JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
    ਪੰਜਾਬ

    April 9, 2026
    1.5k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਐਨਐਸਏ ਲਾਉਣ ਦੀ  ਸਰਕਾਰ ਮੁੜ ਘੜ ਰਹੀ ਹੈ ਸਾਜ਼ਿਸ਼ਾਂ -: ਭਾਈ ਰਛਪਾਲ ਸਿੰਘ ਸੋਸਣ 

    1.6k
    ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 

    April 8, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੂਸੇਵਾਲਾ ਦੀ ਹੋਈ ਅੰਤਿਮ ਵਿਦਾਈ, ਹਜ਼ਾਰਾਂ ਨੌਜਵਾਨ ਪਹੁੰਚੇ ਸੰਸਕਾਰ ਤੇ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

by Tarlochan Singh Brar
May 31, 2022
Reading Time: 2 mins read
0
ਮੂਸੇਵਾਲਾ ਦੀ ਹੋਈ ਅੰਤਿਮ ਵਿਦਾਈ, ਹਜ਼ਾਰਾਂ ਨੌਜਵਾਨ ਪਹੁੰਚੇ ਸੰਸਕਾਰ ਤੇ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Share on WhatsApp!Share on Facebook

ਪੰਜਾਬ ਦਾ ਸਟਾਰ ਸਿੱਧੂ ਮੂਸੇਵਾਲਾ ਅੱਜ ਸਦਾ ਲਈ ਜਿਹੜੀ ਮਿੱਟੀ ਨੂੰ ਪਿਆਰ ਕਰਦਾ ਸੀ ਉਸ ਵਿੱਚ ਸਮਾਅ ਗਿਆ ਹੈ । ਅੱਜ ਸਿੱਧੂ ਨੂੰ ਹਜ਼ਾਰਾਂ ਨੌਜਵਾਨਾਂ ਵੱਲੋਂ ਅੰਤਿਮ ਵਿਦਾਇਗੀ ਦੇ ਦਿੱਤੀ ਗਈ ਹੈ। ਥੱਲੇ ਪੜੋ ਸਿੱਧੂ ਮੂਸੇਵਾਲਾ ਨਾਲ ਜੁੜੀਆਂ ਕੁੱਝ ਗੱਲਾਂ

ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਚਹੇਤੇ ਟਰੈਕਟਰ 5911 ‘ਤੇ ਕੱਢੀ ਗਈ

ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਚਹੇਤੇ ਟਰੈਕਟਰ 5911 ‘ਤੇ ਕੱਢੀ ਗਈ। ਉਸ ਦੀ ਲਾਸ਼ ਦੇ ਨਾਲ ਟਰੈਕਟਰ ਉੱਪਰ ਉਸ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਅੰਤਿਮ ਯਾਤਰਾ ਦੌਰਾਨ ਸਿੱਧੂ ਦੇ ਪਿਤਾ ਕਾਫੀ ਭਾਵੁਕ ਨਜ਼ਰ ਆਏ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਪੱਗ ਵੀ ਲਾਹ ਦਿੱਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੇ ਵੀ ਲਾਲ ਪੱਗ ਬੰਨ੍ਹੀ ਹੋਈ ਸੀ।

RELATED STORIES

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

April 9, 2026
1.5k
ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

April 9, 2026
1.5k

ਲਾਲ ਪੱਗ ਵਿੱਚ ਵਿਦਾ ਹੋਏ ਸਿੱਧੂ ਮੂਸੇਵਾਲਾ 

ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਪਸੰਦੀਦਾ ਟਰੈਕਟਰ ‘ਚ ਕੱਢੀ ਗਈ। ਉਸਦੀ ਮ੍ਰਿਤਕ ਦੇਹ ਨਾਲ ਟਰੈਕਟਰ ‘ਤੇ ਉਸਦੇ ਮਾਤਾ-ਪਿਤਾ ਵੀ ਮੌਜੂਦ ਸਨ। ਅੰਤਿਮ ਯਾਤਰਾ ਦੌਰਾਨ ਸਿੱਧੂ ਦੇ ਪਿਤਾ ਕਾਫੀ ਭਾਵੁਕ ਨਜ਼ਰ ਆਏ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਪੱਗ ਵੀ ਲਾਹ ਦਿੱਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਲਾਲ ਪੱਗ ਵੀ ਬੰਨ੍ਹੀ ਹੋਈ ਸੀ।

