JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
    ਪੰਜਾਬ

    April 9, 2026
    1.6k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਐਨਐਸਏ ਲਾਉਣ ਦੀ  ਸਰਕਾਰ ਮੁੜ ਘੜ ਰਹੀ ਹੈ ਸਾਜ਼ਿਸ਼ਾਂ -: ਭਾਈ ਰਛਪਾਲ ਸਿੰਘ ਸੋਸਣ 

    ਪੁਲਿਸ ਤੇ ਲੱਗੇ ਵੱਡੇ ਆਰੋਪ, ਇਨਸਾਫ ਲੈਣ ਲਈ ਪਿਓ ਪੁੱਤ ਚੜ੍ਹੇ ਬਿਜਲੀ ਵਾਲੇ ਵੱਡੇ ਟਾਵਰ ਉਪਰ 

    April 8, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੁਲਿਸ ਨੇ ਗੈਂਗਸਟਰਾਂ ਦੇ 6 ਸਾਥੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ, ਮੋਗਾ ਜ਼ਿਲ੍ਹੇ ਦੇ ਜਸ ਪੀਟਰ ਦੀ ਵੀ ਹੋਈ ਗ੍ਰਿਫਤਾਰੀ

by Tarlochan Singh Brar
June 9, 2022
Reading Time: 1 min read
0
ਪੁਲਿਸ ਨੇ ਗੈਂਗਸਟਰਾਂ ਦੇ 6 ਸਾਥੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ, ਮੋਗਾ ਜ਼ਿਲ੍ਹੇ ਦੇ ਜਸ ਪੀਟਰ ਦੀ ਵੀ ਹੋਈ ਗ੍ਰਿਫਤਾਰੀ
Share on WhatsApp!Share on Facebook

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਗੈਂਗਸਟਰ ਅਤੇ ਉਨ੍ਹਾਂ ਦੇ ਸਪੋਟਰਾਂ ਨੂੰ ਗ੍ਰਿਫਤਾਰ ਕਰ ਰਹੀ ਹੈ । ਅੱਜ ਪਟਿਆਲਾ ਪੁਲਿਸ ਨੇ ਦੋ ਅਲੱਗ ਅਲੱਗ ਮਾਮਲਿਆਂ ਦੇ ਵਿੱਚ  ਗੈਂਗਸਟਰਾਂ ਦੇ ਕਰੀਬੀ 6 ਸਾਥੀਆਂ ਨੂੰ ਅਸਲ੍ਹੇ ਦੇ ਸਮੇਤ ਗਿਰਫ਼ਤਾਰ ਕਰਨ ਦੇ ਵਿਚ ਸਫਲਤਾ ਹਾਸਿਲ ਕੀਤੀ ਹੈ। ਐਸਐਸਪੀ ਪਟਿਆਲਾ ਦੀਪਕ ਪਾਰਿਕ ਨੇ ਦੱਸਿਆ ਕਿ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਇਸ ਨੇ ਸੰਦੀਪ ਸਿੰਘ ਵਾਸੀ ਪਿੰਡ ਡਾਬਾ ਥਾਣਾ ਡਾਬਾ ਸਾਹਨੇਵਾਲ ਜਿਲਾ ਲੁਧਿਆਣਾ  ਅਤੇ ਜਸਵਿੰਦਰ ਸਿੰਘ  ਉਰਫ ਜੱਸ ਪੀਟਰ ਵਾਸੀ ਪਿੰਡ ਭਾਗੀਕੇ ਥਾਣਾ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਨੂੰ ਬਸ ਸਟੈਂਡ ਪਿੰਡ ਬਰਸਟ ਸੰਗਰੂਰ ਰੋਡ ਤੋਂ ਗਿਰਫ਼ਤਾਰ ਕਰਕੇ ਉਨਾਂ ਕੋਲੋ ਚਾਰ ਪਿਸਤੌਲ 43 ਬੋਰ ਅਤੇ 16 ਰੌਂਦ ਬਰਾਮਦ ਹੋਏ ਹਨ।

