JAGAT SEWAK
  • Home
  • PUNJABਪੰਜਾਬ

    Punjab

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 
    ਪੰਜਾਬ

    May 5, 2026
    1.7k
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    1.8k
    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

    May 4, 2026
    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਗੱਡੀਆਂ ਮੁਹੱਈਆ ਕਰਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ,ਇਸ ਦੀ ਨਿਸ਼ਾਨ ਦੇਹੀ ਤੇ 2 ਨੂੰ ਜੇਲ੍ਹ ਤੋਂ ਲਿਆਂਦਾ ਪ੍ਰੋਡਕਸ਼ਨ ਵਾਰੰਟ ਤੇ

by Tarlochan Singh Brar
June 1, 2022
Reading Time: 1 min read
0
ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਗੱਡੀਆਂ ਮੁਹੱਈਆ ਕਰਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ,ਇਸ ਦੀ ਨਿਸ਼ਾਨ ਦੇਹੀ ਤੇ 2 ਨੂੰ ਜੇਲ੍ਹ ਤੋਂ ਲਿਆਂਦਾ ਪ੍ਰੋਡਕਸ਼ਨ ਵਾਰੰਟ ਤੇ
Share on WhatsApp!Share on Facebook

ਸਿੱਧੂ ਮੂਸੇਵਾਲਾ ਦੇ ਕਤਲ ਨਾਲ਼ ਸਬੰਧਤ ਵਿਅਕਤੀ ਨੂੰ ਪੰਜਾਬ ਪੁਲਿਸ ਤੇ ਉਤਰਾਖੰਡ ਦੀ ਪੁਲਿਸ ਨੇ ਨਾਲ ਰਲਕੇ ਮਨਪ੍ਰੀਤ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕੀਤਾ ਹੈ । ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਉਤਰਾਖੰਡ ਵਿੱਚ ਗਿਆ ਹੋਇਆ ਸੀ ਤੇ ਇਸ ਬਾਰੇ ਪੰਜਾਬ ਪੁਲਿਸ ਨੂੰ ਪਤਾ ਲੱਗਾ ਤਾਂ ਉਤਰਾਖੰਡ ਦੀ ਪੁਲਿਸ ਦੀ ਮਦਦ ਨਾਲ ਮਨਪ੍ਰੀਤ ਸਿੰਘ ਨੂੰ ਫੜਨ ਦੀ ਕੋਸ਼ਿਸ਼ ਦੌਰਾਨ ਸ਼ਰਧਾਲੂਆਂ ਦੀ ਭੀੜ ਵਿੱਚ ਸ਼ਾਮਲ ਹੋ ਕੇ ਭੱਜਣ ਲੱਗਾ ਸੀ ਤਾਂ ਪੁਲਿਸ ਨੇ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਦੂਜੇ ਪਾਸੇ ਪੁਲਿਸ ਨੇ ਦੋ ਹੋਰ ਗੈਂਗਸਟਰਾਂ ਨੂੰ ਬਠਿੰਡਾ ਅਤੇ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਹੈ । ਮਾਨਸਾ ਪੁਲਿਸ ਨੇ 2 ਗੈਂਗਸਟਰਾਂ ਦਾ ਪ੍ਰੋਡਕਸ਼ਨ ਰਿਮਾਂਡ ‘ਤੇ ਲਿਆ ਹੈ। ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ਤੋਂ ਦੋ ਗੈਂਗਸਟਰਾਂ ਦਾ ਰਿਮਾਂਡ ਲਿਆ ਹੈ। ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਜੇਲ੍ਹ ਤੋਂ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਲਿਆਂਦਾ ਗਿਆ ਹੈ। ਦੋਵੇਂ ਗੈਂਗਸਟਰ ਕੁਲਬੀਰ ਨਰੂਆਣਾ ਦੇ ਕਤਲ ਦੇ ਮੁਲਜ਼ਮ ਹਨ।

