ਦਿਲੀ : ਪੰਜਾਬ ਦੇ ਸਾਬਕਾ ਮੁਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਭਾਜਪਾ ਵਿਚ ਸ਼ਾਮਿਲ ਹੋ ਸਕਦੇ ਹਨ . ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਾਲ ਬੀਬੀ ਭੱਠਲ ਦੀ ਘੰਟਾ ਦੇ ਕਰੀਬ ਮੁਲਾਕਾਤ ਚਲੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੀ ਸਿਆਸਤ ਵਿਚ ਵੱਡੇ ਧਮਾਕੇ ਹੋਣ ਦੀ ਸੰਭਾਵਨਾ ਹੈ.
PUNJAB




INDIA








WORLD










