ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰੀ ਲੋਕਾਂ ਉਪਰ ਕਾਰਵਾਈਆਂ ਅਰੰਭ ਦਿੱਤੀਆਂ ਹਨ। ਤੁਹਾਨੂੰ ਦੱਸ ਦਈਏ ਪਿਛਲੀ ਅਕਾਲੀ ਸਰਕਾਰ ਦੌਰਾਨ ਸਿੰਚਾਈ ਵਿਭਾਗ ਵਿੱਚ ਕਰੋੜਾਂ ਦੇ ਘਪਲੇ ਨੂੰ ਲੈ ਕੇ ਮਾਨ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੀ ਅਕਾਲੀ ਸਰਕਾਰ ਦੌਰਾਨ ਸਿੰਚਾਈ ਵਿਭਾਗ ਵਿੱਚ ਕਰੋੜਾਂ ਦੇ ਘਪਲੇ ਦੀਆਂ ਫਾਈਲਾਂ ਖੁੱਲ੍ਹ ਚੁੱਕੀਆਂ ਹਨ । ਜਿਸ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਅਕਾਲੀ ਸਰਕਾਰ ਸਮੇਂ ਦੇ ਇੱਕ ਕੈਬਨਿਟ ਮੰਤਰੀ ਅਤੇ ਇੱਕ ਕੈਬਨਿਟ ਰੈਂਕ ਦਾ ਅਨੰਦ ਮਾਣ ਚੁੱਕੇ ਵੱਡੇ ਅਕਾਲੀ ਲੀਡਰ ਦੀ ਮੁਸ਼ਕਲਾਂ ਵਧ ਸਕਦੀਆਂ ਹਨ
PUNJAB




INDIA








WORLD