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਏ ਮਨਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਵਰਤੀਆਂ ਗਈਆਂ ਬੇਲੈਰੋ ਗੱਡੀ ਅਤੇ ਕੋਰੋਲਾ ਗੱਡੀ ਇਸ ਨੇ ਹੀ ਮੁਹੱਈਆ ਕਰਵਾਈਆਂ ਗਈਆਂ ਸਨ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸਿੱਧੂ ਮੂਸੇਵਾਲਾ ਕੇਸ ਦਾ ਇਹ ਪਹਿਲਾ ਮੁਲਜ਼ਮ ਹੈ। ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਨੂੰ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਸ਼ੀ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿਘ ਖ਼ਿਲਾਫ਼ ਫਰੀਦਕੋਟ, ਮੁਕਤਸਰ ਅਤੇ ਹੋਰ ਜ਼ਿਲ੍ਹਿਆਂ ਵਿੱਚ 9 ਕੇਸ ਦਰਜ ਹਨ। ਇਹ ਗ੍ਰਿਫਤਾਰ ਮੁਲਜ਼ਮ ਬਦਨਾਮ ਲਾਰੇਂਸ ਬਿਸ਼ਨੋਈ ਗੈਂਗ ਦਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਤਰਾਖੰਡ ਪੁਲਿਸ ਨੇ ਬਾਕੀ ਪੰਜ ਲੋਕਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਰਾਜਾਂ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਘੇਰਾਬੰਦੀ ਕੀਤੀ। ਐਸਟੀਐਫ ਨੇ ਸਭ ਤੋਂ ਪਹਿਲਾਂ ਫਿਲਮੀ ਅੰਦਾਜ਼ ਵਿੱਚ ਨਵਾਂਗਾਓਂ ਚੌਕੀ ਖੇਤਰ ਵਿੱਚ ਜਾਮ ਲਗਾਇਆ ਤਾਂ ਜੋ ਪੰਜਾਬ ਤੋਂ ਆਉਣ ਵਾਲੇ ਵਾਹਨ ਲੰਘਣ ਤੋਂ ਬਚ ਸਕਣ। ਫਿਰ ਵਾਈਟ ਕਰੀਟਾ ਵਿੱਚ ਬੈਠੇ 6 ਨੌਜਵਾਨਾਂ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।

RELATED STORIES

ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

May 5, 2026
1.7k
ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

May 5, 2026
1.8k

ਗ੍ਰਿਫ਼ਤਾਰ ਮਨਪ੍ਰੀਤ ਭਾਊ ਨੂੰ ਲੈ ਕੇ ਵੱਡੀ ਖ਼ਬਰ

ਫਰੀਦਕੋਟ ਦਾ ਰਹਿਣ ਵਾਲਾ ਮਨਪ੍ਰੀਤ ਗੈਂਗਸਟਰ ਮੰਨਾ ਦਾ ਰਿਸ਼ਤੇਦਾਰ ਹੈ। ਫਿਰੋਜ਼ਪੁਰ ਜੇਲ੍ਹ ‘ਚ ਬੰਦ ਗੈਂਗਸਟਰ ਮੰਨਾ ਦਾ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਰਿਮਾਂਡ ਲਿਆ ਹੈ। ਗ੍ਰਿਫ਼ਤਾਰੀ ਮੂਸੇਵਾਲਾ ਕਤਲ ਮਾਮਲੇ ‘ਚ ਮਨਪ੍ਰੀਤ ਦੀ ਹੋਈ ਹੈ। ਮਨਪ੍ਰੀਤ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਿਕ ਮੰਨਾ ਤੇ ਮਨਪ੍ਰੀਤ ਦੀ ਕਾਤਲਾਂ ਨੂੰ ਗੱਡੀਆਂ ਤੇ ਹਥਿਆਰ ਮੁਹੱਈਆ ਕਰਵਾਉਣ ‘ਚ ਭੂਮਿਕਾ ਹੈ।

ਵਾਰਦਾਤ ‘ਚ ਇਸਤੇਮਾਲ ਕੋਰੋਲਾ ਕਾਰ ਨੂੰ ਲੈ ਕੇ ਵੱਡਾ ਖੁਲਾਸਾ

ਪੁਲਿਸ ਸੂਤਰਾਂ ਅਨੁਸਾਰ ਘਟਨਾ ਵਿੱਚ ਜੋ ਕਰੋਲਾ ਕਾਰ ਵਰਤੀ ਗਈ, ਉਹ ਜੇਲ੍ਹ ਵਿੱਚ ਬੰਦ ਗੈਂਗਸਟਰ ਮੰਨਾ ਦੀ ਹੈ। ਜਿਸ ਨੇ ਆਪਣੇ ਰਿਸ਼ਤੇਦਾਰ ਭਰਾ ਨੂੰ ਹਮਲਾਵਰਾਂ ਨੂੰ ਦੇਣ ਲਈ ਕਿਹਾ ਸੀ। ਜਿਸ ਵਿੱਚ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਜੇਲ੍ਹ ‘ਚ ਬੰਦ ਗੈਂਗਸਟਰ ਮਨਪ੍ਰੀਤ ਭਾਊ ਦੇ ਜ਼ਰੀਏ ਕਾਤਲਾਂ ਤੱਕ ਕੋਰੋਲਾ ਕਾਰ ਪਹੁੰਚਾਈ ਸੀ। ਕੋਰੋਲਾ ਕਾਰ ‘ਚ ਸਵਾਰ ਕਾਤਲਾਂ ਨੇ ਹੀ ਮੂਸੇਵਾਲਾ ਦਾ ਕਤਲ ਕੀਤਾ ਸੀ।