ਅੰਤਿਮ ਯਾਤਰਾ ‘ਤੇ ਮੂਸੇਵਾਲਾ

ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਹਨ। ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੱਤਿਆ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅੰਤਿਮ ਯਾਤਰਾ ‘ਚ ਮੌਜੂਦ ਲੋਕਾਂ ਨੇ ਦੱਸਿਆ ਕਿ ਮੂਸੇਵੇਲਾ ਵੱਡੇ ਦਿਲ ਵਾਲੇ ਸਨ। ਉਹ ਸਭ ਨੂੰ ਮਿਲਦਾ ਸੀ। ਦੱਸਿਆ ਜਾ ਰਿਹਾ ਹੈ ਕਿ ਅੰਤਿਮ ਸਸਕਾਰ ‘ਚ ਇਕ ਲੱਖ ਲੋਕ ਪਹੁੰਚੇ ਹਨ।

ਸਿੱਧੂ ਦੀ ਮ੍ਰਿਤਕ ਦੇਹ ਨੂੰ ਟਰੈਕਟਰ ‘ਤੇ ਲਿਜਾਇਆ ਗਿਆ

 ਸਿੱਧੂ ਮੂਸੇਵਾਲਾ ਦੀ ਦੇਹ ਨੂੰ ਅੰਤਿਮ ਸਸਕਾਰ ਲਈ ਟਰੈਕਟਰ ‘ਚ ਲਿਜਾਇਆ ਗਿਆ। ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੀ ਜ਼ਮੀਨ ‘ਤੇ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਰੋ  -ਰੋ ਕੇ ਬੁਰਾ ਹਾਲ 

ਪੁੱਤਰ ਦੀ ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਬੁਰਾ ਹਾਲ ਹੈ। ਬੇਟੇ ਦੀ ਮੌਤ ਕਾਰਨ ਦੋਵਾਂ ਦੇ ਹੰਝੂ ਨਹੀਂ ਰੁਕ ਰਹੇ ਹਨ। ਸਿੱਧੂ ਦੀ ਆਖਰੀ ਫੇਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਨ੍ਹਾਂ ਦੇ ਮਾਤਾ-ਪਿਤਾ ਰੋਂਦੇ ਨਜ਼ਰ ਆ ਰਹੇ ਹਨ।

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਲੋਕਾਂ ਦੀ ਜੁੜੀ ਵੱਡੀ ਭੀੜ ਦਾ ਆਪਣੇ ਸਿਰ ਤੋਂ ਪੱਗ ਲਾਹ ਕੇ ਧੰਨਵਾਦ ਕੀਤਾ

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਲੋਕਾਂ ਦੀ ਜੁੜੀ ਵੱਡੀ ਭੀੜ ਦਾ ਆਪਣੇ ਸਿਰ ਤੋਂ ਪੱਗ ਲਾਹ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ ਨੇਤਾ ਜੁੜੇ ਹੋਏ ਸਨ।ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ। ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੁੱਜੇ। ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਗਿਆ। ਸਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ।

 ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖ਼ਰੀ ਵਾਰ ਜੂੜਾ ਕੀਤਾ ਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਸਿਰ ਉਤੇ ਨਾਬੀ ਰੰਗ ਦੀ ਪੱਗ ਨੂੰ ਅੰਤਿਮ ਵਿਦਾਇਗੀ ਵੇਲੇ ਸਜਾਇਆ ਗਿਆ।

ਸਿੱਧੂ ਮੂਸੇਵਾਲਾ ਦਾ ਪਿੰਡ ‘ਚ ਸਸਕਾਰ

ਸਿੱਧੂ ਮੂਸੇਵਾਲਾ ਦਾ ਪਿੰਡ ‘ਚ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਨ੍ਹਾਂ ਦੀ ਚਿਤਾ ਨੂੰ ਅਗਨਾ ਵਿਖਾਈ। ਇਸ ਮੌਕੇ ਬੇਹੱਦ ਭਾਵੁਕ ਮਾਹੌਲ ਵੇਖਣ ਨੂੰ ਮਿਲਿਆ। ਕਾਂਗਰਸ ਦੇ ਕਈ ਸੀਨੀਅਰ ਲੀਡਰ ਵੀ ਮੌਜੂਦ ਸੀ।

ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਕੀਤਾ ਜਾ ਰਿਹਾ

ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਇੱਕ ਕਰੀਬੀ ਦੋਸਤ ਨੇ ‘ਏਬੀਪੀ ਨਿਊਜ਼’ ਨੂੰ ਦੱਸਿਆ ਕਿ ਭਾਰੀ ਭੀੜ ਦੇ ਮੱਦੇਨਜ਼ਰ ਉਨ੍ਹਾਂ ਦਾ ਸਸਕਾਰ ਪਿੰਡ ‘ਚ ਉਨ੍ਹਾਂ ਦੀ ਹੀ ਜ਼ਮੀਨ ‘ਤੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦੀਆਂ  ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਨੂੰ ਵਿਦਾਈ ਦੇਣ ਲਈ ਲੱਖਾਂ ਲੋਕ ਸੜਕਾਂ ‘ਤੇ ਉੱਤਰ ਆਏ ਹਨ।