ਐਸ.ਐਸ.ਪੀ ਪਟਿਆਲਾ ਦੀਪਕ ਪਾਰੇਖ ਨੇ ਦੱਸਿਆ ਕਿ ਸੀਆਈਏ ਸਟਾਫ਼ ਪਟਿਆਲਾ ਨੂੰ ਖ਼ਬਰ ਮਿਲੀ ਸੀ ਕਿ ਸੰਦੀਪ ਸਿੰਘ ਉਰਫ਼ ਟੋਪ ਅਤੇ ਜਸਵਿੰਦਰ ਸਿੰਘ ਅਤੇ  ਵੱਲੋਂ ਦੱਸੇ ਗਏ ਸਥਾਨ ‘ਤੇ ਅਪਰਾਧਿਕ ਕਿਸਮ ਦੇ ਵਿਅਕਤੀਆਂ ਨੂੰ ਨਾਜਾਇਜ਼ ਅਸਲਾ ਲਿਆਉਂਦੇ ਹਨ ਅਤੇ ਅੱਗੇ ਸਪਲਾਈ ਕਰਦੇ ਹਨ, ਜਿਸ ਕਾਰਨ ਤੇ ਪੁਲਿਸ ਨੇ  ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਐਸ.ਐਸ.ਪੀ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਕੀਤੇ ਗਏ ਆਪ੍ਰੇਸ਼ਨ ਦੌਰਾਨ ਸੰਦੀਪ ਸਿੰਘ ਅਤੇ ਉਸਦੇ ਸਾਥੀ ਜਸਵਿੰਦਰ ਸਿੰਘ ਨੂੰ ਬੱਸ ਅੱਡਾ ਪਿੰਡ ਬਰਸਟ ਸੰਗਰੂਰ ਰੋਡ ਤੋਂ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਤਿੰਨ ਪਿਸਤੌਲ 32 ਬੋਰ ਅਤੇ 16 ਕਾਰਤੂਸ ਬਰਾਮਦ ਹੋਏ, ਜਦਕਿ ਜਸਵਿੰਦਰ ਸਿੰਘ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਪਿਸਤੌਲ 32 ਬੋਰ ਅਤੇ ਚਾਰ ਕਾਰਤੂਸ ਬਰਾਮਦ ਹੋਏ।

ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਅਪਰਾਧੀ ਸੋਚ ਵਾਲਾ ਵਿਅਕਤੀ ਹੈ  ਅਤੇ ਉਹ ਕਈ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਤਲਵਿੰਦਰ ਸਿੰਘ ਨਿੱਕੂ ਵਾਸੀ ਸੁਧਾਰ ਜ਼ਿਲ੍ਹਾ ਲੁਧਿਆਣਾ ਲਾਰੈਂਸ ਬਿਸ਼ਨੋਈ ਅਤੇ ਇਸ ਗਰੋਹ ਦਾ ਦਹਿਸ਼ਤਗਰਦ ਅਤੇ ਨਜ਼ਦੀਕੀ ਸਾਥੀ ਅਤੇ ਪਿਛਲੇ ਦਿਨੀਂ , ਪਟਿਆਲਾ ਪੁਲਿਸ ਨੇ ਤਲਵਿੰਦਰ ਸਿੰਘ ਨੂੰ ਪਿਸਤੌਲ  ਦੀ ਰਿਕਵਰੀ ਦੇ ਮਾਮਲੇ ‘ਚ ਗਿ੍ਫ਼ਤਾਰ ਕੀਤਾ ਸੀ ਅਤੇ ਹੁਣ  ਜੇਲ੍ਹ ‘ਚ ਬੰਦ  ਹੈ ਅਤੇ ਉਹ ਜਸਵਿੰਦਰ ਸਿੰਘ  ਗੈਂਗਸਟਰ  ਦਰਸ਼ਨ ਸਿੰਘ ਵਾਸੀ ਪਿੰਡ ਸਨੌਲੀ ਜ਼ਿਲ੍ਹਾ ਲੁਧਿਆਣਾ ਜੋ ਕਿ  ਜੈ ਪਾਲ ਭੁੱਲਰ ਗਰੁੱਪ ਨਾਲ ਸਬੰਧਤ ਹੈ, ਦਾ ਕਰੀਬੀ ਸਾਥੀ  ਹੈ  ਦਰਸ਼ਨ ਸਿੰਘ ਸਹੌਲ਼ੀ ਜਗਰਾਓਂ ਵਿੱਚ ਪਹਿਲਾਂ ਹੀ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਦਾ ਮੁੱਖ ਮੁਲਜ਼ਮ ਹੈ ਅਤੇ ਜੇਲ੍ਹ ਵਿੱਚ ਬੰਦ ਹੈ।