ਪੁਲਿਸ ਨੇ 11 ਹਜ਼ਾਰ ਮੋਬਾਇਲਾਂ ਦਾ ਡਾਟਾ ਇਕੱਠਾ ਕੀਤਾ

ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਆਈ ਹੈ। ਪੁਲਿਸ ਨੇ 11 ਹਜ਼ਾਰ ਮੋਬਾਇਲਾਂ ਦਾ ਡਾਟਾ ਇਕੱਠਾ ਕੀਤਾ। ਪੁਲਿਸ ਦੀ IT ਵਿੰਗ ਨੇ ਡਾਟਾ ਇਕੱਠਾ ਕੀਤਾ। 2 ਮੋਬਾਇਲ ਟਾਵਰਾਂ ਦੇ ਨੰਬਰ ਜੁਟਾਏ। ਕਈ ਸ਼ੱਕੀ ਨੰਬਰਾਂ ਦੀ ਜਾਂਚ ਵੀ ਸ਼ੁਰੂ ਕੀਤੀ।

ਵਿੱਕੀ ਮਿੱਡੂਖੇੜਾ ਦੇ ਭਰਾ ਨੇ ਖੜਕਾਇਆ HC ਦਾ ਦਰਵਾਜ਼ਾ

ਵਿੱਕੀ ਮਿੱਡੂਖੇੜਾ ਦੇ ਭਰਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ। ਜਾਨ ਨੂੰ ਖਤਰਾ ਦੱਸ  ਵੱਧ ਸੁਰੱਖਿਆ ਮੰਗੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਮੰਗੀ। ਹਾਈਕੋਰਟ ਨੇ ਮੁਹਾਲੀ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ। ਅਗਲੀ ਸੁਣਵਾਈ ਤੱਕ ਰਿਪੋਰਟ ਦਾਖਲ ਕਰਨ ਦੇ ਆਦੇਸ਼ ਹਨ। 18 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। 7 ਅਗਸਤ 2021 ਨੂੰ ਮੁਹਾਲੀ ਵਿੱਚ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ।

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਮਨਕੀਰਤ ਔਲਖ ਦੀ ਸਫ਼ਾਈ

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਕਿਹਾ ਕਿ’ ਮੇਰੇ ਖਿਲਾਫ਼ ਕੀਤਾ ਜਾ ਰਿਹਾ ਗਲਤ ਪ੍ਰਚਾਰ ਹੈ। ਮੈਨੂੰ ਮਾਰ ਕੇ ਜੇ ਰਾਂਝਾ ਰਾਜ਼ੀ ਹੁੰਦਾ ਤਾਂ ਕਰ ਲਵੋ। ਗੈਂਗਸਟਰਾਂ ਨਾਲ ਮੇਰਾ ਨਾਂਂਅ ਨਾ ਜੋੜਿਆ ਜਾਵੇ । ਮੇਰਾ ਕੋਈ ਮੈਨੇਜਰ ਕਤਲਕਾਂਡ ‘ਚ ਸ਼ਾਮਲ ਨਹੀ ਹੈ। ਅਸੀਂ ਕਲਾਕਾਰ ਕਿਸੇ ਧੜੇਬਾਜ਼ੀ ਦੇ ਨਹੀਂ ਹਾਂ।  ਅੱਜ ਜੋ ਵੀ ਹਾਂ ਆਪਣੀ ਮਿਹਨਤ ਦੇ ਸਿਰ ‘ਤੇ ਹਾਂ’। ਮਨਕੀਰਤ ਨੇ ਖੁਦ ਦੀ ਜਾਨ ਨੂੰ ਖ਼ਤਰਾ ਦੱਸਿਆ। ਮਨਕੀਰਤ ਔਲਖ ਨੇ ਪੰਜਾਬ ਪੁਲਿਸ ਤੋਂ ਸੁਰੱਖਿਆ ਮੰਗੀ ਹੈ। ਬੰਬੀਹਾ ਗਰੁੱਪ ਨੇ ਮਨਕੀਰਤ ਨੂੰ ਧਮਕੀ ਦਿੱਤੀ ਹੈ। ਲਾਰੇਂਸ ਬਿਸ਼ਨੋਈ ਦਾ ਕਰੀਬੀ ਹੋਣ ਦੇ ਇਲਜ਼ਾਮ ਲੱਗਦੇ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 
  • ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us