JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
    ਪੰਜਾਬ

    April 9, 2026
    1.6k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਐਨਐਸਏ ਲਾਉਣ ਦੀ  ਸਰਕਾਰ ਮੁੜ ਘੜ ਰਹੀ ਹੈ ਸਾਜ਼ਿਸ਼ਾਂ -: ਭਾਈ ਰਛਪਾਲ ਸਿੰਘ ਸੋਸਣ 

    ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 

    April 8, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸੰਗਰੂਰ ਸੀਟ ਤੋਂ ਦਲਬੀਰ ਸਿੰਘ ਗੋਲਡੀ, ਸਿਮਰਨਜੀਤ ਸਿੰਘ ਮਾਨ, ਕੇਵਲ ਸਿੰਘ ਢਿਲੋਂ, ਗੁਰਮੇਲ ਸਿੰਘ ਅਤੇ ਕਮਲਜੀਤ ਕੌਰ ਦੇਣਗੇ ਇਕ ਦੂਜੇ ਨੂੰ ਕਰੜੀ ਟੱਕਰ

by Tarlochan Singh Brar
June 5, 2022
Reading Time: 1 min read
0
ਸੰਗਰੂਰ ਸੀਟ ਤੋਂ ਦਲਬੀਰ ਸਿੰਘ ਗੋਲਡੀ, ਸਿਮਰਨਜੀਤ ਸਿੰਘ ਮਾਨ, ਕੇਵਲ ਸਿੰਘ ਢਿਲੋਂ, ਗੁਰਮੇਲ ਸਿੰਘ ਅਤੇ ਕਮਲਜੀਤ ਕੌਰ ਦੇਣਗੇ ਇਕ ਦੂਜੇ ਨੂੰ ਕਰੜੀ ਟੱਕਰ
Share on WhatsApp!Share on Facebook

ਜ਼ਿਮਨੀ ਚੋਣਾਂ ਦੀ ਤਿਆਰੀ ਜ਼ੋਰਾ ‘ਤੇ ਚਲ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ -ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਦਲਵੀਰ ਗੋਲਡੀ ਨੂੰ ਸੰਗਰੂਰ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਗੋਲਡੀ ਭਗਵੰਤ ਮਾਨ ਤੋਂ ਵਿਧਾਨ ਸਭਾ ਚੋਣ ਹਾਰ ਗਏ ਸੀ। 

ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੇਵਲ ਢਿੱਲੋਂ ਕੱਲ੍ਹ ਹੀ ਬੀਜੇਪੀ ‘ਚ ਸ਼ਾਮਲ ਹੋਏ ਸੀ।ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।

RELATED STORIES

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

April 9, 2026
1.6k
ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

April 9, 2026
1.6k

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਉਮੀਦਵਾਰ ‘ਤੇ ਹਨ।

ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ। ਅਜਿਹੇ ‘ਚ ਅੱਜ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਸੰਗਰੂਰ ਸੀਟ ਤੋਂ ਹੁਣ ਤੱਕ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਸ ‘ਚ ਆਜ਼ਾਦ ਉਮੀਦਵਾਰ ਅਜੈ ਕੁਮਾਰ ਸ਼ਾਮਲ ਹਨ। 

ਕੇਵਲ ਢਿੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸਨ। 2007 ਤੋਂ 2017 ਤੱਕ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਰਹੇ ਹਨ। 2017 ਵਿੱਚ ਬਰਨਾਲਾ ਵਿਧਾਨ ਸਭਾ ਚੋਣ ਅਤੇ 2019 ਵਿੱਚ ਸੰਗਰੂਰ ਲੋਕ ਸਭਾ ਚੋਣ ਹਾਰ ਚੁੱਕੇ ਹਨ।ਕੱਲ੍ਹ ਜਦੋਂ ਅਸੀਂ ਕੇਵਲ ਢਿੱਲੋਂ ਨੂੰ ਇਹ ਸਵਾਲ ਪੁੱਛਿਆ ਸੀ ਕਿ ਕੀ ਉਹ ਸੰਗਰੂਰ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਤਾਂ ਉਨ੍ਹਾਂ ਕਿਹਾ ਸੀ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ ਉਹ ਉਸ ਲਈ ਤਿਆਰ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
  • ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us