RELATED STORIES

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

April 9, 2026
1.6k
ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

April 9, 2026
1.6k

ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਥਿਆਰਾਂ ਦੀ ਬਰਾਮਦਗੀ ਅਤੇ ਰਿਮਾਂਡ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਸੁਖਜਿੰਦਰ ਸਿੰਘ ਉਰਫ਼ ਹਰਮਨ ਜੋ ਕਿ ਚੰਡੀਗੜ੍ਹ ‘ਚ ਦੋ ਵੱਖ-ਵੱਖ ਇਰਾਦਾ ਕਤਲ ਕੇਸਾਂ ‘ਚ ਭਗੌੜੇ ਚੱਲ ਰਹੇ ਸਨ। ਸੁਖਜਿੰਦਰ ਸਿੰਘ  ਵਾਸੀ ਪਿੰਡ ਭੀਲਵਾਲ ਥਾਣਾ ਸਦਰ ਨਾਭਾ ਅਤੇ ਹੁਣ ਮਿਲਟਰੀ ਏਰੀਆ ਨਾਭਾ ਦੇ ਰਹਿਣ ਵਾਲੇ ਅਤੇ ਗਗਨਦੀਪ ਸਿੰਘ  ਉਰਫ਼ ਤੇਜਾ ਵਾਸੀ ਅਜਨੌਦਾ ਕਲਾਂ ਥਾਣਾ ਭਾਦਸੋਂ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ 9 ਐਮ.ਐਮ ਪਿਸਤੌਲ ਸਮੇਤ 4 ਜਿੰਦਾ ਕਾਰਤੂਸ ਅਤੇ ਇੱਕ ਰਿਵਾਲਵਰ 32 ਬੋਰ ਸਮੇਤ ਛੇ ਕਾਰਤੂਸ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਇਨ੍ਹਾਂ ਦੇ ਦੋ ਸਾਥੀਆਂ ਸ਼ਿਵਦਿਆਲ ਸਿੰਘ ਤੇ ਕਾਕਾ ਤੇ ਮਨਜੀਤ ਸਿੰਘ ਨੂੰ ਵੀ ਕਾਬੂ ਕੀਤਾ ਹੈ। ਮਨਜੀਤ ਸਿੰਘ ਨੇ ਸੁਖਵਿੰਦਰ ਸਿੰਘ ਅਤੇ ਗਗਨਦੀਪ ਨੂੰ 32 ਬੋਰ ਦਾ ਰਿਵਾਲਵਰ ਚੋਰੀ ਕਰਕੇ ਦਿੱਤਾ ਸੀ, ਦੋਸ਼ੀਆਂ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ।

ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਸੁਖਜਿੰਦਰ ਸਿੰਘ ਉਰਫ ਹਰਮਨ ਗਗਨਦੀਪ  ਉਰਫ਼ ਤੇਜਾ ਸ਼ਿਵਦਿਆਲ ਸਿੰਘ ਉਰਫ਼ ਕਾਕਾ ਅਤੇ ਮਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਫੜਿਆ ਹੈ  ਅਤੇ ਇਨ੍ਹਾਂ ਚਾਰਾਂ ਮੁਲਜ਼ਮਾਂ ਕੋਲੋਂ ਛੇ ਜਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਪਿਸਤੌਲ ਅਤੇ ਇੱਕ 32 ਬੋਰ ਦੇ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 
  • ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us