ਸਿੱਧੂ ਮੂਸੇਵਾਲਾ 6 ਮਹੀਨੇ ਬਾਅਦ ਵਿਆਹ ਕਰਵਾਉਣ ਜਾ ਰਿਹਾ ਸੀ

ਸਿੱਧੂ ਮੂਸੇਵਾਲਾ 6 ਮਹੀਨੇ ਬਾਅਦ ਵਿਆਹ ਕਰਵਾਉਣ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦਾ ਵਿਆਹ ਅਕਤੂਬਰ ‘ਚ ਤੈਅ ਹੋਇਆ ਸੀ। ਜਿਸ ਲੜਕੀ ਨਾਲ ਉਸ ਦਾ ਵਿਆਹ ਹੋਣਾ ਸੀ, ਉਸ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਬੀਤੇ ਦਿਨ ਵੀ ਉਨ੍ਹਾਂ ਦੀ ਹੋਣ ਵਾਲੀ ਪਤਨੀ ਆਪਣੇ ਪਰਿਵਾਰ ਸਮੇਤ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਸੀ।

ਸਿੱਧੂ ਮੂਸੇਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ

ਗਾਇਕ ਸਿੱਧੂ ਮੂਸੇਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ ਹੋਇਆ ਹੈ। ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੁੱਜੇ ਹੋਏ ਸਨ। ਪਰਿਵਾਰ ਵੱਲੋਂ ਉਸ ਦੇ ਸਿਰ ਉਤੇ ਕਾਲੀ ਦਸਤਾਰ ਸਜਾਈ ਹੋਈ ਹੈ ਤੇ ਚਿੱਟੇ ਕੱਪੜੇ ਪਹਿਨੇ ਹੋਏ ਹਨ। ਸਿੱਧੂ ਮੂਸੇਵਾਲਾ ‌ਦੇ ਨੇੜਲਿਆਂ ਨੇ ਦੱਸਿਆ ਕਿ ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਜਾਵੇਗਾ। ਉਸ ਦਾ‌ ਅੰਤਿਮ ਸੰਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕਰਨ ਦਾ ਫੈਸਲਾ ਲਿਆ ਹੈ।

ਪੁਲਿਸ ਵੱਲੋਂ ਪਿੰਡ ਮੂਸਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ

ਪੁਲਿਸ ਵੱਲੋਂ ਪਿੰਡ ਮੂਸਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਿੰਡ ਵਿੱਚ ਸੋਗ ਹੈ। ਉਸ ਦੀ ਮਾਂ ਚਰਨ ਕੌਰ ਸਮੇਤ ਹੋਰਨਾਂ ਰਿਸ਼ਤੇਦਾਰਾਂ ਦਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ। ਇਸ ਦੇਹ ਲੋਕਾਂ ਦੇ ਆਖਰੀ ਦਰਸ਼ਨ ਲਈ ਰੱਖਿਆ ਗਿਆ ਹੈ। ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਮੁਰਦਾਬਾਦ ਕੀਤੀ ਗਈ।

ਸਿੱਧੂ ਮੂਸੇਵਾਲਾ ਦੀ ਦੇਹ ਨੂੰ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਸ ਦੇ ਪਿੰਡ ਮੂਸਾ ਲਈ ਲਿਜਾਇਆ ਗਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੇਹ ਨੂੰ ਅੱਜ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਸ ਦੇ ਪਿੰਡ ਮੂਸਾ ਲਈ ਲਿਜਾਇਆ ਗਿਆ। ਇਸ ਦੇਹ ਨੂੰ ਲਿਜਾਣ ਵਾਲੇ ਉਨ੍ਹਾਂ ਦੇ ਪਿਤਾ ਤੇ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। ਪਰਿਵਾਰ ਵੱਲੋਂ ਬੇਸ਼ੱਕ ਅੱਜ ਦੁਪਹਿਰ 12 ਵਜੇ ਅੰਤਿਮ ਸੰਸਕਾਰ ਦਾ ਸਮਾਂ ਦਿੱਤਾ ਗਿਆ ਸੀ ਪਰ ਲੋਕਾਂ ਦੀ ਵੱਡੇ ਤੜਕੇ ਤੋਂ ਜੁੜੀ ਭੀੜ ਤੇ ਦੇਸ਼ਾਂ-ਵਿਦੇਸ਼ਾਂ ਤੋਂ ਉਸ ਦੇ ਪ੍ਰੰਸ਼ਸਕਾਂ ਵਲੋਂ ਆਉਣ ਕਾਰਨ ਸਸਕਾਰ ਦਾ ਸਮਾਂ ਦੋ-ਤਿੰਨ ਘੰਟਿਆਂ ਲਈ ਵਧਾਇਆ ਜਾ ਸਕਦਾ ਹੈ। 

ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ ‘ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ ‘ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਬਰਾਮਦ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।

ਪਹਿਲਾਂ ਵੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਕੋਸ਼ਿਸ਼ ਹੋਈ ਸੀ

ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਸਾਹਮਣੇ ਆਇਆ ਹੈ ਕਿ ਪਹਿਲਾਂ ਵੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਕੋਸ਼ਿਸ਼ ਹੋਈ ਸੀ। ਹਾਲਾਂਕਿ ਜਦੋਂ ਗੈਂਗਸਟਰ ਪਿੰਡ ਮੂਸੇਵਾਲਾ ਪਹੁੰਚੇ ਤਾਂ ਏਕੇ 47 ਵਾਲੇ ਕਮਾਂਡੋਜ਼ ਨੂੰ ਦੇਖ ਕੇ ਵਾਪਸ ਪਰਤ ਆਏ ਸੀ। ਉਨ੍ਹਾਂ ਨੇ ਬਾਅਦ ਵਿੱਚ ਕਤਲ ਲਈ ਗੋਲਡੀ ਬਰਾੜ ਤੋਂ ਰੂਸੀ ਏਐਨ 94 (ਐਵਟੋਮੈਟ ਨਿਕੋਨੋਵ) ਮੰਗਵਾਈ ਸੀ। ਇਸ ਨਾਲ ਹੀ ਤਾਬੜਤੋੜ ਗੋਲੀਆਂ ਚਲਾ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕੀਤੀ ਗਈ। ਇਸ ਦੇ ਪਿੱਛੇ ਤਿਹਾੜ ਜੇਲ੍ਹ ਤੋਂ ਚੱਲ ਰਿਹਾ ਮੋਬਾਈਲ ਨੰਬਰ 9643****** ਵੀ ਸਾਹਮਣੇ ਆ ਰਿਹਾ ਹੈ।

ਰਿਵਾਰ ਨੇ ਸਿੱਧੂ ਦੇ 5911 ਟਰੈਕਟਰ ਨੂੰ ਆਖਰੀ ਯਾਤਰਾ ਲਈ ਤਿਆਰ ਕੀਤਾ

ਐਤਵਾਰ ਨੂੰ ਗੋਲੀਆਂ ਮਾਰ ਕਤਲ ਕੀਤੇ ਗਏ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਕੁੱਝ ਹੀ ਪਲਾਂ ‘ਚ ਅੰਤਿਮ ਸੰਸਕਾਰ ਹੋਏਗਾ। ਸਿੱਧੂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਦਿਲ ਦੇ ਕਰੀਬ ਉਨ੍ਹਾਂ ਦੇ ਟਰੈਕਟਰ 5911 ‘ਤੇ ਹੋਏਗੀ। ਪਰਿਵਾਰ ਨੇ ਸਿੱਧੂ ਦੇ 5911 ਟਰੈਕਟਰ ਨੂੰ ਆਖਰੀ ਯਾਤਰਾ ਲਈ ਤਿਆਰ ਕੀਤਾ ਹੈ। ਅੱਜ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਦਾ ਸਸਕਾਰ ਕਰ ਦਿੱਤਾ ਜਾਏਗਾ। ਸਿੱਧੂ ਮੂਸੇਵਾਲਾ ਦੇ ਫੈਨਸ ਪੰਜਾਬ ਭਰ ਵਿੱਚੋਂ ਉਸ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ। ਸਿੱਧੂ ਦੇ ਜੱਦੀ ਪਿੰਡ ਮੂਸਾ ‘ਚ ਉਸਦੇ ਪ੍ਰਸ਼ੰਸਕਾਂ ਦਾ ਹੜ੍ਹ ਹੈ। ਉਸ ਨੂੰ ਅੰਦਮ ਵਿਦਾਈ ਦੇਣ ਆਏ ਹਰ ਫੈਨ ਦੀਆਂ ਅੱਖਾਂ ਨਮ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ ‘ਤੇ ਆ ਗਈ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ ‘ਤੇ ਆ ਗਈ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਨਜ਼ਰ ਆ ਰਹੀ ਹੈ। ਤਣਾਅ ਦੇ ਡਰੋਂ ਭਗਵੰਤ ਮਾਨ ਨੇ ਬਜਟ ਸੈਸ਼ਨ ਸਬੰਧੀ ਹੋਣ ਵਾਲੀ ਕੈਬਨਿਟ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ‘ਚ ਹੋਣ ਵਾਲੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਨੂੰ ਵੀ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
  • ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us