ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਲੇਵਾਲ ਤੇ ਮਾਨਸਾ ਦੇ ਨੇੜੇ ਪਿੰਡ ਜਵਾਹਰ ਕੇ ਦੇ ਕੋਲ ਸਿੱਧੀਆਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ । ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ । ਜਿਸ ਤੋਂ ਬਾਅਦ ਅੱਜ ਉਸ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ ।
PUNJAB




INDIA








WORLD










