ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੁਬਾਰਾ ਫੇਰ ਸਿਹਤ ਖਰਾਬ ਹੋ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋ ਗਈ ਸੀ ਤੇ ਉਨ੍ਹਾਂ ਨੂੰ ਲਗਾਤਾਰ ਉਲਟੀਆਂ ਆਈਆਂ ਸਨ ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਪਾਰਟੀ ਦੇ ਬੁਲਾਰੇ ਨੇ ਮੀਡੀਆ ਨੂੰ ਦੱਸਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਹੁਣ ਸਿਹਤ ਠੀਕ ਆ ਹੈ ।
ਦੱਸ ਦੇਈਏ ਇਸ ਤੋਂ ਪਹਿਲਾਂ ਵੀ ਪ੍ਰਕਾਸ਼ ਸਿੰਘ ਬਾਦਲ ਨੂੰ 6 ਜੂਨ ਵਾਲੇ ਦਿਨ ਪੇਟ ਵਿੱਚ ਗੜਬੜ ਹੋਈ ਸੀ । ਜਿਸ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ । ਤੇ ਸਿਹਤ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ
PUNJAB




INDIA








WORLD










