਾਰੀ ਕੀਤੇ ਨੂੰ ਇੱਕ ਸਾਲ ਬੀਤ ਜਾਣ ਤੇ ਖੇਤੀ ਵਿਰੋਧੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਹਰ ਵਰਗ ਨੇ ਹਮਾਇਤ ਕੀਤੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੈਸ ਸਕੱਤਰ ਨੌਜਵਾਨ ਆਗੂ ਗੁਰਤੀਰ ਸਿੰਘ ਚੀਦਾ ਨੇ ਕੀਤਾ। ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਤੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਕਾਰਪੋਰੇਟ ਘਰਾਣਿਆਂ ਦੀ ਆਮਦਨ ਵਿੱਚ ਕਈ ਗੁਣਾ ਵਾਧਾ ਕਰਨ ਦੀ ਨੀਅਤ ਨਾਲ ਸਭ ਤੋਂ ਪਹਿਲਾਂ ਦੇਸ਼ ਦੇ ਅੰਨਦਾਤੇ ਨੂੰ ਖ਼ਤਮ ਕਰਨ ਲਈ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਆਰਡੀਨੈਂਸ ਜਾਰੀ ਕੀਤੇ ਗਏ ਅਤੇ ਫਿਰ ਹੌਲੀ-ਹੌਲੀ ਹਰ ਦਸਾਂ ਨਹੁੰਆਂ ਦੀ ਕਿਰਤ ਕਰਨ ਵਾਲੇ ਮੱਧ ਵਰਗੀ ਲੋਕਾਂ ਦੇ ਛੋਟੇ ਮੋਟੇ ਕਾਰੋਬਾਰ ਖ਼ਤਮ ਕਰਕੇ ਵੱਡੇ ਕਾਰੋਬਾਰੀਆਂ ਨੂੰ ਮਨਮਰਜ਼ੀਆਂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਪਰ ਹੁਣ ਕਿਸਾਨ ਕੇਂਦਰ ਦੀਆਂ ਮਾੜੀਆਂ ਨੀਤੀਆਂ ਨੂੰ ਲਾਗੂ ਨਹੀਂ ਕਰਨ ਦੇਣਗੇ। ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਘੋਲੀਆ ਅਤੇ ਸੁਖਦੀਪ ਸਿੰਘ ਲੰਡੇ,ਛਿੰਦਾ ਲੰਗਿਆਣਾ ਨੇ ਆਪਣੇ ਭਾਸ਼ਣ ਦੌਰਾਨ ਸਮੇਂ ਦੀਆਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਐਸ ਡੀ ਐਮ ਦਫ਼ਤਰ ਬਾਘਾਪੁਰਾਣਾ ਦੇ ਮੇਨ ਗੇਟ ਅੱਗੇ ਕਾਲ਼ੇ ਖੇਤੀ ਕਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਸ ਮੌਕੇ ਔਰਤਾਂ ਵਲੋਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਥੇ ਹੀ ਤੁਹਾਨੂੰ ਦੱਸ ਦਈਏ ਕਿ ਜਦ ਕਿਸਾਨ ਯੂਨੀਅਨ ਵਲੋਂ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਤਦ ਐਸ.ਡੀ. ਐਮ ਦਫਤਰ ਵਿਚ ਕੋਈ ਵੀ ਡਿਊਟੀ ਮੈਜਿਸਟਰੇਟ ਮਜੂਦ ਨਹੀਂ ਸੀ । ਵੱਡੀ ਗੱਲ ਦੇਖਣ ਨੂੰ ਇਹ ਮਿਲੀ ਕਿ ਕਿਸਾਨ ਧਰਨੇ ਦੌਰਾਨ ਸ਼ੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਦੇ ਦਿਖਾਈ ਦਿੱਤੇ ਅਤੇ ਉਨ੍ਹਾਂ ਦੇ ਹੱਥਾਂ ਵਿਚ ਸੈਨੀਟੇਜਰ ਵੀ ਫੜੇ ਦਿਖਾਈ ਦਿੱਤੇ। ਇਸ ਮੌਕੇ ਅਜੀਤ ਸਿੰਘ ਡੇਮਰੂ ਵਿੱਤ ਸਕੱਤਰ, ਦਿਲਬਾਗ ਸਿੰਘ ਮਾੜੀ, ਗੁਰਜੀਤ ਸਿੰਘ ਆਲਮ ਵਾਲਾਂ, ਬਿੱਟੂ ਬੁੱਧ ਸਿੰਘ ਵਾਲਾ, ਇਕਬਾਲ ਸਿੰਘ ਸਿੰਘਾਂਵਾਲਾ, ਜਸਪਾਲ ਸਿੰਘ ਕਾਕਾ, ਕਮਲ ਸਮਾਲਸਰ, ਬੱਬੂ ਸੇਖਾ, ਬੀਬੀ ਹਰਪ੍ਰੀਤ ਕੌਰ, ਸੁਖਜੀਤ ਕੌਰ ਬੁੱਕਣ ਵਾਲਾ, ਗੁਰਮੀਤ ਕੌਰ ਬੁੱਧ ਸਿੰਘ ਵਾਲਾ, ਮਨਜੀਤ ਕੌਰ ਲੰਗਿਆਣਾ, ਬਲਜੀਤ ਕੌਰ ਸੇਖਾ, ਜਿੰਦਰ ਕੌਰ ਥਰਾਜ,ਰਮਨਪਾਲ ਕੌਰ, ਬਲਜਿੰਦਰ ਕੌਰ ਡੇਮਰੂ, ਹਰਪ੍ਰੀਤ ਕੌਰ ਆਦਿ ਕਿਸਾਨ ਆਗੂ ਮਹਿਲਾ ਕਿਸਾਨ ਆਗੂ ਹਾਜ਼ਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us